PNB ਬੈਂਕ ਦੇ ਕਲਰਕ ਨੇ ਖੁਦ ਵਾਊਚਰ ਭਰ ਕੇ ਲੋਕਾਂ ਦੇ ਖਾਤਿਆਂ ‘ਚੋਂ ਕਢਵਾਏ 68 ਲੱਖ 30 ਹਜ਼ਾਰ ਰੁਪਏ, ਪਰਚਾ ਦਰਜ

ਮੋਗਾ, 8 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ਕੋਟ ਕਪੂਰਾ ਰੋਡ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਕਲਰਕ ਨੇ ਖਾਤਾਧਾਰਕਾਂ ਦੇ ਖਾਤਿਆਂ ‘ਚੋਂ ਲੱਖਾਂ ਰੁਪਏ ਕਢਵਾ ਲਏ। ਜਾਣਕਾਰੀ ਅਨੁਸਾਰ ਕਲਰਕ ਨੇ 2022 ਤੋਂ 2024 ਤੱਕ ਵੱਖ-ਵੱਖ ਖਾਤਾਧਾਰਕਾਂ ਦੇ ਖਾਤਿਆਂ ‘ਚੋਂ ਲੱਖਾਂ ਰੁਪਏ ਕਢਵਾ ਲਏ। ਬ੍ਰਾਂਚ ਮੈਨੇਜਰ ਦੇ ਬਿਆਨਾਂ ‘ਤੇ ਥਾਣਾ ਸਿਟੀ ਸਾਊਥ ‘ਚ ਮਾਮਲਾ ਦਰਜ ਕਰ ਲਿਆ […]

Continue Reading

ਸੁਪਰੀਮ ਕੋਰਟ ਨੇ ਭਾਰਤ ਮਾਲਾ ਪ੍ਰੋਜੈਕਟ ‘ਤੇ ਮੋਗਾ ਦੇ ਕਿਸਾਨਾਂ ਨੂੰ ਦਿੱਤੀ ਸਟੇਅ

ਨਵੀਂ ਦਿੱਲੀ: 8 ਨਵੰਬਰ। ਦੇਸ਼ ਕਲਿੱਕ ਬਿਓਰੋ ਅੱਜ ਸੁਪਰੀਮ ਕੋਰਟ ਨੇ ਪੰਜਾਬ ਨੈਸ਼ਨਲ ਹਾਈਵੇ ਪ੍ਰੋਜੈਕਟ ਤੇ ਰੋਕ ਲਾਉਂਦਿਆਂ ਮੋਗਾ ਦੇ ਪਿੰਡ ਬੁੱਗੀਪੁਰਾ ਅਤੇ ਸਵਾਦ ਖੇੜਾ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਮੌਜੂਦਾ ਸਥਿਤੀ ਬਰਕਰਾਰ ਰੱਖਣ ਦੇ ਆਦੇਸ਼ ਦਿੱਤੇ ਹਨ। ਇਹਨਾਂ ਦੋਵਾਂ ਪਿੰਡਾਂ ਦੇ ਕਿਸਾਨਾਂ ਨੇ ਉਨਾਂ ਨੂੰ ਸਰਕਾਰ ਵੱਲੋਂ […]

Continue Reading

ਜ਼ਿਮਨੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹਲਕਾ ਆਗੂ ਨੂੰ ਪਾਰਟੀ ’ਚੋਂ ਕੱਢਿਆ

ਗੁਰਦਾਸਪੁਰ, 8 ਨਵੰਬਰ, ਨਰੇਸ਼ : ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੇ ਆਗੂ  ਚੰਨਣ ਸਿੰਘ ਨੂੰ ਪਾਰਟੀ ਵਿਚੋਂ ਕੱਢ ਦਿੱਤਾ। ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਪੰਨੂ ਗੁਰਦਾਸਪੁਰ ਦਿਹਾਤੀ ਨੇ ਪੱਤਰ ਜਾਰੀ ਕਰਕੇ ਉਸ ਨੂੰ ਬਾਹਰ ਕੱਢ ਦਿੱਤਾ।

Continue Reading

ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ASI ਤੇ ਸਿਪਾਹੀ ਖਿਲਾਫ ਮੁਕੱਦਮਾ ਦਰਜ

ਚੰਡੀਗੜ੍ਹ 8 ਨਵੰਬਰ, 2024 – ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ […]

Continue Reading

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ […]

Continue Reading

ਵਿਧਾਇਕ ਬਣਨ ਨਾਲੋਂ ਸਰਪੰਚ ਬਣਨਾ ਔਖਾ: ਕੇਜਰੀਵਾਲ

ਪਿੰਡਾਂ ਲਈ ਗ੍ਰਾਂਟ ਦੇਣ ‘ਚ ਕਦੇ ਹੱਥ ਨਹੀਂ ਘੁੱਟਾਂਗੇ: ਭਗਵੰਤ ਮਾਨ ਲੁਧਿਆਣਾ: 8 ਨਵੰਬਰ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਵਿੱਚ ਅੱਜ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੇ ਸਹੁੰ ਚੁੱਕੀ। ਧਨਾਨਸੂ ਵਿੱਚ ਹੋਏ ਸੂਬਾ ਪੱਧਰੀ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਅਰਵਿੰਦ ਕੇਜਰੀਵਾਲ ਨੇ […]

Continue Reading

ਮਿਡ ਡੇ ਮੀਲ ਤੇ ਆਸ਼ਾ ਵਰਕਰਾਂ ਜਿਮਨੀ ਚੋਣ ਹਲਕਿਆਂ ਵਿੱਚ ਕਰਨਗੀਆਂ ਝੰਡਾ ਮਾਰਚ

10 ਨਵੰਬਰ ਨੂੰ ਗਿੱਦੜਵਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਪਟਿਆਲਾ ਵਿਖੇ ਕੀਤੇ ਜਾਣਗੇ ਝੰਡਾ ਮਾਰਚਫਤਿਹਗੜ੍ਹ ਸਾਹਿਬ,8, ਨਵੰਬਰ (ਮਲਾਗਰ ਖਮਾਣੋਂ) : ਮਾਣ ਭੱਤਾ ਵਰਕਰਜ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਮਨੀ ਚੋਣ ਉਮੀਦਵਾਰਾਂ ਵਿਰੁੱਧ ਵਿਰੁੱਧ ਵਿਸ਼ਾਲ ਝੰਡਾ ਮਾਰਚ ਕੀਤਾ ਜਾਵੇਗਾ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਮਿਡ ਡੇ ਮੀਲ ਵਰਕਰ ਯੂਨੀਅਨ ਪੰਜਾਬ ਦੀ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਜਲੰਧਰ, 8 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਦੇ ਡੀਸੀ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਡੀਸੀ ਹਿਮਾਂਸ਼ੂ ਅਗਰਵਾਲ ਨੇ ਨਗਰ ਕੀਰਤਨ ਦੇ ਰੂਟ ‘ਤੇ ਹਰ ਤਰ੍ਹਾਂ ਦੀ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮਜਲੰਧਰ, 8 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਦੇ ਡੀਸੀ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਡੀਸੀ ਹਿਮਾਂਸ਼ੂ ਅਗਰਵਾਲ ਨੇ ਨਗਰ ਕੀਰਤਨ ਦੇ ਰੂਟ ‘ਤੇ ਹਰ ਤਰ੍ਹਾਂ ਦੀ ਸ਼ਰਾਬ […]

Continue Reading

ਮੋਗਾ : ਤਲਾਕ ਦੇਣ ਤੋਂ ਮਨ੍ਹਾ ਕਰਨ ‘ਤੇ ਪਤੀ ਨੇ ਪਤਨੀ ਨੂੰ ਮਾਰੀ ਗੋਲੀ

ਮੋਗਾ, 8 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ਦੇ ਕਸਬਾ ਧਰਮਕੋਟ ‘ਚ ਪਤੀ ਨੇ ਪਤਨੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਤਲਾਕ ਨਾ ਦੇਣ ‘ਤੇ ਪਤੀ ਅਤੇ ਉਸ ਦੇ ਤਿੰਨ ਦੋਸਤਾਂ ਨੇ ਪਤਨੀ ਨੂੰ ਗੋਲੀ ਮਾਰ ਦਿੱਤੀ। ਪੁਲਸ ਨੇ ਪਤੀ ਅਤੇ ਉਸ ਦੇ ਤਿੰਨ ਦੋਸਤਾਂ ਨੂੰ ਨਾਜਾਇਜ਼ ਪਿਸਤੌਲ ਅਤੇ ਕਾਰ ਸਮੇਤ ਕਾਬੂ ਕੀਤਾ ਹੈ।ਪੀੜਤ ਰਿਤੂ ਨੇ […]

Continue Reading