ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ
· ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ · ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਬਠਿੰਡਾ, 30 ਸਤੰਬਰ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਤੇ ਸਮੇਂ-ਸਿਰ ਲਿਫਟਿੰਗ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਸੈੱਲਰ ਮਾਲਕਾਂ, ਆੜ੍ਹਤੀਆਂ, ਕੰਬਾਈਨ ਮਾਲਕਾਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। […]
Continue Reading