2 ਕਰੋੜ ਤੱਕ ਪਹੁੰਚੀ ਸਰਪੰਚੀ ਚੋਣ ਦੀ ਬੋਲੀ

ਡੇਰਾ ਬਾਬਾ ਨਾਨਕ: 30 ਸਤੰਬਰ, ਨਰੇਸ਼ ਕੁਮਾਰ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਵਿੱਚ ਸਰਗਰਮੀਆਂ ਤੇਜ ਹੋ ਗਈਆਂ ਹਨ। ਪਿੰਡਾਂ ਵਿੱਚ ਸਰਪੰਚ ਦੀ ਚੋਣ ਨੂੰ ਲੈ ਕੇ ਬੋਲੀ ਲੱਗਣ ਦਾ ਮਾਮਲਾ ਵੀ ਸਾਹਮਣੇ ਆ ਰਹੇ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚੀ ਦੀ ਬੋਲੀ ਲਗਾਈ ਗਈ ਜੋ ਦੋ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਅਤੇ ਫਰਦ ਕੇਂਦਰ ਦਾ ਨਿਰੀਖਣ

ਪਟਿਆਲਾ: 30 ਸਤੰਬਰ, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਅੱਜ ਸਵੇਰੇ ਪਟਿਆਲਾ ਵਿਖੇ ਸੇਵਾ ਕੇਂਦਰ ਅਤੇ ਫਰਦ ਕੇਂਦਰ ਦਾ ਨਿਰੀਖਣ ਕੀਤਾ।ਉਨ੍ਹਾਂ ਨੇ ਆਪਣੇ ਕੰਮ ਕਰਵਾਉਣ ਲਈ ਆਏ ਨਾਗਰਿਕਾਂ ਤੋਂ ਫੀਡਬੈਕ ਪ੍ਰਾਪਤ ਕੀਤੀ ਤਾਂ ਕਿ ਉਨ੍ਹਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਕੀਤੀਆਂ ਜਾ ਸਕਣ। ਡੀ ਸੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ1968 ਨੂੰ ਬੋਇੰਗ 747 ਨੂੰ ਰੋਲਆਊਟ ਕੀਤਾ ਗਿਆ ਅਤੇ ਪਹਿਲੀ ਵਾਰ ਜਨਤਾ ਨੂੰ ਦਿਖਾਇਆ ਗਿਆ।ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 30 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 29 ਸਤੰਬਰ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ,ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,30-09-2024

ਸੋਮਵਾਰ, ੧੫ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੩੦ ਸਤੰਬਰ, ੨੦੨੪ (ਅੰਗ: ੮੮੦) ਰਾਮਕਲੀ ਮਹਲਾ ੪ ॥ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ […]

Continue Reading

ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ, 2024 ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ […]

Continue Reading

ਗੁਆਂਢੀ ਰਾਜਾਂ ਤੋਂ ਝੋਨੇ ਦੀ ਆਮਦ ‘ਤੇ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ

 ਪੁਲਿਸ ਨੂੰ ਵਿਸ਼ੇਸ਼ ਅੰਤਰਰਾਜੀ ਸਰਹੱਦੀ ਨਾਕੇ ਸਥਾਪਤ ਕਰਨ ਲਈ ਆਖਿਆ   ਐਸ.ਏ.ਐਸ.ਨਗਰ, 29 ਸਤੰਬਰ, 2024, ਦੇਸ਼ ਕਲਿੱਕ ਬਿਓਰੋ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ ਅਤੇ ਝਰਮੜੀ ਬੈਰੀਅਰ, ਬੱਸ ਸਟੈਂਡ ਹੰਡੇਸਰਾ, ਸਿਸਵਾਂ ਟੀ ਪੁਆਇੰਟ, ਸੇਖੋਂ ਬੈਂਕੁਇੰਟ […]

Continue Reading

ਪੰਜਾਬ ‘ਚ ਵਰਧਮਾਨ ਗਰੁੱਪ ਦੇ ਚੇਅਰਮੈਨ SP ਓਸਵਾਲ ਤੋਂ 7 ਕਰੋੜ ਰੁਪਏ ਠੱਗੇ

ਲੁਧਿਆਣਾ, 29 ਸਤੰਬਰ, ਦੇਸ਼ ਕਲਿਕ ਬਿਊਰੋ :ਮਸ਼ਹੂਰ ਟੈਕਸਟਾਈਲ-ਸਪਿਨਿੰਗ ਕੰਪਨੀ ਵਰਧਮਾਨ ਗਰੁੱਪ ਦੇ ਚੇਅਰਮੈਨ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਠੱਗੀ ਵੱਜ ਗਈ ਹੈ।ਠੱਗੀ ਮਾਰਨ ਵਾਲਿਆਂ ਨੇ ਸੁਪਰੀਮ ਕੋਰਟ ਦੇ ਆਰਡਰ ਦੇ ਨਾਂ ‘ਤੇ ਉਨ੍ਹਾਂ ਨੂੰ ਗ੍ਰਿਫਤਾਰੀ ਅਤੇ ਬਦਨਾਮੀ ਦਾ ਡਰਾਵਾ ਦਿੱਤਾ। ਉਨ੍ਹਾਂ ਨੂੰ ਜਾਇਦਾਦ ਸੀਲ ਕਰਨ ਅਤੇ ਗ੍ਰਿਫਤਾਰ ਕਰਨ ਦੇ ਫਰਜ਼ੀ ਵਾਰੰਟ ਭੇਜੇ। ਜਿਸ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ […]

Continue Reading
small51147

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

ਹਸਪਤਾਲ ’ਚੋਂ ਬਾਹਰ ਆਉਂਦਿਆਂ ਹੀ ਆਏ ਐਕਸ਼ਨ ਮੋਡ ’ਚ, ਸੱਦੀ ਮੀਟਿੰਗ ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਬਿਲਕੁਲ ਠੀਕ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਹਸਪਤਾਲ ਵਿਚੋਂ ਆਉਂਦਿਆਂ ਹੀ ਮੁੱਖ ਮੰਤਰੀ ਐਕਸ਼ਨ ਮੋਡ ਵਿੱਚ ਦਿਖਾਈ ਦਿੱਤੇ। ਮੁੱਖ […]

Continue Reading

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਮੁੱਢੋਂ ਕੀਤਾ ਰੱਦ

· ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਜਲਦ ਠੀਕ ਹੋ ਕੇ ਕੰਮਕਾਜ ਸੰਭਾਲਣਗੇ ਮੋਹਾਲੀ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮੱਥਾ ਟੇਕਿਆ। ਇਸ ਮੌਕੇ ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੀ ਗੁ: ਸਿੰਘ […]

Continue Reading