50,000 ਰੁਪਏ ਰਿਸ਼ਵਤ ਲੈਂਦਾ SHO ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ […]

Continue Reading

ਅਨਮੋਲ ਗਗਨ ਮਾਨ ਨੇ ਕੁਰਾਲੀ ਵਿਖੇ ਬਿਨਾਂ ਮੁਕਾਬਲਾ ਚੁਣੀਆਂ ਪੰਚਾਇਤਾਂ ਦਾ ਸਨਮਾਨ ਕੀਤਾ

ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਯਤਨ ਕਰਨੇ ਚਾਹੀਦੇ ਹਨ ਕੁਰਾਲੀ (ਐਸ.ਏ.ਐਸ. ਨਗਰ), 11 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਖਰੜ ਹਲਕੇ ਦੀਆਂ ਨਿਰਵਿਰੋਧ ਬਣੀਆਂ ਪੰਚਾਇਤਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਚਾਇਤਾਂ ਦਾ ਇੱਕੋ ਇੱਕ ਏਜੰਡਾ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ […]

Continue Reading

ਡੀ ਟੀ ਐਫ ਵੱਲੋਂ ਅਧਿਆਪਕ ਮਸਲਿਆਂ ਸੰਬੰਧੀ ਡੀ ਪੀ ਆਈ ਸੈਕੰਡਰੀ ਨਾਲ ਮੀਟਿੰਗ

ਮੋਹਾਲੀ: 11 ਅਕਤੂਬਰ, ਦੇਸ਼ ਕਲਿੱਕ ਬਿਓਰੋ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਪਿਛਲੇ ਦਿਨੀਂ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਪਰਮਜੀਤ ਸਿੰਘ ਨਾਲ ਹੋਈ ਵਿਸਥਾਰਤ ਮੀਟਿੰਗ ਹੋਈ ਜਿਸ ਵਿੱਚ ਅਧਿਆਪਕਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਵਿਸਥਾਰਿਤ ਚਰਚਾ ਕੀਤੀ ਗਈ।ਇਹ ਮੀਟਿੰਗ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਨ ਸਿੰਘ ਔਜਲਾ ਜੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸੂਬਾ ਜਨਰਲ […]

Continue Reading

ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 […]

Continue Reading

ਮੋਹਾਲੀ : ਨੌਜਵਾਨਾਂ ਵੱਲੋਂ ਹੋਟਲ ‘ਚ ਰਿਸੈਪਸ਼ਨਿਸਟ ਨਾਲ ਬਦਸਲੂਕੀ, ਮੁਲਾਜ਼ਮਾਂ ਨਾਲ ਕੁੱਟਮਾਰ

ਮੋਹਾਲੀ, 11 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹੇ ‘ਚ ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਦੇਰ ਰਾਤ ਕੁੱਝ ਨੌਜਵਾਨਾਂ ਵੱਲੋਂ ਗੁੰਡਾਗਰਦੀ ਨੂੰ ਅੰਜਾਮ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹੋਟਲ ਵਿੱਚ ਭੰਨਤੋੜ ਕੀਤੀ। ਇਸ ਦੇ ਨਾਲ ਹੀ ਮੁਲਾਜ਼ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਹਮਲੇ ‘ਚ ਜ਼ਖਮੀ ਹੋਏ ਹੋਟਲ ਕਰਮਚਾਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ […]

Continue Reading

ਲੁਧਿਆਣਾ ਵਿਖੇ ਕੈਮੀਕਲ ਗੋਦਾਮ ‘ਚ ਧਮਾਕਾ

ਲੁਧਿਆਣਾ, 11 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਬੀਤੀ ਰਾਤ ਸੁੰਦਰ ਨਗਰ ਦੇ ਸਰਦਾਰ ਨਗਰ ਇਲਾਕੇ ‘ਚ ਸਾਹਿਲ ਕੈਮੀਕਲ ਦੇ ਗੋਦਾਮ ‘ਚ ਅਚਾਨਕ ਧਮਾਕਾ ਹੋ ਗਿਆ। ਅੱਜ ਸਵੇਰੇ ਧਮਾਕੇ ਦੇ ਖੁਲਾਸੇ ਤੋਂ ਪਤਾ ਲੱਗਾ ਹੈ ਕਿ ਗੁਆਂਢੀਆਂ ਨੂੰ ਕਾਫੀ ਨੁਕਸਾਨ ਹੋਇਆ ਹੈ। ਜਦੋਂ ਸਵੇਰੇ ਗੁਆਂਢੀਆਂ ਨੇ ਉਨ੍ਹਾਂ ਦੇ ਘਰ ਦੀ ਜਾਂਚ ਕੀਤੀ ਤਾਂ ਦੇਖਿਆ ਕਿ […]

Continue Reading

ਹਾਈਕੋਰਟ ‘ਚ ਪੰਚਾਇਤੀ ਚੋਣਾਂ ਬਾਰੇ ਸੁਣਵਾਈ ਟਲੀ, ਨਾਮਜ਼ਦਗੀ ਰੱਦ ਕਰਨ ‘ਤੇ ਕੀਤੀ ਸਖ਼ਤ ਟਿੱਪਣੀ

ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿਕ ਬਿਊਰੋ:ਪੰਜਾਬ ਵਿੱਚ ਪੰਚਾਇਤੀ ਚੋਣਾਂ ਸਬੰਧੀ 300 ਦੇ ਕਰੀਬ ਨਵੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਜਿਸ ਦੀ ਸੁਣਵਾਈ ਅਦਾਲਤ ਨੇ 14 ਅਕਤੂਬਰ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ ਚੋਣ ਪ੍ਰਕਿਰਿਆ ‘ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਸਬੰਧੀ ਅਦਾਲਤ […]

Continue Reading

‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਅਧੀਨ ਆਯੋਜਿਤ ਮੈਗਾ ਡਰਾਈਵ ਦਾ ਸਿਹਤ ਵਿਭਾਗ ਦੇ ਡਾਇਰੈਕਟਰ ਨੇ ਕੀਤਾ ਨਿਰੀਖਣ

ਡੇਂਗੂ ਅਤੇ ਹੋਰ ਬਿਮਾਰੀਆਂ ਦੇ ਮਰੀਜ਼ਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ : ਡਾ. ਹਿਤਿੰਦਰ ਕੌਰ ਖਰੜ/ਐਸ.ਏ.ਐਸ. ਨਗਰ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸ. ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵਲੋਂ ਅੱਜ ਸ਼ੁੱਕਰਵਾਰ […]

Continue Reading

ਪੰਜਾਬ ‘ਚ ਜੱਜ ਦੇ ਘਰ ਚੋਰੀ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਲੁਧਿਆਣਾ, 11 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਚੋਰੀ ਦੀਆਂ ਵਾਰਦਾਤਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਚੋਰਾਂ ਨੇ ਪੁਲਿਸ ਕਮਿਸ਼ਨਰ ਦੇ ਘਰ ਤੋਂ ਕਰੀਬ 500 ਮੀਟਰ ਦੀ ਦੂਰੀ ‘ਤੇ ਸਥਿਤ ਜੱਜ ਦੇ ਬੰਗਲੇ ਨੂੰ ਨਿਸ਼ਾਨਾ ਬਣਾਇਆ। ਜਿਸ ਜਗ੍ਹਾ ਇਹ ਚੋਰੀ ਹੋਈ ਹੈ, ਉੱਥੇ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜੱਜਾਂ ਦੇ ਘਰ ਹਨ। ਪਾਸ਼ ਇਲਾਕੇ ਵਿੱਚ ਚੋਰੀ ਤੋਂ […]

Continue Reading

ਪੰਜਾਬ ਪੁਲਸ ਦੇ ਦੋ ਥਾਣਾ ਤੇ ਚੌਕੀ ਇੰਚਾਰਜ ਮੁਅੱਤਲ

ਜਲੰਧਰ, 11 ਅਕਤੂਬਰ, ਦੇਸ਼ ਕਲਿਕ ਬਿਊਰੋ :ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਲੰਧਰ ‘ਚ ਜਾਅਲੀ ਡਿਗਰੀ ਗਿਰੋਹ ਨੂੰ ਫੜਨ ‘ਚ ਲਾਪਰਵਾਹੀ ਵਰਤਣ ਵਾਲੇ ਪੁਲਿਸ ਥਾਣਾ ਇੰਚਾਰਜ ਅਤੇ ਚੌਕੀ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਹੈ। ਮਾਮਲੇ ਵਿੱਚ ਅਣਗਹਿਲੀ ਵਰਤਣ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਰਵੱਈਆ ਨਾ ਦਿਖਾਉਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਥਾਣਾ ਸਦਰ ਅਤੇ ਚੌਕੀ ਜਲੰਧਰ […]

Continue Reading