ਦੋ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਦਾ ਵੀ ਹੋ ਸਕਦਾ ਐਲਾਨ ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਬੁਲਾਈ ਗਈ […]

Continue Reading

ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ, ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਕਈ ਥਾਂਈਂ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।ਇਨ੍ਹਾਂ ਚੋਣਾਂ […]

Continue Reading

ਪੋਲਿੰਗ ਪਾਰਟੀਆਂ ਨੂੰ ਲਿਜਾ ਰਹੀ ਬੱਸ ਟਰੱਕ ਨਾਲ ਟਕਰਾਈ, 6 ਮੁਲਾਜ਼ਮ ਜ਼ਖਮੀ

ਬਟਾਲਾ : 15 ਅਕਤੂਬਰ, ਨਰੇਸ਼ ਕੁਮਾਰ ਬਟਾਲਾ ਬਾਈਪਾਸ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਪੋਲਿੰਗ ਪਾਰਟੀਆਂ ਨੂੰ ਲਿਜਾ ਰਹੀ ਬੱਸ ਟਰੱਕ ਨਾਲ ਟਕਰਾਅ ਗਈ। ਗਣੀਮਤ ਇਹ ਰਹੀ ਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਜਿਸ ਨਾਲ ਅੱਧੀ ਦਰਜਨ ਦੇ ਕਰੀਬ ਪੋਲਿੰਗ ਅਮਲਾ ਜਖਮੀ ਹੋ ਗਿਆ। ਜ਼ਖਮੀਆਂ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ।

Continue Reading

ਪੰਜਾਬ ‘ਚ ਅੱਜ ਪੈਣਗੀਆਂ ਪੰਚਾਇਤੀ ਵੋਟਾਂ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੇਂਡੂ ਸਰਕਾਰ ਯਾਨੀ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ।ਈਵੀਐਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ […]

Continue Reading

ਅੱਜ ਦਾ ਇਤਿਹਾਸ

15 ਅਕਤੂਬਰ 1932 ਨੂੰ ਟਾਟਾ ਗਰੁੱਪ ਨੇ ਪਹਿਲੀ ਏਅਰਲਾਈਨ ਸ਼ੁਰੂ ਕੀਤੀ। ਇਸ ਦਾ ਨਾਂ ‘ਟਾਟਾ ਸੰਨਜ਼ ਲਿਮਿਟੇਡ’ ਰੱਖਿਆ ਗਿਆ ਸੀਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :15 ਅਕਤੂਬਰ ਦਾ ਦਿਨ ਦੇਸ਼ ਅਤੇ ਦੁਨੀਆ ਦੇ ਇਤਿਹਾਸ ਵਿੱਚ ਬਹੁਤ ਹੀ ਖਾਸ ਦਿਨ ਹੈ।ਅੱਜ ਜਾਣਦੇ ਹਾਂ 15 ਅਕਤੂਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 15-10-2024

ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ […]

Continue Reading

ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

ਚੰਡੀਗੜ੍ਹ, 14 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਦੱਸਿਆ ਕਿ ਇਨ੍ਹਾਂ ਤਿਉਹਾਰਾਂ ਵਿੱਚ ਆਮ ਤੌਰ ‘ਤੇ ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ […]

Continue Reading

ਏ.ਡੀ.ਸੀ. ਵੱਲੋਂ ਇੰਮਪ੍ਰੀਅਰ ਮਾਈਗ੍ਰੇਸ਼ਨ ਸਰਵਿਸਿਜ਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ 2024: ਦੇਸ਼ ਕਲਿੱਕ ਬਿਓਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਇੰਮਪ੍ਰੀਅਰ ਮਾਈਗ੍ਰੇਸ਼ਨ ਸਰਵਿਸਿਜ਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ […]

Continue Reading

65000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 14 ਅਕਤੂਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ […]

Continue Reading

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ  ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਹੈ।  ‘ਆਪ’ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕੇਂਦਰ ਨੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ […]

Continue Reading