ਅੱਜ ਦਾ ਇਤਿਹਾਸ

2 ਨਵੰਬਰ 1834 ਨੂੰ ਐਟਲਸ ਨਾਂ ਦਾ ਜਹਾਜ਼ ਭਾਰਤੀ ਮਜ਼ਦੂਰਾਂ ਨੂੰ ਲੈ ਕੇ ਮਾਰੀਸ਼ਸ ਪਹੁੰਚਿਆ ਸੀ,ਇਸ ਦਿਨ ਨੂੰ ਉਥੇ ਪ੍ਰਵਾਸੀ ਦਿਵਸ ਵਜੋਂ ਮਨਾਇਆ ਜਾਂਦਾ ਹੈਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 2 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 02-11-2024

ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ […]

Continue Reading

ਦੋ ਸੌ ਕਰੋੜ ਦੇ ਬਹੁ ਚਰਚਿਤ ਡਰੱਗ ਤਸਕਰੀ ਮਾਮਲੇ ਵਿੱਚ ਰਾਜਾ ਕੰਦੋਲਾ ਬਰੀ

ਚੰਡੀਗੜ 1ਨਵੰਬਰ, ਦੇਸ਼ ਕਲਿੱਕ ਬਿਓਰੋਕੰਦੋਲਾ ਨੂੰ ਮਾਨਯੋਗ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਅਦਾਲਤ ਵਿੱਚ ਪੁਲਿਸ ਕੇਸ ਨਾਲ ਸੰਬੰਧਿਤ ਕੋਈ ਵੀ ਨਸ਼ੇ ਦੀ ਜਾਂ ਪੈਸੇ ਦੀ ਰਿਕਵਰੀ ਦਾ ਸਬੂਤ ਪੇਸ਼ ਨਹੀਂ ਕਰ ਸਕੀ। ਪੁਲਿਸ ਨੇ ਬੜੇ ਧੂਮ ਧੜੱਕੇ ਨਾਲ 2012 ਵਿੱਚ ਰਾਜਾ ਕੰਦੋਲਾ ਵਿਰੁੱਧ ਵਿਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ […]

Continue Reading

ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਚੰਡੀਗੜ੍ਹ, 1 ਨਵੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।ਵਿਸ਼ਵਕਰਮਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ਵਿੱਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜਾਰਾਂ ਦੇ ਮਾਹਿਰ ਸਨ, […]

Continue Reading

ਫੀਲਡ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਖੇ 2 ਨਵੰਬਰ ਕੱਲ੍ਹ ਨੂੰ

ਜਲੰਧਰ, 1 ਨਵੰਬਰ, ਦੇਸ਼ ਕਲਿੱਕ ਬਿਓਰੋ : ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮੀਟਿੰਗ ਮਿਤੀ 2-11-2024 ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਰੱਖੀ ਗਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਰਨਲ ਸਕੱਤਰ ਅਨਿਲ ਕੁਮਾਰ ਬਰਨਾਲਾ, ਕੈਸ਼ੀਅਰ ਗੁਰਵਿੰਦਰ ਸਿੰਘ ਚੰਡੀਗੜ੍ਹ,ਸੂਬਾ ਆਗੂ ਕਿਸ਼ੋਰ ਚੰਦ ਗਾਜ,ਜਸਵੀਰ ਸਿੰਘ ਖੋਖਰ,ਅਮਰੀਕ […]

Continue Reading

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਅੰਮ੍ਰਿਤਸਰ, 1 ਨਵੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਅੰਦਰ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਆਪਣੇ […]

Continue Reading

ਮੰਡੀਆਂ ਤੇ ਮੋਰਚਿਆਂ ਵਿੱਚ ਕਿਸਾਨਾਂ ਨੇ ਮਨਾਈ ਦੁੱਖਾਂ ਭਰੀ ਦੀਵਾਲੀ 

ਦਲਜੀਤ ਕੌਰ  ਚੰਡੀਗੜ੍ਹ, 1 ਨਵੰਬਰ, 2024 : ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਸਮੇਤ ਡੀ ਏ ਪੀ ਅਤੇ ਪਰਾਲ਼ੀ ਬਾਰੇ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵਿਰੁੱਧ 15-16 ਦਿਨਾਂ ਤੋਂ ਵਿੱਢੇ ਗਏ 52 ਪੱਕੇ ਮੋਰਚੇ ਅੱਜ ਵੀ ਜਾਰੀ ਰਹੇ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ […]

Continue Reading

ਪੰਜਾਬ ਪੁਲਿਸ ਵੱਲੋਂ 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਤਸਕਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 1 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ […]

Continue Reading

ਮੋਹਾਲੀ ‘ਚ ਪਟਾਕੇ ਚਲਾਉਣ ਦੌਰਾਨ 20 ਲੋਕ ਝੁਲਸੇ, 6 ਥਾਵਾਂ ‘ਤੇ ਲੱਗੀ ਅੱਗ

ਮੋਹਾਲੀ, 1 ਨਵੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਸ਼ਹਿਰ ‘ਚ ਦੀਵਾਲੀ ‘ਤੇ ਪਟਾਕੇ ਚਲਾਉਣ ਦੌਰਾਨ 20 ਦੇ ਕਰੀਬ ਲੋਕ ਝੁਲਸ ਗਏ। ਇਨ੍ਹਾਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਕੁਝ ਲੋਕ ਇਲਾਜ ਲਈ ਸਿਵਲ ਹਸਪਤਾਲ ਵੀ ਪੁੱਜੇ, ਜਿਨ੍ਹਾਂ ਨੂੰ ਤੁਰੰਤ ਇਲਾਜ ਦੇ ਕੇ ਘਰ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਸਕੋਡਾ ਕਾਰ ਸਮੇਤ ਛੇ ਥਾਵਾਂ ‘ਤੇ ਅੱਗ […]

Continue Reading

ਪੰਜਾਬ ਦੇ ਇੱਕ ਪਿੰਡ ‘ਚ ਚੱਲੀਆਂ ਗੋਲੀਆਂ, ਬਦਮਾਸ਼ ਜੂਏ ਦੇ ਪੈਸੇ ਲੁੱਟ ਕੇ ਫ਼ਰਾਰ

ਗੁਰਦਾਸਪੁਰ, 1 ਨਵੰਬਰ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਇੱਕ ਪਿੰਡ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਮੁਲਜ਼ਮਾਂ ਨੇ ਗੋਲੀਆਂ ਚਲਾ ਕੇ ਜੂਏ ਦੇ ਪੈਸੇ ਲੁੱਟ […]

Continue Reading