ਰੇਲ ਪਟੜੀਆਂ ਜਾਮ ਕਰਨ ਦਾ ਨੁਕਸਾਨ ਕਿਸਾਨਾਂ ਨੂੰ ਖੁਦ ਭੁਗਤਣਾ ਪਵੇਗਾ : ਰਵਨੀਤ ਬਿੱਟੂ

ਜਲੰਧਰ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਵਿਚ ਗੈਸ ਸਿਲੰਡਰ, ਲੋਹੇ ਦੇ ਗਾਰਡਰ, ਅੱਗ ਬੁਝਾਊ ਯੰਤਰ ਆਦਿ ਰੇਲਵੇ ਪਟੜੀਆਂ ‘ਤੇ ਰੱਖਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਰੇਲਵੇ ਇੰਟੈਲੀਜੈਂਸ ਕੋਲ ਗੁਪਤ ਇਨਪੁਟ ਹਨ, ਜਿਸ ਦੇ ਆਧਾਰ ‘ਤੇ ਦੇਸ਼ ਭਰ ਦੀਆਂ ਆਰਪੀਐਫ ਅਤੇ ਕੇਂਦਰੀ ਏਜੰਸੀਆਂ ਅਲਰਟ ‘ਤੇ ਹਨ। ਹੁਣ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਇਨ੍ਹਾਂ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ

ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਮੌਸਮ ਸਾਫ਼ ਰਹੇਗਾ। ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ […]

Continue Reading

ਪੰਜਾਬ ‘ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲੱਗੀ ਪਾਬੰਦੀ

ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਸਾਰੇ ਪੁਲਿਸ ਅਧਿਕਾਰੀਆਂ ਦੀ 15 ਅਕਤੂਬਰ ਤੱਕ ਛੁੱਟੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਛੁੱਟੀ ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ […]

Continue Reading

ਅੱਜ ਦਾ ਇਤਿਹਾਸ

2 ਅਕਤੂਬਰ 1961 ਨੂੰ ਮੁੰਬਈ ਵਿੱਚ ਸ਼ਿਪਿੰਗ ਕਾਰਪੋਰੇਸ਼ਨ ਆਫ ਇੰਡੀਆ ਦਾ ਗਠਨ ਕੀਤਾ ਗਿਆ ਸੀਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 2 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 2 ਅਕਤੂਬਰ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 02-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੭ ਅੱਸੂ (ਸੰਮਤ ੫੫੬ ਨਾਨਕਸ਼ਾਹੀ)02-10-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ […]

Continue Reading

ਅਦਾਇਗੀ ਸੰਬੰਧੀ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ: ਕਟਾਰੂਚਕ

ਚੰਡੀਗੜ੍ਹ, 1 ਅਕਤੂਬਰ: ਦੇਸ਼ ਕਲਿੱਕ ਬਿਓਰੋ ਪਟਿਆਲਾ ਜ਼ਿਲ੍ਹੇ ਦਾ ਕਿਸਾਨ  ਸ. ਗੁਰਜੰਟ ਸਿੰਘ ਰਾਜਪੁਰਾ ਸਾਉਣੀ ਸੀਜ਼ਨ 2024-25 ਦੌਰਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ […]

Continue Reading

ਪੰਜਾਬ ਪੁਲਿਸ ਕ੍ਰਾਈਮ ਹੌਟਸਪਾਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ’ਤੇ  ਵਧਾਏਗੀ ਸੀ.ਸੀ.ਟੀ.ਵੀ. ਨਿਗਰਾਨੀ : ਡੀਜੀਪੀ ਪੰਜਾਬ

– ਡੀਜੀਪੀ ਗੌਰਵ ਯਾਦਵ ਨੇ ਕਾਨੂੰਨ ਅਤੇ ਵਿਵਸਥਾ ਦਾ ਜਾਇਜ਼ਾ ਲੈਣ ਲਈ  ਸੀਨੀਅਰ ਫੀਲਡ ਅਫਸਰਾਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਨਾਲ ਕੀਤੀ ਰਾਜ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ – ਸੂਬੇ ਵਿੱਚ ‘ਛੋਟੇ ਅਪਰਾਧਾਂ ਨੂੰ ਨੱਥ ਪਾਉਣਾ’ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ – ਸੀਪੀਐਸ/ਐਸਐਸਪੀਜ਼ ਨੂੰ ਸੁਤੰਤਰ ,ਪਾਰਦਰਸ਼ੀ ਅਤੇ ਨਿਰਪੱਖ ਪੰਚਾਇਤੀ ਚੋਣਾਂ ਯਕੀਨੀ ਬਣਾਉਣ ਦੇ ਨਿਰਦੇਸ਼ – […]

Continue Reading

ਪੰਜਾਬ ਪੁਲਿਸ ਵੱਲੋਂ CII ਦੇ ਸਹਿਯੋਗ ਨਾਲ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ

ਪ੍ਰਾਈਵੇਟ ਸੁਰੱਖਿਆ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਕਰਵਾਈ ਗਈ ਕਾਨਫਰੰਸ ਮੁੱਖ ਸਕੱਤਰ ਗ੍ਰਹਿ ਮਾਮਲੇ ਵਿਭਾਗ, ਪੰਜਾਬ ਗੁਰਕਿਰਤ ਕਿਰਪਾਲ ਸਿੰਘ ਵੱਲੋਂ ਸਟੇਕਹੋਲਡਰਜ਼ ਕਾਨਫਰੰਸ ਦਾ ਉਦਘਾਟਨ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਨਿੱਜੀ ਸੁਰੱਖਿਆ ਏਜੰਸੀਆਂ ਦੀ […]

Continue Reading

ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ

* ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨੂੰ ਲਿਖਿਆ ਪੱਤਰ* ਸੂਬੇ ਦੇ ਵਡੇਰੇ ਹਿੱਤ ਵਿੱਚ ਮਿੱਲ ਮਾਲਕਾਂ ਦੀਆਂ ਮੰਗਾਂ ਪੂਰੀਆਂ ਕਰਨ ਉੱਤੇ ਦਿੱਤਾ ਜ਼ੋਰ ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ […]

Continue Reading

‘ਆਪ’ ਨੇ ਕਾਂਗਰਸੀ ਆਗੂ ਰੰਧਾਵਾ ਅਤੇ ਬਾਜਵਾ ਦੀ ਡੀਸੀ ਦਫਤਰ ‘ਚ ਅਧਿਕਾਰੀਆਂ ਨਾਲ ਹੋਈ ਬਹਿਸ ‘ਤੇ ਪ੍ਰਗਟਾਇਆ ਇਤਰਾਜ਼

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ- ਚੁਣੇ ਹੋਏ ਨੁਮਾਇੰਦਿਆਂ ਨੂੰ ਅਜਿਹੀਆਂ ਹਰਕਤਾਂ ਸ਼ੋਭਾ ਨਹੀਂ ਦਿੰਦੀ, ਚੋਣ ਪ੍ਰਕਿਰਿਆ ਵਿੱਚ ਰੁਕਾਵਟ ਨਾ ਬਣੋ, ਅਧਿਕਾਰੀਆਂ ਨੂੰ ਆਪਣਾ ਕੰਮ ਕਰਨ ਦਿਓ  ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਵਿੱਚ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ […]

Continue Reading