ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ, ਰਾਜਪਾਲ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ […]

Continue Reading

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਡੇਂਗੂ ਦੀ ਰੋਕਥਾਮ ਸਬੰਧੀ ਹੋਈ ਮੀਟਿੰਗ

ਫਾਜ਼ਿਲਕਾ 24 ਅਕਤੂਬਰ: ਦੇਸ਼ ਕਲਿੱਕ ਬਿਓਰੋ                ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸ਼ੁਭਾਸ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪਰਬੰਧਕੀ ਕੰਪਲੈਕਸ ਵਿਖੇ ਡੇਂਗੂ ਦੀ ਰੋਕਥਾਮ ਅਤੇ ਜ਼ਿਲ੍ਹੇ ਵਿੱਚ ਫੋਗਿੰਗ ਕਰਵਾਉਣ ਦੇ ਮਕਸਦ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।          ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਆਏ ਹੋਏ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ […]

Continue Reading

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਮਾਮਲਾ ਕਾਰਵਾਈ ਤੋਂ ਪਹਿਲਾਂ ਮੇਰੇ ਧਿਆਨ ‘ਚ ਲਿਆਂਦਾ ਜਾਵੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 24 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ  ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ, ਜੋ ਸ. ਸੰਧਵਾਂ ਦੀ ਨਿਗਰਾਨੀ ਹੇਠ […]

Continue Reading

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ/ਜਲੰਧਰ, 24 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ […]

Continue Reading

MLA ਦੀ ਸ਼ਿਕਾਇਤ ਉਤੇ ਅਧਿਆਪਕਾਂ ਤੋਂ ਸਪੱਸ਼ਟੀਕਰਨ ਮੰਗਣ ਵਾਲਾ ਪੱਤਰ ਵਾਪਸ ਲਿਆ

ਸਪੀਕਰ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਲਗਾਈ ਫ਼ਟਕਾਰ ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।ਜ਼ਿਕਰਯੋਗ ਹੈ ਕਿ ਵਿਸ਼ੇਸ਼ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਣ ਦਾ ਫੈਸਲਾ

ਚੰਡੀਗੜ੍ਹ : 24 ਅਕਤੂਬਰ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਚੰਡੀਗ੍ੜ੍ਹ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ ‘ਚ ਮੀਟਿੰਗ ਕਰਕੇ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਇਸ ਵਾਰ ਜ਼ਿਮਨੀ ਚੋਣਾ ਨਹੀਂ ਲੜੇਗਾ। ਪਾਰਟੀ ਦੇ ਨੇਤਾ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪਾਰਟੀ ਪਾਰਟੀ ਪੰਥਕ […]

Continue Reading

ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਲਿਫਟਿੰਗ ਨਾ ਹੋਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਕੇਂਦਰ, ਪੰਜਾਬ ਸਰਕਾਰ ਤੇ ਐਫਸੀਆਈ ਨੂੰ ਨੋਟਿਸ ਜਾਰੀਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਹੈ।29 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ […]

Continue Reading

ਨਸ਼ਾ ਤਸਕਰਾਂ ਨੂੰ ਛੱਡਣ ਵਾਲੀ ਪੰਜਾਬ ਪੁਲਿਸ ਦੀ ਮਹਿਲਾ SHO ਮੁਅੱਤਲ, ਪਰਚਾ ਦਰਜ, ਦੋ ਮੁਨਸ਼ੀ ਵੀ ਚੜ੍ਹੇ ਅੜਿੱਕੇ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਗਾ ‘ਚ ਰਿਸ਼ਵਤ ਲੈ ਕੇ ਨਸ਼ਾ ਤਸਕਰੀ ਦੇ ਮੁਲਾਜ਼ਮਾਂ ਨੂੰ ਛੱਡਣ ਵਾਲੀ ਮਹਿਲਾ SHO ਨੂੰ ਮੁਅੱਤਲ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦੇ ਨਾਲ ਹੀ ਦੋ ਥਾਣਿਆਂ ਦੇ ਮੁਨਸ਼ੀਆਂ ਵੀ ਅੜਿੱਕੇ ਆਏ ਹਨ। ਡੀਐਸਪੀ ਨੇ ਉਨ੍ਹਾਂ ਨੂੰ ਵੀ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਵੀ ਐਫਆਈਆਰ ਦਰਜ ਕਰਾਈ ਹੈ।ਦੋਸ਼ […]

Continue Reading

ਪੰਜਾਬ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਦੋ ਨਸ਼ਾ ਤਸਕਰ ਗ੍ਰਿਫ਼ਤਾਰ, ਹਥਿਆਰ ਬਰਾਮਦ

ਅੰਮ੍ਰਿਤਸਰ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਅੱਜ ਵੀਰਵਾਰ ਤੜਕੇ 3.30 ਵਜੇ ਪੁਲਿਸ ਨੇ ਐਨਕਾਊਂਟਰ ‘ਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੂੰ ਦੇਖਦੇ ਹੀ ਤਸਕਰਾਂ ਨੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਤਸਕਰ ਜ਼ਖ਼ਮੀ ਹੋ ਗਿਆ। ਜਦਕਿ ਦੂਜੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਦੋਵਾਂ ਨੂੰ […]

Continue Reading

ਪੰਜਾਬ ਪੁਲਸ ਵੱਲੋਂ ਜਸਪਾਲ ਕਤਲ ਕੇਸ ਦੇ ਪੰਜ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲੀਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ […]

Continue Reading