ਪੰਜਾਬ ‘ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਲਈ ਮਿਲਣ ਵਾਲੀ ਰਾਸ਼ੀ ਵਧਾਈ

ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ :ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਜਲਦ ਹੀ ਲਾਗੂ ਹੋਣ ਜਾ ਰਹੀ ਹੈ। ਇਸ ਨਾਲ ਪੰਜਾਬ ਦੇ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ 1.75 ਲੱਖ ਰੁਪਏ ਦਿੰਦੀਆਂ ਸਨ। ਹੁਣ ਉਕਤ ਰਕਮ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ […]

Continue Reading

ਭਾਈ ਰਾਜੋਆਣਾ ਨੂੰ ਮਿਲੀ ਪੈਰੋਲ

ਚੰਡੀਗੜ੍ਹ: 19 ਨਵੰਬਰ, ਦੇਸ਼ ਕਲਿੱਕ ਬਿਓਰੋ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਇਹ ਪੈਰੋਲ […]

Continue Reading

ਪਠਾਨਕੋਟ ‘ਚ ਸਰਹੱਦ ਨੇੜਿਓਂ ਮਿਲੇ ਹੈਰੋਇਨ ਦੇ ਦੋ ਪੈਕਟ

ਪਠਾਨਕੋਟ, 19 ਨਵੰਬਰ, ਦੇਸ਼ ਕਲਿਕ ਬਿਊਰੋ :ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਠਾਨਕੋਟ ਦੇ ਹਲਕਾ ਭੋਆ ‘ਚ ਪੈਂਦੇ ਪਿੰਡ ਅਖਵਾੜਾ ‘ਚੋਂ ਤੀਜੇ ਦਿਨ ਵੀ ਹੈਰੋਇਨ ਦੇ ਦੋ ਪੈਕਟ ਬਰਾਮਦ ਹੋਏ ਹਨ। ਤਸਕਰੀ ਵਾਲੀ ਥਾਂ ਸਰਹੱਦ ਤੋਂ ਸਿਰਫ਼ ਤਿੰਨ ਕਿਲੋਮੀਟਰ ਦੂਰ ਹੈ।ਹੈਰੋਇਨ ਨੂੰ ਸੁਰੱਖਿਆ ਏਜੰਸੀਆਂ ਨੇ ਬਰਾਮਦ ਕਰ ਲਿਆ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ […]

Continue Reading

ਸੁਖਬੀਰ ਸਿੰਘ ਬਾਦਲ ਦੇ OSD ਵੱਲੋਂ ਅਸਤੀਫ਼ਾ

ਫ਼ਰੀਦਕੋਟ, 19 ਨਵੰਬਰ, ਦੇਸ਼ ਕਲਿਕ ਬਿਊਰੋ :ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫੇ ਦੇਣ ਦੀ ਦੌੜ ਲੱਗੀ ਹੋਈ ਹੈ। ਫਰੀਦਕੋਟ ਵਿੱਚ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਸੰਨੀ ਬਰਾੜ ਨੇ ਵੀ ਓਐਸਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਪਾਰਟੀ ਦੇ ਕਾਰਜਕਾਰੀ ਪ੍ਰਧਾਨ […]

Continue Reading

ਮਾਨਸਾ: ਸਕੂਲ ਵੈਨ ਅਤੇ ਕਾਰ ਦੀ ਭਿਆਨਕ ਟੱਕਰ ‘ਚ ਡਰਾਈਵਰ ਸਮੇਤ ਸੱਤ ਬੱਚੇ ਜ਼ਖਮੀ

ਮਾਨਸਾ: 19 ਨਵੰਬਰ, ਦੇਸ਼ ਕਲਿੱਕ ਬਿਓਰੋਮਾਨਸਾ ਜ਼ਿਲੇ ਦੇ ਕਸਬਾ ਬਰੇਟਾ ਦੇ ਨੇੜੇ ਸਕੂਲ ਵੈਨ ਅਤੇ ਬਰੀਜ਼ਾ ਕਾਰ ਦੀ ਟੱਕਰ ਨਾਲ ਅਤੇ ਸਕੂਲ ਵੈਨ ਪਲਟ ਗਈ। ਜਿਸ ਨਾਲ ਸਕੂਲ ਵੈਨ ਦੇ ਡਰਾਈਵਰ, ਹੈਲਪਰ ਅਤੇ ਸੱਤ ਬੱਚੇ ਜ਼ਖਮੀ ਹੋ ਗਏ । ਜ਼ਖਮੀਆਂ ਨੂੰ ਬੁਢਲਾਡਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਦੇ ਅਨੁਸਾਰ ਬਰੇਟਾ ਦੇ ਕੋਲ […]

Continue Reading

ਅਦਾਲਤ ‘ਚ ਪੇਸ਼ੀ ਲਈ ਆਇਆ ਕੈਦੀ ਪੁਲਿਸ ਮੁਲਾਜ਼ਮਾਂ ਤੋਂ ਹੱਥ ਛੁਡਾ ਕੇ ਫਰਾਰ

ਅੰਮ੍ਰਿਤਸਰ, 19 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਪੇਸ਼ੀ ਲਈ ਆਇਆ ਇਕ ਕੈਦੀ ਸੋਮਵਾਰ ਸ਼ਾਮ ਨੂੰ ਅਦਾਲਤ ‘ਚੋਂ ਫਰਾਰ ਹੋ ਗਿਆ। ਪੁਲਿਸ ਉਸ ਨੂੰ ਜੇਲ੍ਹ ਤੋਂ ਪੇਸ਼ੀ ਲਈ ਲੈ ਆਈ। ਪਰ ਪੇਸ਼ੀ ਤੋਂ ਪਹਿਲਾਂ ਹੀ ਉਹ ਪੁਲਿਸ ਤੋਂ ਹੱਥ ਛੁਡਵਾ ਕੇ ਭੱਜ ਗਿਆ। ਜੇਲ੍ਹ ਪ੍ਰਸ਼ਾਸਨ ਨੇ ਇਸ ਦੀ ਸੂਚਨਾ ਥਾਣਾ ਸਿਵਲ ਲਾਈਨ ਨੂੰ ਦਿੱਤੀ ਹੈ। […]

Continue Reading

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੰਗੀ ਮੁਆਫੀ

ਚੰਡੀਗੜ੍ਹ: 19 ਨਵੰਬਰ, ਦੇਸ਼ ਕਲਿੱਕ ਬਿਓਰੋਪਿਛਲੇ ਦਿਨਾਂ ਵਿੱਚ ਔਰਤਾਂ ਲਈ ਵਰਤੇ ਅਪਮਾਨਜਨਕ ਸ਼ਬਦਾਂ ਕਾਰਨ ਮਹਿਲਾ ਕਮਿਸ਼ਨ ਕੋਲ ਪਹੁੰਚਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਮੁਆਫੀ ਮੰਗ ਲਈ ਹੈ। ਆਪਣੇ ਮੁਆਫੀਨਾਮੇ ਵਿੱਚ ਉਨ੍ਹਾਂ ਕਿਹਾ ਹੈ ਕਿ ਮੇਰੇ ਸ਼ਬਦਾਂ ਨਾਲ ਜੇ ਕਿਸੇ ਦੀ ਭਾਵਨਾ ਨੂੰ ਠੇਸ ਪਹੰਚੀ ਹੈ ਤਾਂ ਮੈਂ ਹੱਥ ਜੋੜ ਕੇ ਅਤੇ ਸਿਰ ਝੁਕਾਅ ਕੇ […]

Continue Reading

ਪੰਜਾਬ ਪੁਲਸ ਵਲੋਂ ਹੋਟਲ ‘ਤੇ ਛਾਪਾ, ਦੇਹ ਵਪਾਰ ਦੇ ਧੰਦੇ ‘ਚ ਸ਼ਾਮਲ 11 ਲੜਕੀਆਂ ਸਮੇਤ 19 ਗ੍ਰਿਫ਼ਤਾਰ

ਮੋਗਾ, 19 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ‘ਚ ਪੁਲਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ ‘ਚ ਛਾਪਾ ਮਾਰਿਆ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ ਹੋਟਲ ‘ਚ ਵੱਡੇ ਪੱਧਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਪੁਲੀਸ ਨੇ ਮੌਕੇ ’ਤੇ ਹੋਟਲ ਮੈਨੇਜਰ ਨੂੰ ਵੀ ਕਾਬੂ […]

Continue Reading

ਪੰਜਾਬ ‘ਚ 83 ਹਜ਼ਾਰ ਨਵੇਂ ਚੁਣੇ ਪੰਚਾਂ ਨੂੰ ਅੱਜ ਚੁਕਾਈ ਜਾਵੇਗੀ ਸਹੁੰ, CM ਮਾਨ ਸੰਗਰੂਰ ਪਹੁੰਚਣਗੇ

ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 16 ਮੰਤਰੀ ਸ਼ਿਰਕਤ ਕਰਨਗੇ।ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ […]

Continue Reading

ਪਟਿਆਲਾ ‘ਚ ਦਾਜ ਲਈ ਵਿਆਹੁਤਾ ਲੜਕੀ ‘ਤੇ ਤਸ਼ੱਦਦ, PGI ਰੈਫਰ

ਪਟਿਆਲ਼ਾ, 19 ਨਵੰਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਜੁਝਾਰ ਨਗਰ ਇਲਾਕੇ ‘ਚ ਪ੍ਰੇਮ ਵਿਆਹ ਕਰਵਾਉਣ ਵਾਲੀ ਲੜਕੀ ਨੂੰ ਦਾਜ ਨਾ ਲਿਆਉਣ ‘ਤੇ ਉਸ ਦੇ ਹੀ ਪਤੀ ਨੇ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਖੁਸ਼ੀ ਗੋਸਵਾਮੀ ਨਾਂ ਦੀ 25 ਸਾਲਾ ਲੜਕੀ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਤੇ ਉੱਥੋਂ ਪੀਜੀਆਈ ਰੈਫਰ ਕਰ ਦਿੱਤਾ ਗਿਆ।ਖੁਸ਼ੀ ਗੋਸਵਾਮੀ ਨੇ […]

Continue Reading