ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਏ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ

ਦਲਜੀਤ ਕੌਰ  ਭਵਾਨੀਗੜ੍ਹ, 2 ਨਵੰਬਰ, 2024: ਭਵਾਨੀਗੜ੍ਹ ਨੇੜਲ ਪਿੰਡ ਘਰਾਚੋਂ ਵਿੱਚ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਗਏ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਔਰਤਾਂ ਸਮੇਤ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ।  ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, […]

Continue Reading

ਬੀਕੇਯੂ ਉਗਰਾਹਾਂ ਜ਼ਿਮਨੀ ਚੋਣ ਹਲਕਿਆਂ ‘ਚ ਭਾਜਪਾ ਤੇ ਆਪ ਉਮੀਦਵਾਰਾਂ ਦੇ ਘਰਾਂ ਦਫ਼ਤਰਾਂ ਅੱਗੇ ਲਾਵੇਗੀ ਮੋਰਚੇ

ਦਲਜੀਤ ਕੌਰ  ਬਰਨਾਲਾ/ਚੰਡੀਗੜ੍ਹ, 2 ਨਵੰਬਰ, 2024: ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਸਮੇਤ ਡੀ ਏ ਪੀ ਅਤੇ ਪਰਾਲ਼ੀ ਬਾਰੇ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵਿਰੁੱਧ 16-17 ਦਿਨਾਂ ਤੋਂ ਵਿੱਢੇ ਗਏ 52 ਪੱਕੇ ਮੋਰਚਿਆਂ ਦੀ ਥਾਂ 4 ਨਵੰਬਰ ਤੋਂ ਜ਼ਿਮਨੀ ਚੋਣ ਹਲਕਿਆਂ ਵਿੱਚ ਭਾਜਪਾ ਤੇ ਆਪ ਦੇ […]

Continue Reading

ਕੈਬਨਿਟ ਮੰਤਰੀ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

 ਲੁਧਿਆਣਾ/ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। ਵਿਸ਼ਵਕਰਮਾ ਦਿਵਸ ਮਨਾਉਣ ਲਈ ਇੱਥੇ ਮਿਲਰ ਗੰਜ ਸਥਿਤ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਰਾਜ ਪੱਧਰੀ ਸਮਾਗਮ ਨੂੰ […]

Continue Reading

ਚੱਬੇਵਾਲ ‘ਚ ਕਾਂਗਰਸ ਨੂੰ ਝਟਕਾ : ਪਾਰਟੀ ਦੇ ਹਲਕਾ ਇੰਚਾਰਜ ‘ਆਪ’ ਵਿੱਚ ਸ਼ਾਮਲ

ਹੁਸ਼ਿਆਰਪੁਰ/ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿੱਕ ਬਿਓਰੋ : ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਸ਼ਨੀਵਾਰ ਨੂੰ ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰੀ ਅਤੇ ਸਾਬਕਾ ਵਿਧਾਇਕ ਚੌਧਰੀ ਰਾਮ ਚਰਨ ਦੇ ਪੋਤਰੇ ਗੁਰਪ੍ਰੀਤ ਸਿੰਘ ‘ਆਪ’ ਵਿੱਚ ਸ਼ਾਮਲ […]

Continue Reading

DAP ਦੇ ਬਦਲ ਦੇ ਤੌਰ ਤੇ ਹੋਰ ਖਾਦਾਂ ਵੀ ਉਪਲਬੱਧ-ਡਾ. ਅਮਰੀਕ ਸਿੰਘ 

ਫਰੀਦਕੋਟ 2 ਨਵੰਬਰ 2024, ਦੇਸ਼ ਕਲਿੱਕ ਬਿਓਰੋ ਝੋਨੇ ਦੀ ਕਟਾਈ ਦਾ ਕੰਮ ਮੁਕੰਮਲ ਹੋ ਜਾ ਰਿਹਾ ਅਤੇ ਅਗਲੇ ਹਫਤੇ ਤੋਂ ਕਣਕ ਦੀ ਬਿਜਾਈ  ਦਾ ਕੰਮ ਸ਼ੁਰੂ ਹੋ ਜਾਵੇਗਾ। ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤ ਦੀ ਜ਼ਰੂਰਤ ਹੁੰਦੀ ਹੈ । ਪਿਛਲੇ ਸਮੇਂ ਦੌਰਾਨ ਕਿਸਾਨਾਂ ਵੱਲੋਂ ਫ਼ਸਲਾਂ ਲਈ ਲੋੜੀਂਦਾ ਫਾਸਫੋਰਸ ਤੱਤਾਂ ਦੀ ਪੂਰਤੀ ਆਮ ਕਰਕੇ ਡੀ ਏ […]

Continue Reading

ਪੰਜਾਬ ‘ਚ ਲਗਾਤਾਰ ਤਿੰਨ ਦਿਨ ਰਹਿਣਗੀਆਂ ਛੁੱਟੀਆਂ

ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਅਦਾਰੇ ਤਿੰਨੋਂ ਦਿਨ ਬੰਦ ਰਹਿਣਗੇ। ਇਹ ਵੀ ਪੜ੍ਹੋ: ਅਮਰੀਕਾ […]

Continue Reading

ਗਲ਼ ’ਚ ਆਤਿਸ਼ਬਾਜੀ ਵੱਜਣ ਕਾਰਨ ਨੌਜਵਾਨ ਦੀ ਮੌਤ

ਗੁਰਦਾਸਪੁਰ, 2 ਨਵੰਬਰ : ਗੁਰਦਾਸਪੁਰ ਜ਼ਿਲ੍ਹੇ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਦੇ ਗ਼ਲ ਵਿੱਚ ਆਤਿਸ਼ਬਾਜੀ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਪਟਾਕਿਆਂ ਨੇ ਇਕ ਨੌਜਵਾਨ ਦੀ ਜਾਨ ਲੈ ਲਈ। ਨੌਜਵਾਨ ਜਦੋਂ ਪਟਾਕੇ ਚਲਾ ਰਿਹਾ ਸੀ ਇਕ ਆਤਿਸ਼ਬਾਜੀ ਉਸਦੇ ਗ਼ਲ ਵਿੱਚ ਲੱਗ […]

Continue Reading

ਪੰਜਾਬ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ, ਘਟਨਾ CCTV ’ਚ ਕੈਦ

ਲੁਧਿਆਣਾ, 2 ਨਵੰਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲੁਧਿਆਣਾ ‘ਚ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਦੇ ਆਗੂ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ।ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ […]

Continue Reading

ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਵਾਪਸ ਲਿਆਉਣ ਲਈ ਹਵਾਲਗੀ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਜੇਲ੍ਹ ਵਿੱਚ ਬੰਦ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਲਈ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਨੇ ਭਾਰਤ ਨਾਲ ਸਾਂਝੀ ਕੀਤੀ ਜਾਣਕਾਰੀ ਵਿੱਚ ਕਿਹਾ ਹੈ ਕਿ ਅਨਮੋਲ ਬਿਸ਼ਨੋਈ ਅਮਰੀਕਾ ਵਿੱਚ ਹੈ। ਉਨ੍ਹਾਂ ਨੇ ਇਸ […]

Continue Reading

ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ

ਫਾਜ਼ਿਲਕਾ , 2 ਨਵੰਬਰ, ਦੇਸ਼ ਕਲਿੱਕ ਬਿਓਰੋ           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ  ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ […]

Continue Reading