ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰਾਖੰਡ ਸਰਕਾਰ ਕਰੇ ਕਾਰਵਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਸਤੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਦੀ ਆਦਰਸ਼ ਕਲੋਨੀ ਪੁਲਿਸ ਚੌਕੀਂ ਦੇ ਇੰਚਾਰਜ ਵੱਲੋਂ ਜਾਂਚ ਦੇ ਨਾਮ ’ਤੇ ਸਿੱਖ ਨੌਜਵਾਨ ਸ. ਜਸਦੀਪ ਸਿੰਘ ਦੇ ਨਾਲ ਬਦਸਲੂਕੀ ਕਰਨ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਸਖਤ ਨੋਟਿਸ ਲੈਦਿਆਂ ਪੁਲਿਸ ਅਧਿਕਾਰੀ […]

Continue Reading

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

* ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲੀ ਨੌਕਰੀ ਚੰਡੀਗੜ੍ਹ, 20 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ […]

Continue Reading

ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

ਵਿਧਾਇਕ ਫਰੀਦਕੋਟ, ਡਿਪਟੀ ਕਮਿਸ਼ਨਰ, ਐਸ.ਐਸ.ਪੀ. ਨੇ ਵਿਰਾਸਤੀ ਕਾਫਲੇ ਨੂੰ ਦਿਖਾਈ ਹਰੀ ਝੰਡੀ ਕਾਫਿਲੇ ਵਿੱਚ ਲੋਕਾਂ ਨੇ ਵੱਖ ਵੱਖ ਵੱਖ ਰਾਜਾਂ ਦੇ ਸੱਭਿਆਚਾਰ ਦੀਆਂ ਵੰਨਗੀਆਂ ਵੇਖੀਆਂ ਫਰੀਦਕੋਟਾ: 20 ਸਤੰਬਰ, ਦੇਸ਼ ਕਲਿੱਕ ਬਿਓਰੋ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿੱਚ ਮਨਾਏ ਜਾ ਰਹੇ ਆਗਮਨ ਪੁਰਬ ਦੇ ਸਬੰਧ ਵਿੱਚ ਅੱਜ ਵੱਖ ਵੱਖ ਰਾਜਾਂ ਦੇ ਪਹਿਰਾਵਿਆਂ ਅਤੇ ਵਿਰਾਸਤ ਦੇ ਰੰਗ ਵਿੱਚ […]

Continue Reading

ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ ‘ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ

ਜਲਾਲਾਬਾਦ, 20 ਸਤੰਬਰ, ਦੇਸ਼ ਕਲਿਕ ਬਿਊਰੋ:ਜਲਾਲਾਬਾਦ ਦੇ ਪਿੰਡ ਕਾਠਗੜ੍ਹ ‘ਚ ਇਕ ਵਿਆਹੁਤਾ ਨੇ ਆਪਣੇ ਪਤੀ ਅਤੇ ਸਹੁਰੇ ‘ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ, ਇਸ ਦੌਰਾਨ ਉਸ ਦਾ ਨੱਕ ਅਤੇ ਵਾਲ ਕੱਟ ਦਿੱਤੇ ਗਏ। ਦੋਸ਼ ਹੈ ਕਿ ਉਸ ਦੇ ਗੁਪਤ ਅੰਗ ‘ਤੇ ਵੀ ਕੈਂਚੀ ਨਾਲ ਵਾਰ ਕੀਤੇ ਗਏ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਨ […]

Continue Reading

ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ:ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਅਤੇ ਫਿਰ ਕਾਂਗਰਸ ਸਰਕਾਰ ਵੇਲੇ […]

Continue Reading

ਥਾਣੇ ‘ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ

ਜਲੰਧਰ, 20 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਕਸਬਾ ਸ਼ਾਹਕੋਟ ‘ਚ 29 ਸਾਲਾ ਕਬੱਡੀ ਖਿਡਾਰੀ ਨੇ ਥਾਣੇ ‘ਚ ਹੋਈ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਸੀ ਅਤੇ ਫਿਰ ਆਪਣੇ ਘਰ ਵਿੱਚ ਫਾਹਾ ਲੈ ਲਿਆ ਸੀ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਕੇਵਲ […]

Continue Reading

ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ। ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ।ਮੰਨਿਆ ਜਾ […]

Continue Reading

ਅੱਜ ਦਾ ਇਤਿਹਾਸ

20 ਸਤੰਬਰ 2006 ਨੂੰ ਬ੍ਰਿਟੇਨ ਦੇ ਰਾਇਲ ਬੋਟੈਨਿਕ ਗਾਰਡਨ ਦੇ ਵਿਗਿਆਨੀ 200 ਸਾਲ ਪੁਰਾਣੇ ਬੀਜ ਉਗਾਉਣ ਵਿਚ ਸਫਲ ਹੋਏ ਸਨਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 20 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 20 […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-9-2024

#morepic1 ਸ਼ੁੱਕਰਵਾਰ, 5 ਅੱਸੂ (ਸੰਮਤ 556 ਨਾਨਕਸ਼ਾਹੀ) 20 ਸਤੰਬਰ, 2024 (ਅੰਗ: 830) ਬਿਲਾਵਲੁ ਮਹਲਾ 5 ॥ਮੋਰੀ ਅਹੰ ਜਾਇ ਦਰਸਨ ਪਾਵਤ ਰੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥1॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥1॥ ਅਨ […]

Continue Reading

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

* ਖੇਤੀਬਾੜੀ ਮੰਤਰੀ ਵੱਲੋਂ ਮਾਝਾ ਕਿਸਾਨ ਸੰਘਰਸ਼ ਕਮੇਟੀ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ./ਐਨ.ਪੀ.ਕੇ./ਐਸ.ਐਸ.ਪੀ. ਦੀ ਲੋੜੀਂਦੀ ਸਪਲਾਈ ਦਾ ਭਰੋਸਾ * ਗੰਨਾ ਕੰਟਰੋਲ ਬੋਰਡ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਕਿਸਾਨਾਂ ਨੂੰ ਖਾਦਾਂ ਦੇ ਨਾਲ ਜ਼ਬਰੀ ਹੋਰ ਖੇਤੀ ਉਤਪਾਦ ਵੇਚਣ ਸਬੰਧੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ […]

Continue Reading