ਥਾਰ ’ਚ ਸਵਾਰ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਚਿੱਟੇ ਸਮੇਤ ਗ੍ਰਿਫਤਾਰ

ਬਠਿੰਡਾ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਠਿੰਡਾ ਵਿੱਚ ਲਗਾਏ ਗਏ ਇਕ ਨਾਕੇ ਉਤੇ ਪੰਜਾਬ ਪੁਲਿਸ ਦੀ ਇਕ ਮਹਿਲਾ ਕਾਂਸਟੇਬਲ ਨੂੰ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਥਾਰ ਵਿੱਚ ਜਾ ਰਹੇ ਮਹਿਲਾਂ ਕਾਂਸਟੇਬਲ ਕੋਲੋਂ ਹੈਰੋਇਨ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮਹਿਲਾਂ ਕਾਂਸਟੇਬਲ ਅਮਨਦੀਪ ਕੌਰ ਮਾਨਸਾ ਵਿੱਚ ਤੈਨਾਤ ਸੀ। ਆਰਜੀ ਤੌਰ ਉਤੇ ਬਠਿੰਡਾ ਵਿੱਚ ਡਿਊਟੀ […]

Continue Reading

ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ: ਐਡਵੋਕੇਟ ਧਾਮੀ

ਅੰਮ੍ਰਿਤਸਰ, 3 ਅਪ੍ਰੈਲ- ਦੇਸ਼ ਕਲਿੱਕ ਬਿਓਰੋWaqf Bill: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ […]

Continue Reading

6 ਅਪ੍ਰੈਲ ਨੂੰ ਅਮਨ ਅਰੋੜਾ ਦੀ ਕੋਠੀ ਅੱਗੇ ਦਿੱਤਾ ਜਾਣ ਵਾਲਾ ਰੋਸ ਧਰਨਾ ਮੁਲਤਵੀ

ਮੋਹਾਲੀ: 3 ਮਾਰਚ, ਜਸਵੀਰ ਗੋਸਲਜਨਰਲ ਕੈਟਾਗਰੀਜ ਵੈਲਫੈਅਰ ਫੈਡਰੇਸ਼ਨ ਪੰਜਾਬ (ਰਜਿ:) ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਮੂਹਰੇ 6 ਅਪ੍ਰੈਲ ਨੂੰ ਦਿੱਤਾ ਜਾ ਰਿਹਾ ਰੋਸ ਧਰਨਾ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਜਸਵੀਰ ਸਿੰਘ ਗੜਾਂਗ ਨੇ […]

Continue Reading

ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਸਸਕਾਰ

ਜਲੰਧਰ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ। ਰੇਸ਼ਮ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਰੇਸ਼ਮ ਦੀ ਉਮਰ 60 ਸਾਲ ਦੇ ਕਰੀਬ ਸੀ। ਉਹ 5 ਦਿਨ ਤੱਕ ਹਸਪਤਾਲ ‘ਚ ਭਰਤੀ ਰਹੀ। ਰੇਸ਼ਮ ਕੌਰ ਨੂੰ ਦਿਲ ਦੀ ਤਕਲੀਫ਼ ਕਾਰਨ ਸਟੰਟ ਵੀ ਪਵਾਉਣਾ […]

Continue Reading

ਭਾਰਤੀ ਜਲ ਸੈਨਾ ਨੇ ਹਿੰਦ ਮਹਾਸਾਗਰ ‘ਚੋਂ 2,500 ਕਿਲੋ ਨਸ਼ੀਲੇ ਪਦਾਰਥ ਕੀਤੇ ਜ਼ਬਤ

ਨਵੀਂ ਦਿੱਲੀ: 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਭਾਰਤੀ ਜਲ ਸੈਨਾ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਜਲ ਸੈਨਾ ਨੇ ਪੱਛਮੀ ਹਿੰਦ ਮਹਾਸਾਗਰ ‘ਚੋਂ 2,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਜਲ ਸੈਨਾ ਨੂੰ ਕੁਝ ਜਹਾਜ਼ਾਂ ਦੀਆਂ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਦੀ ਕਾਰਵਾਈ 31 ਮਾਰਚ […]

Continue Reading

ਲੁਧਿਆਣਾ ‘ਚ ਕਾਂਗਰਸੀਆਂ ਵਲੋਂ CM ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ, ਕਈ ਹਿਰਾਸਤ ‘ਚ ਲਏ

ਲੁਧਿਆਣਾ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੀਜੇ ਦਿਨ ਵੀ ਲੁਧਿਆਣਾ ਪਹੁੰਚ ਰਹੇ ਹਨ। ਮਾਨ ਦੀ ਆਮਦ ਤੋਂ ਪਹਿਲਾਂ ਹੀ ਪ੍ਰਧਾਨ ਯੋਗੇਸ਼ ਹਾਂਡਾ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਆਗੂਆਂ ਨੇ ਸੀਐਮ ਭਗਵੰਤ ਸਿੰਘ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਫੋਰਸ ਪਹੁੰਚ ਗਈ ਅਤੇ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਸਕੂਲਾਂ ਨੂੰ ਲੈ ਕੇ ਲਿਆ ਅਹਿਮ ਫੈਸਲਾ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸਿੱਖਿਆ ਖੇਤਰ ਵਿੱਚ ਇਕ ਵੱਡਾ ਫੈਸਲਾ ਕੀਤਾ ਗਿਆ। ਮੀਟਿੰਗ ਮੈਂਟਰਸ਼ਿਪ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ। ਇਸ ਨੀਤੀ ਰਾਹੀਂ ਪੰਜਾਬ ਦੇ 118 ਸਕੂਲ ਐਮੀਨੈਸ਼ ਸਕੂਲਾਂ ਵਿਚੋਂ 80 ਸਕੂਲਾਂ ਦੀ ਚੋਣ ਕੀਤੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਵੱਖ ਵੱਖ ਨੀਤੀਆਂ ਨੂੰ ਲੈ ਕੇ ਫੈਸਲੇ ਕੀਤੇ ਗਏ। ਮੀਟਿੰਗ ਦੇ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ […]

Continue Reading

VIDEO: ਲਹੂ ਹੋਇਆ ਚਿੱਟਾ – ਪੰਜਾਬ ’ਚ ਪੁੱਤ ਨੇ ਮਾਂ ’ਤੇ ਕੀਤਾ ਤਸ਼ੱਦਦ, ਘੋਟੀ ਸੰਘੀ

ਰਾਏਕੋਟ,  3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਦੇ ਰਾਏਕੋਟ ਵਿੱਚ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਪੁੱਤ ਵੱਲੋਂ ਹੀ ਮਾਂ ਨੂੰ ਬੇਰਹਿਮੀ ਨਾਲ ਕੁੱਟਿਆ ਜਾਂਦਾ ਸੀ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਸੁਸਾਇਟੀ ਵਾਲੇ ਗੁਰਪ੍ਰੀਤ ਸਿੰਘ ਆਪਣੀ ਟੀਮ ਨਾਲ ਲੈਣ ਪਹੁੰਚੇ। ਇਸ ਸਬੰਧੀ […]

Continue Reading

ਕਰਨਲ ਬਾਠ ਨਾਲ ਕੁੱਟਮਾਰ ਦਾ ਮਾਮਲਾ, ਹਾਈਕੋਰਟ ਨੇ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ 5 ਇੰਸਪੈਕਟਰਾਂ ਵਲੋਂ ਮੁਲਾਜ਼ਮਾਂ ਨਾਲ ਮਿਲ ਕੇ ਇੱਕ ਫੌਜੀ ਕਰਨਲ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਅਦਾਲਤ ਨੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਅਦਾਲਤ ਨੇ 3 ਦਿਨਾਂ ਤੱਕ ਜਾਂਚ ਕਮੇਟੀ ਬਣਾਉਣ ਦੇ […]

Continue Reading