ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ 16 ਅਕਤੂਬਰ ਦੀ ਛੁੱਟੀ ਦਾ ਐਲਾਨ
ਮਾਲੇਰਕੋਟਲਾ 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪੰਚਾਇਤੀ ਚੋਣਾਂ-2024 ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨਿਰਪੱਖ, ਨਿਰਵਿਘਨ ,ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਵਿੱਚ ਲੱਗੇ ਸਟਾਫ ਅਤੇ ਰਿਜਰਵ ਸਟਾਫ ਨੂੰ 16ਅਕਤੂਬਰ ਦਿਨ ਬੁਧਵਾਰ ਦੀ ਛੁੱਟੀ ਦਾ ਐਲਾਨ […]
Continue Reading