ਸ਼ੰਭੂ ਬਾਰਡਰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਪਹਿਲੀ ਮੀਟਿੰਗ ਅੱਜ
ਚੰਡੀਗੜ, 11 ਸਤੰਬਰ, ਦੇਸ਼ ਕਲਿਕ ਬਿਊਰੋ :ਕਿਸਾਨਾਂ ਦੇ ਅੰਦੋਲਨ ਕਾਰਨ ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ (ਐਸ.ਸੀ.) ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ (ਬੁੱਧਵਾਰ) ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀਜੀਪੀ ਮੌਜੂਦ ਰਹਿਣਗੇ।ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ […]
Continue Reading