ਯਾਦਗਾਰੀ ਹੋ ਨਿਬੜਿਆ ਮਾਰਸ ਸਾਇੰਸ ਮੇਲਾ-2024
ਮਾਨਸਾ, 24 ਅਕਤੂਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਪ੍ਰਸ਼ਾਸ਼ਨ, ਸਿੱਖਿਆ ਵਿਭਾਗ ਅਤੇ ਰੈਡ ਕਰਾਸ ਦੇ ਸਾਂਝੇ ਉਪਰਾਲੇ ਤਹਿਤ ਸੇਂਟ ਜ਼ੇਵੀਅਰ ਸਕੂਲ ਮਾਨਸਾ ਵਿਖੇ ਲਗਾਈ ਗਈ ਮਾਰਸ ਸਾਇੰਸ ਪ੍ਰਦਰਸ਼ਨੀ-2024 ਯਾਦਗਾਰੀ ਹੋ ਨਿਬੜੀ। ਅੱਜ ਦੇ ਇਸ ਸਾਇੰਸ ਮੇਲੇ ਦੇ ਅੰਤਿਮ ਦਿਨ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ, ਹਲਕਾ ਵਿਧਾਇਕ ਮਾਨਸਾ ਡਾ. […]
Continue Reading