ਪਰਾਲੀ ਨੂੰ ਅੱਗ ਲਗਾਉਣ ਦੇ 230 ਕੇਸਾਂ ਵਿੱਚ FIR, ਰੈਡ ਇੰਟਰੀ ,10 ਲੱਖ ਦੇ ਕਰੀਬ ਜੁਰਮਾਨੇ

ਫਰੀਦਕੋਟ 14 ਨਵੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹੇ ਵਿੱਚ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ, ਕਲੱਸਟਰ ਅਫਸਰ, ਨੋਡਲ ਅਧਿਕਾਰੀਆਂ ਨਾਲ […]

Continue Reading

ਪੰਜਾਬ ਦੀਆਂ ਮੰਡੀਆਂ ‘ਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਹੋ ਜਾਵੇਗੀ: ਬਰਸਟ

ਮੋਹਾਲੀ / ਚੰਡੀਗੜ੍ਹ, 14 ਨਵੰਬਰ,ਦੇਸ਼ ਕਲਿੱਕ ਬਿਓਰੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦਾ ਕਾਰਜ਼ ਨਿਰਵਿਘਨ ਚੱਲ ਰਿਹਾ ਹੈ ਅਤੇ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚੋਂ ਲੱਗਭੱਗ 74 ਫੀਸਦੀ ਲਿਫਟਿੰਗ ਹੋ […]

Continue Reading

ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਦੀ ਹਰਚੰਦ ਸਿੰਘ ਬਰਸਟ ਨੇ ਲੋਕਾਂ ਨੂੰ ਦਿੱਤੀ ਵਧਾਈ

ਮੋਹਾਲੀ / ਚੰਡੀਗੜ੍ਹ ) 14 ਨਵੰਬਰ, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉੱਤੇ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ […]

Continue Reading

ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੇ ਪ੍ਰਮੁੱਖ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੇ ਹਿੱਸੇ ਵਜੋਂ ਪੰਜਾਬ ਭਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 5000 ਤੋਂ ਵੱਧ ਲੈਕਚਰਾਰ-ਗਰੇਡ ਅਧਿਆਪਕਾਂ ਨੂੰ ਇਸ ਪ੍ਰੋਗਰਾਮ ਬਾਰੇ ਸਫ਼ਲਤਾਪੂਰਵਕ ਸਿਖਲਾਈ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ […]

Continue Reading

ਪੰਚਾਂ ਨੂੰ ਕਿਹੜਾ ਮੰਤਰੀ ਕਿੱਥੇ ਚੁਕਾਏਗਾ ਸਹੁੰ, ਪੱਤਰ ਜਾਰੀ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਚੁਣੇ ਗਏ ਨਵੇਂ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਸਹੁੰ ਚੁਕਾਉਣ ਲਈ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਨੂੰ ਡਪਿਊਟ ਕੀਤਾ ਗਿਆ ਹੈ।

Continue Reading

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ 20 ਨਵੰਬਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ […]

Continue Reading

ਹੈਦਰਾਬਾਦ ‘ਚ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਤੇਲੰਗਾਨਾ ਸਰਕਾਰ ਨੇ ਦਿਲਜੀਤ ਦੋਸਾਂਝ ‘ਤੇ ਲਾਈਆਂ ਪਾਬੰਦੀਆਂ, ਨੋਟਿਸ ਕੀਤਾ ਜਾਰੀ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਲੁਮੀਨਾਤੀ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਉਸ ਦਾ ਕੱਲ੍ਹ ਯਾਨੀ ਸ਼ੁੱਕਰਵਾਰ (15 ਨਵੰਬਰ) ਨੂੰ ਹੈਦਰਾਬਾਦ ਵਿੱਚ ਇੱਕ ਸੰਗੀਤ ਸਮਾਰੋਹ ਹੈ। ਤੇਲੰਗਾਨਾ ਸਰਕਾਰ ਨੇ ਦਿਲਜੀਤ ਦੋਸਾਂਝ, ਉਨ੍ਹਾਂ ਦੀ ਟੀਮ ਅਤੇ ਹੋਟਲ ਨੋਵੋਟੇਲ, ਹੈਦਰਾਬਾਦ ਨੂੰ ਨੋਟਿਸ ਜਾਰੀ ਕੀਤਾ ਹੈ।ਤੇਲੰਗਾਨਾ ਦੇ […]

Continue Reading

ਪੰਜਾਬ ਪੁਲਸ ਦੇ ਸੇਵਾਮੁਕਤ SHO ਵੱਲੋਂ ਖੁਦਕੁਸ਼ੀ

ਅੰਮ੍ਰਿਤਸਰ, 14 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਸੇਵਾਮੁਕਤ ਐੱਸਐੱਚਓ ਨੇ ਆਪਣੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਪਿਛਲੇ ਕੁਝ ਸਮੇਂ ਤੋਂ ਡਿਪ੍ਰੈਸ਼ਨ ਤੋਂ ਪੀੜਤ ਸੀ। ਇਸ ਤੋਂ ਇਲਾਵਾ ਕਈ ਮਾਮਲਿਆਂ ‘ਚ ਉਸ ਖਿਲਾਫ ਜਾਂਚ ਚੱਲ ਰਹੀ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਰੰਧਾਵਾ ਵਜੋਂ ਹੋਈ ਹੈ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ […]

Continue Reading

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ […]

Continue Reading

ਪੰਜਾਬ ‘ਚ ਭਲਕੇ ਤੋਂ ਤਿੰਨ ਛੁੱਟੀਆਂ, ਸਰਕਾਰੀ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿੱਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਭਲਕੇ ਯਾਨੀ 15 ਨਵੰਬਰ ਅਤੇ ਅਗਲੇ ਦਿਨ ਯਾਨੀ ਕਿ 16 ਨਵੰਬਰ ਨੂੰ ਸਾਰੇ ਸਕੂਲ, ਕਾਲਜ, ਸਰਕਾਰੀ ਦਫਤਰ, ਸਰਕਾਰੀ ਬੈਂਕ ਅਤੇ ਹੋਰ ਸਰਕਾਰੀ ਅਦਾਰੇ […]

Continue Reading