3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ SE, Xen, DCFA ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ
ਚੰਡੀਗੜ੍ਹ, 15 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਅਤੇ ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ (ਡੀ.ਸੀ.ਐਫ.ਏ.) ਪੰਕਜ ਗਰਗ ਵਿਰੁੱਧ 3,16,58,421 ਰੁਪਏ ਦੇ ਗਬਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਐਕਸੀਅਨ ਰਣਬੀਰ […]
Continue Reading