ਡਿਊਟੀ ਸਮੇਂ ਦੌਰਾਨ ਮੈਡੀਕੇਅਰ ਅਤੇ ਪੈਰਾਮੈਡਿਕ ਪੇਸ਼ੇਵਰਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ
-ਡਿਪਟੀ ਕਮਿਸ਼ਨਰ ਨੇ ਕੀਤੀ ਬੋਰਡ ਦੀ ਪਲੇਠੀ ਬੈਠਕ ਫਾਜ਼ਿਲਕਾ, 11 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ […]
Continue Reading