ਵਿਜੀਲੈਂਸ ਵੱਲੋਂ ਡੀਸੀ ਦਾ ਪੀਏ ਤੇ ਉਸਦਾ ਸਾਥੀ ਰਿਸ਼ਵਤ ਲੈਂਦੇ ਗ੍ਰਿਫਤਾਰ

ਤਰਨਤਾਰਨ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਪੀਏ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਨੇ ਡੀਸੀ ਦੇ ਪੀਏ ਨੂੰ 20 ਹਜ਼ਾਰ ਰੁਪਏ ਲੈਂਦੇ ਹੋਏ ਫੜ੍ਹਿਆ ਹੈ। ਵਿਜੀਲੈਂਸ ਨੇ ਟ੍ਰੈਪ ਲਗਾਕੇ ਡਿਪਟੀ ਕਮਿਸ਼ਨਰ ਦੇ ਪੀਏ ਹਰਮਨਜੀਤ ਸਿੰਘ ਅਤੇ ਇਕ ਹੋਰ […]

Continue Reading

ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਕਾਂਗਰਸ ਵੀ ਹੋਈ ਸਰਗਰਮ

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ 20 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ ਜਿੱਤਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇੱਕ ਪਾਸੇ ਪਹਿਲਾਂ ਰਣਨੀਤੀ ਅਤੇ ਯੋਜਨਾ ਕਮੇਟੀ ਬਣਾਈ ਗਈ। ਇਸ ਦੇ ਨਾਲ ਹੀ ਹੁਣ ਚਾਰ ਹਲਕਿਆਂ ਲਈ 23 ਲੋਕਾਂ ਦੀ ਵਿਸ਼ੇਸ਼ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮ ਟੀਮ ਬਣਾਈ […]

Continue Reading

ਲੜਾਈ-ਝਗੜੇ ਦੇ ਮਾਮਲੇ ‘ਚ ਮੈਡੀਕਲ ਕਰਵਾਉਣ ਆਏ ਵਿਅਕਤੀ ‘ਤੇ ਹਸਪਤਾਲ ਦੀ ਐਮਰਜੈਂਸੀ ‘ਚ ਹਮਲਾ

ਲੁਧਿਆਣਾ, 7 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਹੁਣ ਰੋਜ਼ਾਨਾ ਲੜਾਈ-ਝਗੜੇ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਸਪਤਾਲ ਵਿੱਚ ਪੁਲੀਸ ਚੌਕੀ ਹੋਣ ਦੇ ਬਾਵਜੂਦ ਮੈਡੀਕਲ ਕਰਵਾਉਣ ਲਈ ਆਏ ਲੋਕ ਖੁੱਲ੍ਹੇਆਮ ਆਪਸ ਵਿੱਚ ਲੜ ਰਹੇ ਹਨ। ਐਮਰਜੈਂਸੀ ਵਾਰਡ ਵਿੱਚ ਇੱਕ ਵਿਅਕਤੀ ਉੱਤੇ ਜੁੱਤੀਆਂ ਨਾਲ ਹਮਲਾ ਕੀਤਾ ਗਿਆ ਅਤੇ ਥੱਪੜ ਮਾਰੇ ਗਏ।ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਵਿੱਤ ਮੰਤਰੀ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਹ ਹਦਾਇਤ ਉਨ੍ਹਾਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੈਬਨਿਟ […]

Continue Reading

ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਬੋਲੀ ਲਾਉਣ ਵਾਲੇ ਅਧਿਕਾਰੀਆਂ ਦਾ ਘਿਰਾਓ

ਦਲਜੀਤ ਕੌਰ  ਸੰਗਰੂਰ, 6 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਵੱਲੋਂ ਪਿੰਡ ਘਾਬਦਾਂ ਵਿਖੇ ਬੋਲੀ ਲਾਉਣ ਵਾਲੇ ਅਧਿਕਾਰੀਆਂ ਦਾ ਘਰਾਓ ਕਰਕੇ ਰੱਖਿਆ ਗਿਆ ਕਿਉਂਕਿ ਕਈ ਦਿਨਾਂ ਤੋਂ ਬੋਲੀ ਨਹੀਂ ਲੱਗ ਰਹੀ ਸੀ ਅਤੇ ਕਿਸਾਨ ਮੰਡੀਆਂ ‘ਚ ਪਰੇਸ਼ਾਨ ਹੋ ਰਹੇ ਹਨ।  ਇਸ ਮੌਕੇ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਮੀਤ […]

Continue Reading

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ […]

Continue Reading

ਅਦਾਲਤ ਨੇ ਦੋ ਗੁਰੂ ਘਰਾਂ ‘ਚ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਨੂੰ ਸੁਣਾਈ ਸਜ਼ਾ

ਖੰਨਾ , 6 ਨਵੰਬਰ, ਦੇਸ਼ ਕਲਿਕ ਬਿਊਰੋ :ਫਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣਮਾਜਰਾ ਅਤੇ ਜੱਲਾ ਪਿੰਡਾਂ ਦੇ ਗੁਰਦੁਆਰਿਆਂ ਵਿੱਚ 12 ਅਕਤੂਬਰ 2020 ਨੂੰ ਵਾਪਰੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਨੂੰ ਸਥਾਨਕ ਅਦਾਲਤ ਨੇ ਸਜ਼ਾ ਸੁਣਾਈ ਹੈ। ਦੋਸ਼ੀ ਸਹਿਜਵੀਰ ਸਿੰਘ ਵਾਸੀ ਪਿੰਡ ਬੀੜਵਾਲ, ਤਹਿਸੀਲ ਨਾਭਾ, ਪਟਿਆਲਾ ਨੂੰ 5 ਸਾਲ ਦੀ ਕੈਦ ਅਤੇ 10,000 ਰੁਪਏ ਜੁਰਮਾਨੇ ਦੀ ਸਜ਼ਾ […]

Continue Reading

ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ  । ਇਹ, ਇਸ ਤੱਥ ਤੋਂ ਪੂਰੀ […]

Continue Reading

ਪੁਲਿਸ ਵਲੋਂ 1 ਕਿਲੋ ‘ਆਈਸ’ ਤੇ 1 ਕਿਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 6 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ‘ਤੇ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇਨ੍ਹਾਂ ਕੋਲੋਂ 1 ਕਿਲੋ ‘ਆਈਸ’ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਪੁਲਿਸ ਮੁਤਾਬਕ ਇਹ ਅਪਰੇਸ਼ਨ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਚੱਲ […]

Continue Reading

ਨਵੇਂ ਚੁਣੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਸਬੰਧੀ ਰੋਡ ਮੈਡ ਜਾਰੀ

ਲੁਧਿਆਣਾ, 6 ਨਵੰਬਰ, ਦੇਸ਼ ਕਲਿੱਕ ਬਿਓਰੋ : 8 ਨਵੰਬਰ ਨੂੰ ਪਿੰਡ ਧਨਾਨਸੂ ਵਿਖੇ ਪੰਜਾਬ ਵਿੱਚ ਚੁਣੇ ਗਏ ਨਵੇਂ ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਬਤੌਰ ਮੁੱਖ ਮਹਿਮਾਨ ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਸਬੰਧੀ ਰੋਡ ਮੈਪ ਜਾਰੀ ਕੀਤਾ ਗਿਆ ਹੈ। […]

Continue Reading