ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ‘ਚ ਸਵੇਰੇ-ਸ਼ਾਮ ਠੰਡ ਵਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ […]

Continue Reading

ਮਾਮੂਲੀ ਤਕਰਾਰ ਦੇ ਚਲਦਿਆਂ ਨਵੇਂ ਚੁਣੇ ਪੰਚਾਇਤ ਮੈਂਬਰ ਦਾ ਕਤਲ

ਬਠਿੰਡਾ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਸੇਮਾ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਹੋਇਆ ਆਪਸੀ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਪਿੰਡ ਵਿੱਚ ਚਲਦੇ ਝਗੜੇ ਕਾਰਨ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਹੁਣੇ ਹੋਈਆਂ ਪੰਚਾਇਤੀ ਚੋਣਾਂ ਵਿੱਚ ਸਰਬਸੰਮਤੀ ਨਾਲ ਚੁਣੇ ਗਏ ਮੈਂਬਰ ਜਗਤਾਰ ਸਿੰਘ ਦਾ ਕਤਲ […]

Continue Reading

ਅੱਜ ਦਾ ਇਤਿਹਾਸ

29 ਅਕਤੂਬਰ 1945 ਨੂੰ ਦੁਨੀਆ ਦਾ ਪਹਿਲਾ ਬਾਲ ਪੁਆਇੰਟ ਪੈੱਨ ਬਾਜ਼ਾਰ ‘ਚ ਆਇਆ ਸੀਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਦੁਨੀਆ ਵਿੱਚ ਹਰ ਰੋਜ਼ ਕੁਝ ਨਾ ਕੁਝ ਅਜਿਹਾ ਹੁੰਦਾ ਹੈ ਜੋ ਇੱਕ ਮਹੱਤਵਪੂਰਨ ਇਤਿਹਾਸ ਬਣ ਜਾਂਦਾ ਹੈ।ਅੱਜ ਜਾਣਾਂਗੇ 29 ਅਕਤੂਬਰ ਦੇ ਇਤਿਹਾਸ ਬਾਰੇ :-1794 – ਫਰਾਂਸੀਸੀ ਫੌਜ ਨੇ ਦੱਖਣ-ਪੂਰਬੀ ਨੀਦਰਲੈਂਡਜ਼ ਵਿੱਚ ਵੇਨਲੋ ਉੱਤੇ ਕਬਜ਼ਾ ਕਰ ਲਿਆ […]

Continue Reading

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਓਰੋ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਰਤੀ ਕਾਮਿਆਂ ਦੇ ਰਜਿਸਟ੍ਰੇਸ਼ਨ/ਨਵੀਨੀਕਰਨ/ਪ੍ਰਵਾਨਗੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ। ਮੁਹਾਲੀ ਦੇ ਕਿਰਤ ਭਵਨ ਵਿਖੇ ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

ਨਵੀਂ ਦਿੱਲੀ/ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ। ਇਹ ਮੀਟਿੰਗ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਦਿੱਲੀ ਸਰਕਾਰ ਨਾਲ ਗਿਆਨ ਦੇ ਅਦਾਨ-ਪਦਾਨ ਸਬੰਧੀ ਸਮਝੌਤੇ ਤਹਿਤ ਕੀਤੀ […]

Continue Reading

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਚੌਲਾਂ ਦੀ ਤੇਜ਼ੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੇਂਦਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੇ ਜਾਣ ਨੂੰ ਯਕੀਨੀ ਬਨਾਉਣ ਲਈ ਦਖਲ ਦੇਣ ਦੀ ਅਪੀਲ […]

Continue Reading

ਬੀਕੇਯੂ ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਦੀ ਗਰੰਟੀ ਤੱਕ 52 ਪੱਕੇ ਮੋਰਚੇ ਲਗਾਤਾਰ ਜਾਰੀ ਰੱਖਣ ਦਾ ਐਲਾਨ 

ਭਲਕੇ ਜ਼ਿਲ੍ਹਾ ਪੱਧਰਾਂ ਤੇ ਕੀਤੇ ਜਾਣਗੇ ਮੋਦੀ/ਕਾਰਪੋਰੇਟਾਂ ਦੇ ਪੁਤਲਾ ਫੂਕ ਮੁਜ਼ਾਹਰੇ  ਦਲਜੀਤ ਕੌਰ  ਚੰਡੀਗੜ੍ਹ 28 ਅਕਤੂਬਰ, 2024: ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋ ਟੌਲ ਪਰਚੀ ਮੁਕਤ 12 ਦਿਨਾਂ ਤੋਂ ਅਤੇ ਮੁੱਖ ਮੰਤਰੀ ਸਮੇਤ ਆਪ ਤੇ ਭਾਜਪਾ ਦੇ ਸਿਆਸੀ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ 11 ਦਿਨਾਂ ਤੋਂ ਚੱਲ ਰਹੇ 52 ਪੱਕੇ […]

Continue Reading

ਪੰਜਾਬ ’ਚ ਮਹਿਲਾ ਨੇ 3 ਬੱਚਿਆਂ ਨੂੰ ਦਿੱਤਾ ਜਨਮ, ਮਾਂ ਸਮੇਤ ਤਿੰਨੇ ਬੱਚਿਆਂ ਦੀ ਮੌਤ

ਸੰਗਰੂਰ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਕੋਟਲਾ ਲਹਿਰ ਦੀ ਇਕ 24 ਸਾਲਾ ਔਰਤ ਨੇ ਤਿੰਨ ਜੁੜਵਾ ਬੱਚਿਆਂ ਨੂੰ ਜਨਮ ਦਿੱਤਾ ਅਤੇ 6 ਘੰਟਿਆਂ ਬਾਅਦ ਹੀ ਮਾਂ ਸਮੇਤ ਸਾਰੇ ਬੱਚਿਆਂ ਦੀ ਮੌਤ ਹੋ ਗਈ। ਪਿੰਡ ਕੋਟੜਾ ਲਹਿਲ ਦੇ ਪੰਚ ਅਮਨਦੀਪ ਸਿੰਘ ਨੇ ਦਸਿਆ ਕਿ ਉਸ ਦੇ ਚਚੇਰੇ ਭਰਾ ਹਸਪ੍ਰੀਤ ਸਿੰਘ ਦੀ […]

Continue Reading

ਸੁਖਜਿੰਦਰ ਸਿੰਘ ਰੰਧਾਵਾ ਨੇ ਪਿੰਡ ਰਾਏਚੱਕ ਵਿੱਚ ਚੋਣ ਮੀਟਿੰਗ ਨੂੰ ਕੀਤਾ ਸੰਬੋਧਨ

ਡੇਰਾ ਬਾਬਾ ਨਾਨਕ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ :ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ਼ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਰਾਏਚੱਕ ਵਿੱਚ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਇਕ ਚੁਨਾਵੀ ਸਭਾ ਨੂੰ ਸੰਬੋਧਨ […]

Continue Reading

ਭਾਜਪਾ ਮਹਿਲਾ ਮੋਰਚਾ ਵੱਲੋਂ ਸਨੌਰ ਹਿੰਸਾ ਮਾਮਲੇ ‘ਚ ਪੁਲਿਸ ਦੀ ਅਣਗਹਿਲੀ ਵਿਰੁੱਧ ਭੁੱਖ ਹੜਤਾਲ

ਪਟਿਆਲਾ, 28 ਅਕਤੂਬਰ 2024, ਦੇਸ਼ ਕਲਿੱਕ ਬਿਓਰੋ : ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਐਸਐਸਪੀ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਦੀ ਅਗਵਾਈ ਕਰਦਿਆਂ ਸਨੌਰ ਹਿੰਸਾ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ। ਜੈ ਇੰਦਰ ਕੌਰ ਨੇ ਜ਼ੋਰ ਦੇ ਕੇ ਕਿਹਾ, “ਆਪ ਸਰਕਾਰ ਵੱਲੋਂ ਦੋਸ਼ੀਆਂ ਨੂੰ ਬਚਾਉਣਾ […]

Continue Reading