ਰਾਏ ਕੇ ਕਲਾਂ ਵਿਖੇ ਕਿਸਾਨਾਂ ਤੇ ਕੀਤੇ ਲਾਠੀਚਾਰਜ ਖਿਲਾਫ ਕਿਸਾਨ ਸੰਘਰਸ਼ ਦਾ ਭਾਕਿਯੂ ਏਕਤਾ ਡਕੌਂਦਾ ਦੇਵੇਗੀ ਸਾਥ: ਮਨਜੀਤ ਧਨੇਰ
ਦਲਜੀਤ ਕੌਰ ਚੰਡੀਗੜ੍ਹ, 12 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਬਠਿੰਡਾ ਜਿਲ੍ਹੇ ਦੇ ਪਿੰਡ ਰਾਏ ਕੇ ਕਲਾਂ ਦੀ ਮੰਡੀ ਵਿੱਚ ਪੁਲਿਸ ਵੱਲੋਂ ਕਿਸਾਨਾਂ ਤੇ ਲਾਠੀ ਚਾਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ […]
Continue Reading