ਮੋਗਾ ‘ਚ ਗੋਲੀ ਲੱਗਣ ਕਾਰਨ 10 ਸਾਲਾ ਬੱਚੀ ਦੀ ਮੌਤ

ਮੋਗਾ, 16 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ਦੇ ਪਿੰਡ ਲੰਡੇਕੇ ਦੀ ਰਹਿਣ ਵਾਲੀ 10 ਸਾਲਾ ਬੱਚੀ ਨੂੰ ਅਲਮਾਰੀ ‘ਚੋਂ ਕੱਪੜੇ ਕੱਢਦੇ ਸਮੇਂ ਉਸਦੇ ਦਾਦੇ ਦੀ ਲਾਇਸੰਸੀ ਰਿਵਾਲਵਰ ਤੋਂ ਗੋਲੀ ਲੱਗ ਗਈ। ਮ੍ਰਿਤਕ ਮਨਰੀਤ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਅਲਮਾਰੀ ਵਿੱਚ ਰਿਵਾਲਵਰ ਰੱਖਿਆ ਹੋਇਆ ਸੀ।ਉਨ੍ਹਾਂ ਦੱਸਿਆ ਕਿ ਉਹ ਅਲਮਾਰੀ […]

Continue Reading

ਪੰਜਾਬ ‘ਚ ਚੌਲਾਂ ਦੇ ਥੋਕ ਵਪਾਰੀ ਤੋਂ ਹਥਿਆਰ ਦੀ ਨੋਕ ‘ਤੇ 2.5 ਲੱਖ ਰੁਪਏ ਲੁੱਟੇ

ਲੁਧਿਆਣਾ, 16 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਲੁੱਟ ਦੀਆਂ ਵਾਰਦਾਤ ਸਾਹਮਣੇ ਆਈ ਹੈ। ਤਿੰਨ ਬਦਮਾਸ਼ਾਂ ਨੇ ਚਾਕੂ ਦੀ ਨੋਕ ‘ਤੇ ਚੌਲਾਂ ਦੇ ਥੋਕ ਵਪਾਰੀ ਤੋਂ 2.5 ਲੱਖ ਰੁਪਏ ਲੁੱਟ ਲਏ। ਪੀੜਤ ਵਪਾਰੀ ਦੀ ਸ਼ਿਕਾਇਤ ‘ਤੇ ਪੁਲਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਸੀਸੀਟੀਵੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ […]

Continue Reading

ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਪਤੀ-ਪਤਨੀ ਨੂੰ ਮਾਰੀਆਂ ਗੋਲੀਆਂ, ਗੰਭੀਰ ਹਾਲਤ ‘ਚ PGI ਦਾਖਲ

ਲੁਧਿਆਣਾ, 16 ਨਵੰਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲੁਧਿਆਣਾ ਦੇ ਕਸਬਾ ਮੁੱਲਾਂਪੁਰ ਦੇ ਪ੍ਰੇਮ ਨਗਰ ਇਲਾਕੇ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੀ ਔਰਤ ਅਤੇ ਉਸਦੇ ਪਤੀ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਗੋਲੀ ਮਾਰਨ ਵਾਲਾ ਮੁਲਜ਼ਮ ਪਿੰਡ ਹਿੱਸੋਵਾਲ ਦਾ ਸੁਰਿੰਦਰ ਛਿੰਦਾ ਨਾਂ ਦਾ ਵਿਅਕਤੀ ਹੈ, ਜੋ ਘਟਨਾ ਤੋਂ ਬਾਅਦ ਮੌਕੇ ਤੋਂ […]

Continue Reading

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ

ਚੰਡੀਗੜ੍ਹ, 16 ਨਵੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ, ਦਿਨ ਦਾ ਤਾਪਮਾਨ ਆਮ ਨਾਲੋਂ ਠੰਢਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ […]

Continue Reading

ਅੱਜ ਦਾ ਇਤਿਹਾਸ

16 ਨਵੰਬਰ 1973 ਨੂੰ ਭਾਰਤ ਦੇ ਮਸ਼ਹੂਰ ਸ਼ਟਲਰ ਪੁਲੇਲਾ ਗੋਪੀਚੰਦ ਦਾ ਜਨਮ ਹੋਇਆ ਸੀਚੰਡੀਗੜ੍ਹ, 16 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 16 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ। ਇਤਿਹਾਸ ਦੇ ਪੰਨਿਆਂ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਸਦਾ ਲਈ ਦਰਜ ਹੋ ਗਈਆਂ ਹਨ, ਜਿਨ੍ਹਾਂ ਬਾਰੇ ਸਾਨੂੰ ਪਤਾ ਹੋਣਾ ਚਾਹੀਦਾ ਹੈ।ਅੱਜ ਜਾਣਾਂਗੇ 16 […]

Continue Reading

ਬਟਾਲਾ ਦੇ ਮੈਡੀਕਲ ਸਟੋਰ ਤੋਂ ਫੜੇ ਨਸ਼ੀਲੇ ਕੈਪਸੂਲ, ਮਾਲਕ ਸਮੇਤ ਦੋ ਗ੍ਰਿਫਤਾਰ

ਬਟਾਲਾ: 15 ਨਵੰਬਰ, ਨਰੇਸ਼ ਕੁਮਾਰ ਬਟਾਲਾ ਪੁਲਿਸ ਦੇ ਨਾਰਕੋਟਿਕ ਸੈੱਲ ਵਲੋਂ ਮਿਲੀ ਗੁਪਤ ਸੂਚਨਾ ਤੇ ਕਾਰਵਾਈ ਕਰਦੇ ਹੋਏ ਬਟਾਲਾ ਸ਼ਹਿਰ ਦੇ ਗਾਂਧੀ ਕੈਂਪ ਇਲਾਕੇ ਦੇ ਮੈਡੀਕਲ ਸਟੋਰ ਤੇ ਅਚਾਨਕ ਛਾਪੇਮਾਰੀ ਕੀਤੀ ਗਈ ਅਤੇ ਮੌਕੇ ਤੋਂ ਉੱਥੋ ਇਕ ਨੌਜਵਾਨ ਨੂੰ ਬਾਹਰ ਨਿਕਲਦੇ ਹੋਏ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ ਅਫ਼ੀਮ ਬਰਾਮਦ ਕੀਤੀ ਗਈ। ਜਦ […]

Continue Reading

ਗੁਰਪੁਰਬ ਦੇ ਮੱਦੇਨਜਰ ਸਰਕਾਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

ਫਾਜ਼ਿਲਕਾ, 15 ਨਵੰਬਰ, ਦੇਸ਼ ਕਲਿੱਕ ਬਿਓਰੋਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਨੇ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਖੁਸ਼ਬੂ ਸਵਨਾ ਨੇ ਵਿਦਿਆਰਥਣਾਂ ਤੇ […]

Continue Reading

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਦਾ ਕਰੇਗੀ ਸਖ਼ਤ ਵਿਰੋਧ: ਮਨਜੀਤ ਧਨੇਰ 

ਦਲਜੀਤ ਕੌਰ  ਚੰਡੀਗੜ੍ਹ, 15 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਮੰਡੀਆਂ ਵਿੱਚ ਝੋਨੇ ਦੀ ਨਮੀ ਦੇ ਬਹਾਨੇ ਕਿਸਾਨਾਂ ਦੀ ਖੱਜਲ ਖੁਆਰੀ, ਝੋਨੇ ਦੀ ਕੀਮਤ ਵਿੱਚ ਲਾਏ ਜਾ ਰਹੇ ਕੱਟ, ਡੀਏਪੀ ਦੀ ਘਾਟ ਅਤੇ ਮਜਬੂਰੀ ਵੱਸ ਪਰਾਲੀ ਫੂਕਣ ਵਾਲੇ ਕਿਸਾਨਾਂ ਤੇ ਕੀਤੇ ਜਾ ਰਹੇ ਜਬਰ ਦਾ ਸਖ਼ਤ ਨੋਟਿਸ ਲਿਆ ਹੈ। ਇਸ […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਅਤੇ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਰੁਪਏ ਦੇ ਨਸ਼ੇ ਤੇ ਹਥਿਆਰਾਂ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 15 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਇੱਕ ਔਰਤ ਸਮੇਤ ਤਿੰਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।ਇਸ […]

Continue Reading