ਪੱਛਮੀ ਗੜਬੜੀ ਕਾਰਨ ਮੌਸਮ ਦਾ ਮਿਜ਼ਾਜ਼ ਬਦਲਿਆ

ਚੰਡੀਗੜ੍ਹ: 06 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਇਸ ਕਾਰਨ ਰਾਤ ਸਮੇਂ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਦੇ ਨਾਲ ਲਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਮੌਸਮ ਠੰਡਾ ਹੋ ਗਿਆ ਹੈ। ਅੱਜ ਵੀ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ।ਜਦੋਂ ਕਿ ਮੌਸਮ ਵਿਭਾਗ ਨੇ […]

Continue Reading

ਸਰਪੰਚ ਲਈ ‘ਆਪ’ ਉਮੀਦਵਾਰ ਦੇ ਵੱਜੀ ਗੋਲੀ

ਅਕਾਲੀ ਦਲ ਤੇ ਆਮ ਆਦਮੀ ਪਾਰਟੀ ’ਚ ਹੋਈ ਝੜਪ ਜਲਾਲਾਬਾਦ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਸ਼ਾਮ ਨੂੰ ਜਲਾਲਾਬਾਦ ਵਿਖੇ ਬੀਡੀਪੀਓ ਦਫ਼ਤਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਆਪਸੀ ਹੋਈ ਬੋਲਚਾਲ ਦਾ […]

Continue Reading

ਅੱਜ ਦਾ ਇਤਿਹਾਸ

6 ਅਕਤੂਬਰ 1903 ਨੂੰਬ੍ਰਿਟਿਸ਼ ਔਰਤਾਂ ਦੇ ਅਧਿਕਾਰ ਦੇ ਸਮਰਥਨ ਵਿੱਚ ਦ ਵੂਮੈਨਜ਼ ਸੋਸ਼ਲ ਐਂਡ ਪੋਲੀਟਿਕਲ ਯੂਨੀਅਨ ਦੀ ਸਥਾਪਨਾ ਕੀਤੀ ਗਈ।ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 6 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 06-10-2024

ਐਤਵਾਰ, ੨੧ ਅੱਸੂ (ਸੰਮਤ ੫੫੬ ਨਾਨਕਸ਼ਾਹੀ), (ਅੰਗ : ੭੮੮) ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ […]

Continue Reading

ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ; ਮੁੱਖ ਮੁੱਦਿਆਂ ‘ਤੇ ਬਣੀ ਆਮ ਸਹਿਮਤੀ

ਉਸਾਰੂ ਮਾਹੌਲ ਵਿੱਚ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਦਾ ਦਿਵਾਇਆ ਵਿਸ਼ਵਾਸ ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਤਿੰਨ ਘੰਟੇ ਚੱਲੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਡੇਰੇ ਹਿੱਤਾਂ ਨੂੰ […]

Continue Reading

ਸਰਪੰਚਾਂ ਅਤੇ ਪੰਚਾਂ ਲਈ ਕ੍ਰਮਵਾਰ 52825 ਅਤੇ 166338 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਕਮਲ ਚੌਧਰੀ

ਚੰਡੀਗੜ੍ਹ, 5 ਅਕਤੂਬਰ 2024: ਦੇਸ਼ ਕਲਿੱਕ ਬਿਓਰੋ04.10.2024 ਤੱਕ ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚਾਂ ਲਈ ਕੁੱਲ 52825 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ ਅਤੇ ਪੰਚਾਂ ਲਈ 166338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕੁੱਲ 13229 ਗ੍ਰਾਮ ਪੰਚਾਇਤਾਂ ਹਨ ਜਿੱਥੇ ਚੋਣਾਂ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ […]

Continue Reading

ਚੋਣ ਕਮਿਸ਼ਨ ਨੇ ਮੋਹਾਲੀ ਜ਼ਿਲ੍ਹੇ ਦੀ ਇਕ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ

ਐਸ.ਏ.ਐਸ.ਨਗਰ, 5 ਅਕਤੂਬਰ, 2024, ਦੇਸ਼ ਕਲਿੱਕ ਬਿਓਰੋ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮੋਹਾਲੀ ਸਬ ਡਵੀਜ਼ਨ ਦੀ ਗ੍ਰਾਮ ਪੰਚਾਇਤ ਜਗਤਪੁਰਾ ਦੀਆਂ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਐਸ.ਡੀ.ਐਮ.-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਮੋਹਾਲੀ ਨੂੰ ਰਿਟਰਨਿੰਗ ਅਫ਼ਸਰ ਅਤੇ ਐਸ.ਏ.ਐਸ. […]

Continue Reading

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਮਾਨਸਾ, 05 ਅਕਤੂਬਰ : ਦੇਸ਼ ਕਲਿੱਕ ਬਿਓਰੋ                  ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ […]

Continue Reading

ਘੱਟੋ ਘੱਟ ਉਜਰਤਾਂ ਦੀਆਂ ਦਰਾਂ : ਅਣ-ਸਿੱਖਿਅਤ ਕਾਮਿਆਂ ਲਈ 10899 ਰੁਪਏ ਮਾਸਿਕ ਨਿਰਧਾਰਿਤ

 ਅਰਧ-ਸਿੱਖਿਅਤ ਕਰਮੀਆਂ ਲਈ 11679 ਰੁਪਏ ਮਹੀਨਾ ਨਿਰਧਾਰਿਤ ਸਿੱਖਿਅਤ ਕਾਮਿਆਂ ਲਈ 12576 ਰੁਪਏ ਮਾਸਿਕ ਨਿਰਧਾਰਿਤ   ਉੱਚ-ਸਿੱਖਿਅਤ ਕਾਮਿਆਂ ਲਈ 13608 ਰੁਪਏ ਮਹੀਨਾ ਨਿਰਧਾਰਿਤ  ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਕਤੂਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਰਤ ਕਮਿਸ਼ਨਰ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰ: ਸ ਟ/10607, ਮਿਤੀ 18 ਜੁਲਾਈ 2024 ਰਾਹੀਂ ਚਾਲੂ ਮਾਲੀ ਸਾਲ (01.03.2024 ਤੋਂ) ਦੌਰਾਨ ਘੱਟੋ-ਘੱਟ ਉਜਰਤਾਂ […]

Continue Reading

ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾ ਸੇਨਾ ਰੈਡੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 5 ਅਕਤੂਬਰ- ਦੇਸ਼ ਕਲਿੱਕ ਬਿਓਰੋਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾਸੇਨਾ ਰੈਡੀ ਨਲੂ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ […]

Continue Reading