ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਜਲ ਸਰੋਤ ਵਿਭਾਗ ਨੇ ਬਿਸਤ ਦੁਆਬ ਕੈਨਾਲ ਨੂੰ 33 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਬਿਸਤ ਦੁਆਬ ਕੈਨਾਲ ‘ਤੇ ਚਲ ਰਹੇ ਉਸਾਰੀ ਦੇ ਕੰਮਾਂ ਦੇ […]

Continue Reading

ਪੰਜਾਬ ‘ਚ 21 ਦਸੰਬਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ 21 ਦਸੰਬਰ 2024 ਛੁੱਟੀ ਦਾ ਐਲਾਨ ਕੀਤਾ ਹੈ। ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਤੋਂ ਇਲਾਵਾ ਕੁਝ ਹੋਰ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ, 2024 ਨੂੰ ਕਰਵਾਈਆਂ ਜਾਣਗੀਆਂ। ਇਨ੍ਹਾਂ ਸਥਾਨਕ ਸਰਕਾਰਾਂ ਚੋਣਾਂ ਵਿੱਚ […]

Continue Reading

24 ਦਸੰਬਰ ਤੱਕ ਮਨਾਇਆ ਜਾਵੇਗਾ ਸੁਸ਼ਾਸਨ ਹਫ਼ਤਾ

ਮਾਨਸਾ, 19 ਦਸੰਬਰ, ਦੇਸ਼ ਕਲਿੱਕ ਬਿਓਰੋ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸਬੰਰ 2024 ਤੱਕ ਸੁਸ਼ਾਸਨ ਹਫ਼ਤੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਜਨਤਕ ਸ਼ਿਕਾਇਤਾਂ ਦੇ ਨਿਪਟਾਰਿਆਂ ਲਈ ਅਤੇ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਸਬੰਧਤ […]

Continue Reading

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਹਰਮਨਪ੍ਰੀਤ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਕਾਵਿ ਸੰਗ੍ਰਹਿ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਨੂੰ ਕੀਤਾ ਲੋਕ ਅਰਪਣ ਹਾਕੀ ਕੈਂਪਾਂ ਵਿੱਚ ਸ਼ਮਸ਼ੇਰ ਸੰਧੂ ਦੇ ਵੱਜਦੇ ਗੀਤਾਂ ਨੂੰ ਸੁਣ ਕੇ ਚੜ੍ਹਦਾ ਹੈ ਜੋਸ਼: ਹਰਮਨਪ੍ਰੀਤ ਸਿੰਘ ਪਾਠਕਾਂ ਦੀ ਮੰਗ ਉਤੇ ਪਹਿਲੀ ਵਾਰ ਲਿਖੀ ਹੈ ਕਵਿਤਾਵਾਂ ਦੀ ਪੁਸਤਕ: ਸ਼ਮਸ਼ੇਰ ਸੰਧੂ ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਨਾਮੀਂ ਗੀਤਕਾਰ ਤੇ ਪੱਤਰਕਾਰ […]

Continue Reading

ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ “ਖੇਤੀ ਮੰਡੀਕਰਨ […]

Continue Reading

ਜਿਨ੍ਹਾਂ ਨੇ ਰੱਬ ਦੇ ਨਾਮ ’ਤੇ ਪਾਪ ਕੀਤੇ ਅੱਜ ਵੋਟਿੰਗ ਮਸ਼ੀਨਾਂ ਤੋਂ ਉਨ੍ਹਾਂ ਦੇ ਚੋਣ ਨਿਸ਼ਾਨ ਹੀ ਮਿਟ ਗਏ : ਭਗਵੰਤ ਮਾਨ

ਲੁਧਿਆਣਾ, 19 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ। ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਆਏ ਸਥਾਨਕ ਲੋਕਾਂ ਨੇ ਮੁੱਖ ਮੰਤਰੀ ਦਾ ਫੁੱਲਾਂ ਦੀ ਵਰਖਾ ਕਰ ਕੇ […]

Continue Reading

ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ : ਆਪ

ਚੰਡੀਗੜ੍ਹ/ਜਲੰਧਰ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ. ਬੀ.ਆਰ. ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਉਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ‘ਆਪ’ ਆਗੂਆਂ ਨੇ  ਇਸ ਟਿੱਪਣੀ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਾਰ ਦਿੰਦਿਆਂ ਭਾਜਪਾ ਅਤੇ ਆਰਐਸਐਸ ‘ਤੇ ਦਲਿਤ ਵਿਰੋਧੀ ਅਤੇ […]

Continue Reading

ਜੇਕਰ ਔਰਤਾਂ ਦੀ ਸੰਖਿਆ ਵਧੀ ਤਾਂ ਮਰਦਾਂ ਨੂੰ ਦੋ ਘਰਵਾਲੀਆਂ ਰੱਖਣੀਆਂ ਪੈਣਗੀਆਂ : ਨਿਤਿਨ ਗਡਕਰੀ

ਨਵੀਂ ਦਿੱਲੀ, 19 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਇੱਕ ਯੂਟਿਊਬ ਪੋਡਕਾਸਟ ਵਿੱਚ ਕਿਹਾ ਕਿ ਸਮਾਜ ਵਿੱਚ ਲਿੰਗ ਅਨੁਪਾਤ ਦਾ ਸੰਤੁਲਨ ਜ਼ਰੂਰੀ ਹੈ।ਜੇਕਰ ਹਰ 1000 ਮਰਦਾਂ ਪਿੱਛੇ 1500 ਔਰਤਾਂ ਹੋਣਗੀਆਂ, ਤਾਂ ਮਰਦਾਂ ਨੂੰ 2 ਪਤਨੀਆਂ ਰੱਖਣ ਦੀ ਇਜਾਜ਼ਤ ਦੇਣੀ ਪੈ ਸਕਦੀ ਹੈ।ਬੁੱਧਵਾਰ ਨੂੰ ਪ੍ਰਸਾਰਿਤ ਹੋਏ ਇਸ ਸ਼ੋਅ ‘ਚ ਗਡਕਰੀ ਨੇ ਕਿਹਾ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਬੇਹੋਸ਼ ਹੋਏ

ਖਨੌਰੀ, 19 ਦਸੰਬਰ, ਦੇਸ਼ ਕਲਿਕ ਬਿਊਰੋ : ਕਿਸਾਨਾਂ ਲਈ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ ਹੈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਉਲਟੀ ਵੀ ਆ ਗਈ। 10 ਮਿੰਟ ਬਾਅਦ ਉਨ੍ਹਾਂ ਨੂੰ ਹੋਸ਼ ਆਈ। […]

Continue Reading

ਸੀਟੂ 23 ਦਸੰਬਰ ਨੂੰ SKM ਦੇ ਸਮਰਥਨ ’ਚ ਮੋਦੀ ਸਰਕਾਰ ਵਲੋਂ ਲਿਆਂਦੀ ਖੁੱਲ੍ਹੀ ਮੰਡੀ ਦੀ ਖਰੀਦ ਨੀਤੀ ਦੀਆਂ ਸਾੜੇਗੀ ਕਾਪੀਆਂ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ : ਊਸ਼ਾ ਰਾਣੀ/  ਚੰਦਰ ਸ਼ੇਖਰ ਮੋਹਾਲੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ :  ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ)  ਦੀ ਆਲ ਇੰਡੀਆ ਸਕੱਤਰ ਕਾਮਰੇਡ ਊਸ਼ਾ ਰਾਣੀ , ਪੰਜਾਬ ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਮੋਹਾਲੀ ਅਤੇ ਚੰਡੀਗੜ੍ਹ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਗੁਰਦੀਪ ਸਿੰਘ ਤੇ ਅਧਾਰਿਤ […]

Continue Reading