ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ, ਕਈ ਥਾਈਂ ਪੱਕੀ ਝੋਨੇ ਦੀ ਫਸਲ ‘ਚ ਪਾਣੀ ਭਰਿਆ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਦੇ ਨਾਲ ਹੀ ਕਈ ਥਾਈਂ ਕਿਸਾਨਾਂ ਦੀ ਪੱਕੀ ਝੋਨੇ ਦੀ ਫ਼ਸਲ ‘ਚ ਪਾਣੀ ਭਰ ਗਿਆ ਹੈ।ਪੱਕੀ ਫ਼ਸਲ ਵੱਢਣ ‘ਚ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ (ਸ਼ਨੀਵਾਰ) ਨੂੰ ਸੂਬੇ ਦੇ […]

Continue Reading

ਪਟਿਆਲ਼ਾ ‘ਚ ਸੰਘਰਸ਼ਕਾਰੀ ਵਿਦਿਆਰਥਣਾਂ ਨਾਲ਼ CM ਮਾਨ ਨੇ ਕੀਤੀ ਗੱਲ, ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ

ਪਟਿਆਲ਼ਾ, 28 ਸਤੰਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੀਆਂ ਵਿਦਿਆਰਥਣਾਂ ਵਾਈਸ ਚਾਂਸਲਰ (ਵੀਸੀ) ਵੱਲੋਂ ਕੁੜੀਆਂ ਦੇ ਹੋਸਟਲ ਦੀ ਅਚਾਨਕ ਚੈਕਿੰਗ ਕਰਨ ਅਤੇ ਉਨ੍ਹਾਂ ਦੇ ਕੱਪੜਿਆਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਪਿਛਲੇ ਛੇ ਦਿਨਾਂ ਤੋਂ ਸੰਘਰਸ਼ ਦੇ ਰਾਹ ਪਈਆਂ ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਵਿਦਿਆਰਥੀਆਂ ਨੂੰ ਪੰਜਾਬ […]

Continue Reading

ਅੱਜ ਦਾ ਇਤਿਹਾਸ

28 ਸਤੰਬਰ 2006 ਨੂੰ ਸ਼ਿੰਜੋ ਆਬੇ ਨੇ ਜਾਪਾਨ ਦੇ ਨਵੇਂ ਚੁਣੇ ਤੇ 90ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀਚੰਡੀਗੜ੍ਹ, 28 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 28 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 28 ਸਤੰਬਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 28-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਸ਼ਨਿਚਰਵਾਰ, ੧੩ ਅੱਸੂ (ਸੰਮਤ ੫੫੬ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ […]

Continue Reading

ਸਿਹਤ ਮੰਤਰੀ ਨੇ ਵਿਦਿਆਰਥੀਆਂ ਨਾਲ ਜੁੜ ਕੇ ਡੇਂਗੂ ਖਿਲਾਫ਼ ਬਿਗੁਲ ਵਜਾਇਆ

-ਸਿਹਤ ਮੰਤਰੀ ਨੇ ਡੇਂਗੂ ਦੇ ਲਾਰਵੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੋਹਾਣਾ ਖੇਤਰ ਦੇ ਸਲੱਮ ਏਰੀਏ ਦਾ ਵੀ ਦੌਰਾ ਕੀਤਾ ਐਸ.ਏ.ਐਸ.ਨਗਰ, 27 ਸਤੰਬਰ: ਦੇਸ਼ ਕਲਿੱਕ ਬਿਓਰੋ

Continue Reading

ਦਿਨ ਦਿਹਾੜੇ ਤਾਲਾ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 25 ਹਜਾਰ ਦੀ ਨਗਦੀ ਅਤੇ 30 ਤੋਲੇ ਸੋਨਾ ਲੈਕੇ ਹੋਏ ਰਫੂਚੱਕਰ

ਗੁਰਦਾਸਪੁਰ: 27 ਸਤੰਬਰ, ਨਰੇਸ਼ ਕੁਮਾਰ ਦਿਨ ਦਿਹਾੜੇ ਭਰੇ ਬਾਜ਼ਾਰ ਦੇ ਵਿੱਚ ਇੱਕ ਘਰ ਦੇ ਵਿੱਚੋਂ ਚੋਰ 25000 ਨਗਦ ਅਤੇ 30 ਤੋਲੇ ਸੋਨਾ ਚੋਰੀ ਕਰਕੇ ਹੋਏ ਫ਼ਰਾਰ ਅਸ਼ਵਨੀ ਕੁਮਾਰ ਕ੍ਰਿਸ਼ਨਾ ਬਾਜ਼ਾਰ ਧਾਰੀਵਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਰੈਡੀਮੇਡ ਦੁਕਾਨ ਦਾ ਕੰਮ ਕਰਦਾ ਹੈ ਤੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਦੁਕਾਨ ਤੇ ਚਲਾ ਗਿਆ […]

Continue Reading

MP ਕੰਗ ਨੇ ਸ਼ਿਲਾਂਗ ਦੇ ਗੁਰਦੁਆਰੇ ਨੂੰ ਢਾਹੁਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਕਿਹਾ- ਇਸ ਇਤਿਹਾਸਕ ਗੁਰਦੁਆਰੇ ਨੂੰ ਢਾਹੁਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪਹੁੰਚੇਗੀ ਠੇਸ, ਸਾਡੀ ਵਿਰਾਸਤ ਦਾ ਅਹਿਮ ਹਿੱਸਾ ਵੀ ਮਿਟ ਜਾਵੇਗਾ ਗੁਰਦੁਆਰੇ ਢਾਹੁਣ ਨਾਲ ਪੈਦਾ ਹੋ ਸਕਦੀ ਹੈ ਅਸ਼ਾਂਤੀ, ਸਰਕਾਰ ਦਾ ਫਰਜ਼ ਹੈ ਕਿ ਉਹ ਸਾਰੇ ਭਾਈਚਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਬਰਕਰਾਰ ਰੱਖੇ : ਕੰਗ  ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਅਹੁਦਾ ਸਾਂਭਣ ਤੋਂ ਬਾਅਦ ਪਹਿਲੇ ਦਿਨ ਹੀ ਵਿਆਪਕ ਸੁਧਾਰਾਂ ਦੀ ਸ਼ੁਰੂਆਤ ਚੰਡੀਗੜ੍ਹ, 27 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ ਦਿੰਦਿਆਂ ਵਿਭਾਗ ਦੇ ਕੰਮਕਾਜ ਵਿੱਚ ਪੂਰਣ […]

Continue Reading

ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 20ਵੀਂ ਸਜੋਬਾ ਟੀ.ਐਸ.ਡੀ. ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਪੰਜਾਬ ਨੂੰ ਐਡਵੈਂਚਰ ਟੂਰਿਜ਼ਮ ਦੇ ਕੇਂਦਰ ਵਜੋਂ ਉਤਸ਼ਾਹਿਤ ਕਰੇਗਾ ਉੱਤਰੀ ਭਾਰਤ ਦਾ ਅਹਿਮ ਮੋਟਰਸਪੋਰਟ ਈਵੈਂਟ : ਤਰੁਨਪ੍ਰੀਤ ਸਿੰਘ ਸੌਂਦ ਰੈਲੀ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ, ਔਰਤਾਂ ਅਤੇ ਸੀਨੀਅਰ ਸਿਟੀਜ਼ਨ ਦੀ ਸ਼ਮੂਲੀਅਤ ਵਾਲੀਆਂ 46 ਵੱਖ-ਵੱਖ ਟੀਮਾਂ ਲੈ ਰਹੀਆਂ ਨੇ ਹਿੱਸਾ ਚੰਡੀਗੜ੍ਹ, 27 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. […]

Continue Reading

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਦੋ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 27 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ ਕਲਰਕ ਅਜੈ ਕੁਮਾਰ ਅਤੇ ਤਹਿ ਬਾਜ਼ਾਰੀ, ਜ਼ੋਨ-ਸੀ ਵਿਖੇ ਤਾਇਨਾਤ ਕਲਰਕ ਲਖਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ […]

Continue Reading