ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਚੰਡੀਗੜ੍ਹ, 25 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ – ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਨੂੰ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਸਰਕਾਰੀ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰ ਤਿੰਨ ਭਰਾ ਹੈਰੋਇਨ ਸਮੇਤ ਗ੍ਰਿਫ਼ਤਾਰ

ਫ਼ਾਜ਼ਿਲਕਾ, 25 ਅਕਤੂਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਪੁਲਸ ਨੇ ਨਾਕਾਬੰਦੀ ਦੌਰਾਨ ਬਾਈਕ ਸਵਾਰ ਤਿੰਨ ਨੌਜਵਾਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।ਉਨ੍ਹਾਂ ਦੇ ਕਬਜ਼ੇ ‘ਚੋਂ 246 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮ ਇੱਕੋ ਪਿੰਡ ਦੇ ਰਹਿਣ ਵਾਲੇ ਹਨ ਅਤੇ ਮਮੇਰੇ ਭਰਾ ਮੰਨੇ ਜਾਂਦੇ ਹਨ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ […]

Continue Reading

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬਣਾਇਆ ਨਿੱਜੀ ਜਾਇਦਾਦ: ਮਲਵਿੰਦਰ ਕੰਗ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ​​ਸ਼ਬਦਾਂ ਦੀ ਤਿੱਖੀ ਆਲੋਚਨਾ ਕੀਤੀ ਹੈ। ‘ਆਪ’ ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਇਕ […]

Continue Reading

ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ […]

Continue Reading

ਪੰਜਾਬ ‘ਚ ਤਿੰਨ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਅੰਮ੍ਰਿਤਸਰ, 25 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਦੇਰ ਰਾਤ ਤਿੰਨ ਨੌਜਵਾਨਾਂ ਦੀ ਇਕੱਠੇ ਮੌਤ ਹੋ ਗਈ। ਮੌਤ ਤੋਂ ਬਾਅਦ ਪੁਲਿਸ ਦਾ ਕਹਿਣਾ ਹੈ ਕਿ ਉਹ ਹਾਦਸੇ ਦਾ ਸ਼ਿਕਾਰ ਹੋਏ, ਜਦਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਤਿੰਨਾਂ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਤਿੰਨਾਂ ਦਾ ਪੋਸਟਮਾਰਟਮ ਕਰਵਾ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਮੈਡੀਕਲ ਬਿੱਲਾਂ ਸਬੰਧੀ ਦਰਾਂ ਵਿੱਚ ਕੀਤਾ ਵਾਧਾ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਹ ਵੱਡੀ ਖਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਮੈਡੀਕਲ ਬਿੱਲਾਂ ਵਿੱਚ  ਸੋਧ ਕਰਕੇ ਵਾਧਾ ਕੀਤਾ ਹੈ। ਇਹ ਸੋਧ 1 ਦਸੰਬਰ 2023 ਤੋਂ ਲਾਗੂ ਹੋਵੇਗੀ। ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਨਵੀਂ ਦਿੱਲੀ (AIIMS Delhi) ਦੀਆਂ ਨਵੀਆਂ ਦਰਾਂ ਅਨੁਸਾਰ ਮੈਡੀਕਲ ਬਿੱਲ ਦੀ ਅਦਾਇਗੀ […]

Continue Reading

PSPCL ਦਾ ਜੇ.ਈ. ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ  ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿੱਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ […]

Continue Reading

ਸਵੱਛਤਾ ਦੀ ਲਹਿਰ ਦੇ ਦੂਜੇ ਦਿਨ ਨਗਰ ਕੌਂਸਲ ਫਰੀਦਕੋਟ ਨੇ ਕੀਤੀ ਵੱਖ ਵੱਖ ਇਲਾਕਿਆ ਦੀ ਸਫਾਈ

ਫਰੀਦਕੋਟ 25 ਅਕਤੂਬਰ,2024, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸੇ ਲੜੀ ਤਹਿਤ ਅੱਜ ਨਗਰ ਕੌਂਸਲ ਫਰੀਦਕੋਟ ਵੱਲੋਂ ਸਵੱਛਤਾ ਦੀ […]

Continue Reading

ਬੇਨਿਯਮੀਆਂ ਦੂਰ ਕੀਤੇ ਬਿਨ੍ਹਾ ਜੇ ਪੁੱਡਾ ਅਧਿਕਾਰੀਆਂ ਨੇ ਟੀ.ਡੀ.ਆਈ ਬਿਲਡਰ ਦਾ ਨਕਸ਼ਾ ਪਾਸ ਕੀਤਾ ਤਾਂ ਦਫਤਰ ਅੱਗੇ ਲੱਗੇਗਾ ਪੱਕਾ ਧਰਨਾ: ਐਸੋਸੀਏਸ਼ਨ

ਮੋਹਾਲੀ: 25 ਅਕਤੂਬਰ, ਦੇਸ਼ ਕਲਿੱਕ ਬਿਓਰੋ     ਰੈਜੀਡੈਂਸ ਵੈਲਫੇਅਰ ਸੋਸਾਇਟੀ, ਸੈਕਟਰ 110, ਮੋਹਾਲੀ ਦੀ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਦੀ ਅਗਵਾਈ ਵਿੱਚ ਹੋਈ, ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਗਮਾਡਾ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜੇਕਰ ਟੀ.ਡੀ.ਆਈ ਬਿਲਡਰ ਦਾ ਪੁੱਡਾ ਦੇ ਦਫਤਰ ਵਿੱਚ ਵਿਚਾਰ ਅਧੀਨ ਲੇਅ-ਆਊਟ ਪਲਾਨ, ਬਿਲਡਰ ਅਤੇ ਪੁੱਡਾ/ਗਮਾਡਾ ਵੱਲੋਂ ਮਿਲ ਕੇ ਕੀਤੀਆਂ ਬੇਨਿਯਮੀਆਂ […]

Continue Reading