ਡਾ. ਅੰਬੇਡਕਰ ‘ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ ‘ਚ ‘ਆਪ’ ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਆਪ ਆਗੂਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਫੂਕਿਆ ਪੁਤਲਾ, ਭਾਜਪਾ ਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ […]

Continue Reading

ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟਸ਼ੇਨ ਅਤੇ ਕੈਪੇਸਿਟੀ ਬਿਲਡਿੰਗ ਲਈ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਫਾਜ਼ਿਲਕਾ, 20 ਦਸੰਬਰ, ਦੇਸ਼ ਕਲਿੱਕ ਬਿਓਰੋ ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਫਾਜਿਲਕਾ ਵਿਖੇ ਸਰਕਾਰੀ ਸ.ਸ ਸਕੂਲ ਲੜਕੇ ਵਿਖੇ ਬਲਾਕ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵੱਖ ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗ, ਜ਼ਿਲ੍ਹਾ ਕਾਨੂੰਨੀ […]

Continue Reading

ਪੰਜਾਬ ਕਾਂਗਰਸ ਦੇ ਆਗੂ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਵਲੋਂ ਉਸ ਵਿਰੁੱਧ ਦਰਜ ਕੀਤੀ ਗਈ ਐਫਆਈਆਰ […]

Continue Reading

‘ਆਪ’ ਪੰਜਾਬ ਦੇ ਵਫ਼ਦ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਅਮਿਤ ਸ਼ਾਹ ਦੀਆਂ ਟਿੱਪਣੀਆਂ ਵਿਰੁੱਧ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 20 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਤਰੀ ਮੰਡਲ ਤੋਂ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਮੰਗ ਪੱਤਰ ਸੌਂਪਿਆ। ਇਹ ਮੰਗ ਪੱਤਰ ਸ਼ਾਹ […]

Continue Reading

ਸ੍ਰੀ ਆਨੰਦਪੁਰ ਸਾਹਿਬ ਨੂੰ ਆਖਰੀ ਫਤਹਿ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਇਤਿਹਾਸ ਵਿੱਚ 6 ਪੋਹ 20 ਦਸੰਬਰ ਖਾਸ ਥਾਂ ਰੱਖਦਾ ਹੈ। ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਪਰਿਵਾਰ ਸਮੇਂਤ ਸ੍ਰੀ ਆਨੰਦਪੁਰ ਸਾਹਿਬ ਨੂੰ ਆਖਰੀ ਫਤਹਿ ਬੁਲਾ ਕੇ ਨਿਕਲੇ ਸਨ। ਇਸ ਇਤਿਹਾਸ ਨਾਲ ਜੁੜੀ ਐਸਜੀਪੀਸੀ ਵੱਲੋਂ ਤਿਆਰ ਕੀਤੀ ਵੀਡੀਓ ਤੁਹਾਡੇ ਸਾਹਮਣੇ ਪੇਸ਼ ਕਰ ਰਹੇ ਹਾਂ।

Continue Reading

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 20 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ […]

Continue Reading

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

Continue Reading

ਪੰਜਾਬ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀ ਗੋਲ਼ੀ, ਨੌਜਵਾਨ ਗੰਭੀਰ ਜ਼ਖਮੀ

ਤਰਨਤਾਰਨ, 20 ਦਸੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।ਘਟਨਾ ਤਰਨਤਾਰਨ ਦੇ ਪਿੰਡ ਖਾਲੜਾ ਦੀ ਹੈ। ਜਿੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਧਿਰ ਨੇ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ […]

Continue Reading

ਸਰਕਾਰ ਦੀ ਸਖਤੀ, ਦਫ਼ਤਰਾਂ ‘ਚ ਸਮੇਂ ਸਿਰ ਨਹੀਂ ਹੁੰਦਾ ਕੰਮ ਸ਼ੁਰੂ, ਪੱਤਰ ਜਾਰੀ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ, ਤਹਿਸੀਲਦਾਰ, ਨਾਇਬ ਤਹਿਸਲਦਾਰ ਸਮੇਂ ਸਿਰ ਵਸੀਕੇ ਤਸਦੀਕ ਕਰਨਾ ਸ਼ੁਰੂ ਨਹੀਂ ਕਰਦੇ, ਇਸ ਨੂੰ ਲੈ ਕੇ ਹੁਣ ਸਰਕਾਰ ਨੇ ਸਖਤੀ ਕੀਤੀ ਹੈ। ਸਰਕਾਰ ਵੱਲੋਂ ਚੈਕਿੰਗ ਕਰਨ ਦੇ ਹੁਕਮ ਦਿੱਤੇ ਗਏ ਹਨ।

Continue Reading

ਸੁਪਰੀਮ ਕੋਰਟ ਵਲੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚ ਦਾਖ਼ਲ ਕਰਵਾਉਣ ਦੇ ਹੁਕਮ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚ ਦਾਖ਼ਲ ਕਰਵਾਉਣ ਦੇ ਹੁਕਮ ਦਿੱਤੇ ਹਨ। ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਲਗਾਤਾਰ ਤੀਜੇ ਦਿਨ ਸੁਪਰੀਮ ਕੋਰਟ ‘ਚ ਸੁਣਵਾਈ ਹੋ ਰਹੀ […]

Continue Reading