ਵਿਜੀਲੈਂਸ ਬਿਊਰੋ ਵੱਲੋਂ  40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

 ਚੰਡੀਗੜ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000  ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ […]

Continue Reading

ਪੰਚਾਇਤੀ ਚੋਣਾਂ : ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਝਗੜਾ, ਇੱਟਾਂ-ਪੱਥਰ ਮਾਰੇ, ਕਈ ਜ਼ਖਮੀ, ਫਾਈਲਾਂ ਫਾੜ ਕੇ ਸੁੱਟੀਆਂ

ਮੋਗਾ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਸ਼ੁੱਕਰਵਾਰ ਆਖਰੀ ਦਿਨ ਸੀ। ਪਿਛਲੇ ਦੋ ਦਿਨਾਂ ਤੋਂ ਸਰਕਾਰੀ ਛੁੱਟੀਆਂ ਹੋਣ ਕਾਰਨ ਅੱਜ ਸਵੇਰ ਤੋਂ ਹੀ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਲੋਕਾਂ ਦੀ ਭੀੜ ਲੱਗੀ ਰਹੀ। ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ ਪਰ ਅੱਜ ਸ਼ੁੱਕਰਵਾਰ ਸਵੇਰੇ 11 ਵਜੇ ਮੋਗਾ ਦੇ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ   ਉਦਯੋਗ ਵਿਭਾਗ, ਇਨਵੈਸਟ ਪੰਜਾਬ ਤੇ ਬੋਰਡਾਂ-ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ   ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੀ ਕਾਰਗੁਜ਼ਾਰੀ ਹੋਰ ਬੇਹਤਰ ਕਰਨ ਦੀਆਂ ਹਦਾਇਤਾਂ ਚੰਡੀਗੜ੍ਹ, 4 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ […]

Continue Reading

ਪੰਜਾਬ ‘ਚ 26 ਸਾਲਾ ਨੌਜਵਾਨ ਨੂੰ ਸੱਪ ਨੇ ਡੰਗਿਆ, ਮੌਤ

ਜਲੰਧਰ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੁਰਾਇਆ ਕਸਬੇ ਵਿੱਚ ਇੱਕ 26 ਸਾਲਾ ਨੌਜਵਾਨ ਨੂੰ ਸੱਪ ਨੇ ਡੰਗ ਲਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਘਟਨਾ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਪਿੰਡ ਦੁਸਾਂਝ ਕਲਾਂ ਦੀ ਹੈ। ਮ੍ਰਿਤਕ ਦੀ ਪਛਾਣ 26 ਸਾਲਾ ਸੁਖਦੇਵ ਸਿੰਘ ਵਾਸੀ ਪਿੰਡ ਦੁਸਾਂਝ ਕਲਾਂ, ਗੁਰਾਇਆ ਵਜੋਂ ਹੋਈ ਹੈ। ਬੀਤੀ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੋਟਾਂ ਦੀ ਗਿਣਤੀ ਵਾਲੇ ਦਿਨ 8 ਅਕਤੂਬਰ ਨੂੰ ਨਤੀਜਾ ਘੋਸ਼ਿਤ ਹੋਣ ਤੱਕ ਡਰਾਈ ਡੇਅ (Dry Day) ਘੋਸ਼ਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਚੋਣ ਕਮਿਸ਼ਨਰ, ਭਾਰਤ ਚੋਣ ਕਮਿਸ਼ਨ, ਨਿਰਵਾਚਨ ਸਦਨ ਅਸ਼ੋਕ ਰੋਡ ਨਵੀ ਦਿੱਲੀ ਦੇ ਪੱਤਰ ਮਿਤੀ 31.08.2024 ਅਤੇ ਮੁੱਖ ਚੋਣ ਅਫਸਰ ਹਰਿਆਣਾ, ਚੰਡੀਗੜ੍ਹ ਦੇ ਪੱਤਰ 141/MCC/HVS-Elec-2024/E-105802- 3AE-8720 ਮਿਤੀ 01.09.2024 ਅਨੁਸਾਰ ਹਰਿਆਣਾ ਵਿਧਾਨਸਭਾ ਆਮ ਚੋਣਾਂ-2024 ਜ਼ਿਲ੍ਹਾ ਪੰਚਕੂਲਾ, ਅੰਬਾਲਾ ਵਿਖੇ, ਜੋ ਕਿ ਮਿਤੀ 05.10.2024 (ਸ਼ਨੀਵਾਰ) ਅਤੇ ਵੋਟਾਂ ਦੀ ਗਿਣਤੀ […]

Continue Reading

ਧੱਕੇਸ਼ਾਹੀ ਨਾਲ ਪੰਚਾਇਤੀ ਚੋਣਾ ਨਹੀਂ ਜਿੱਤੀਆ ਜਾ ਸਕਦੀਆਂ : ਸੁਖਜਿੰਦਰ ਰੰਧਾਵਾ

ਗੁਰਦਾਸਪੁਰ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ :ਅੱਜ ਇਕ ਬਜ਼ੁਰਗ ਜੋ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੇ ਪਿਉ ਦੇ ਬਰਾਬਰ ਦੀ ਉਮਰ ਦਾ ਹੈ ਉਸ ਨੂੰ ਧੱਕੇ ਮਾਰ ਕੇ ਬੀ ਡੀ ਉ ਦਫ਼ਤਰ ਕਲਾਨੌਰ ਵਿਚੋਂ ਇਸ ਲ‌ਈ ਕੱਢਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਵਰਕਰ ਨਹੀਂ ਅਤੇ ਪੰਚਾਇਤੀ ਚੋਣਾਂ ਲੜਨ ਦਾ ਚਾਹਵਾਨ ਸੀ। […]

Continue Reading

ਜਿ਼ਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀਆਂ ਨੂੰ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ 4  ਅਕਤੂਬਰ, ਦੇਸ਼ ਕਲਿੱਕ ਬਿਓਰੋ                                    ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਸਾਹਿਬ ਨੇ ਪੰਚਾਇਤੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ […]

Continue Reading

ਸਿੱਖਿਆ ਵਿਭਾਗ ਨੇ ਭਲਕੇ ਹੋਣ ਵਾਲੀ ਪ੍ਰੀਖਿਆ ਕੀਤੀ ਮੁਲਤਵੀ

ਮੋਹਾਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਭਲਕੇ 5 ਅਕਤੂਬਰ ਨੂੰ ਹੋਣ ਵਾਲਾ ਟਰਮ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ।

Continue Reading

ਪੈਨਸ਼ਨ ਮੋਰਚੇ ਦੇ ਆਖ਼ਰੀ ਦਿਨ ਹਜ਼ਾਰਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਰੋਸ ਮਾਰਚ

ਫਰੰਟ ਦੀ 22 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਵਾਲੀ ਸਬ ਕਮੇਟੀ ਨਾਲ਼ ਮੀਟਿੰਗ ਤੈਅ ਪਟਿਆਲਾ 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਵਿੱਚ ਲਗਾਏ ਤਿੰਨ ਦਿਨਾਂ ਪੈਨਸ਼ਨ ਮੋਰਚੇ ਦੇ ਆਖ਼ਰੀ ਦਿਨ ਪਟਿਆਲਾ ਜ਼ਿਲ੍ਹੇ ਵਿੱਚੋਂ ਭਰਵੀਂ ਸ਼ਮੂਲੀਅਤ ਸਮੇਤ ਹਜ਼ਾਰਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। […]

Continue Reading

ਗੋਦਾਮ ‘ਚੋਂ ਭਾਰੀ ਮਾਤਰਾ ਵਿੱਚ ਪਟਾਖੇ ਅਤੇ ਆਤਿਸ਼ਬਾਜ਼ੀ ਬਰਾਮਦ, ਮਾਲਕ ਗ੍ਰਿਫਤਾਰ 

ਮੋਰਿੰਡਾ 4 ਅਕਤੂਬਰ ( ਭਟੋਆ  ) ਮੋਰਿੰਡਾ ਪੁਲਿਸ ਵੱਲੋਂ ਸਥਾਨਕ ਰਾਮਬਾਗ ਰੋਡ ਤੇ ਸਥਿਤ ਇੱਕ ਗੋਦਾਮ ਵਿੱਚੋਂ ਭਾਰੀ ਮਾਤਰਾ ਵਿੱਚ ਪਟਾਖੇ ਅਤੇ ਆਤਿਸ਼ਬਾਜ਼ੀ ਬਰਾਮਦ ਕਰਕੇ ਗੋਦਾਮ ਮਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸੁਨੀਲ ਕੁਮਾਰ ਐਸ ਐਚ ਓ ਮੋਰਿੰਡਾ ਸ਼ਹਿਰੀ ਨੇ ਦੱਸਿਆ ਕਿ ਏਐਸਆਈ ਬੂਟਾ ਸਿੰਘ, ਪੁਲਿਸ ਪਾਰਟੀ ਸਮੇਤ ਪੁਰਾਣੀ ਬਸੀ […]

Continue Reading