ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੰਬਰਦਾਰ, ਸਰਪੰਚ ਸਹਿਯੋਗ ਦੇਣ-ਡੀ.ਸੀ
ਫਰੀਦਕੋਟ 6 ਨਵੰਬਰ, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਹੁਕਮ ਜਾਰੀ ਕਰਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੰਬਰਦਾਰਾਂ, ਸਰਪੰਚਾਂ ਨੂੰ ਪਿੰਡਾਂ ਲਈ ਨਿਯੁਕਤ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਨੂੰ ਪੂਰਨ ਸਹਿਯੋਗ ਦੇਣ ਲਈ ਕਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਉਣੀ-2024 ਸੀਜਨ ਚਲ ਰਿਹਾ ਹੈ, ਜਿਸ ਵਿੱਚ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਦੀ […]
Continue Reading