‘ਆਪ’ ਨੇ ਭਾਜਪਾ ਸਰਕਾਰ ‘ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼
ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ ‘ਆਪ’ ਦੇ ਸੰਸਦ ਮੈਂਬਰਾਂ ਨੇ ਵਾਰ-ਵਾਰ ਸੰਸਦ ‘ਚ ਬਕਾਇਆ ਫੰਡਾਂ ਦਾ ਮੁੱਦਾ ਚੁੱਕਿਆ, ਭਾਜਪਾ ਸਰਕਾਰ ਪੰਜਾਬ ਨੂੰ ਆਪਣਾ ਪੈਸਾ ਕਿਉਂ ਨਹੀਂ ਦੇ ਰਹੀ: ਮਲਵਿੰਦਰ ਕੰਗ ਆਪ ਐਮਪੀ ਮਲਵਿੰਦਰ ਕੰਗ ਨੇ […]
Continue Reading