ਰਾਜਪਾਲ ਨੇ ਦਿੱਤੀ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਨਿਸ਼ਾਨ ‘ਤੇ ਨਹੀਂ ਹੋਣਗੀਆਂ। ਇਸ ਦੇ ਨਾਲ ਹੀ […]

Continue Reading

ਪੰਜਾਬ ਦੇ ਕੁਝ ਜ਼ਿਲਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 3 ਜ਼ਿਲਿਆਂ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹੇ ਅੱਜ ਪੂਰੀ ਤਰ੍ਹਾਂ ਸੁੱਕੇ ਰਹਿਣ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ। ਪਰ ਤਾਪਮਾਨ ‘ਚ ਜ਼ਿਆਦਾ ਫਰਕ […]

Continue Reading

ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਤਿਆਰ, ਖਰੜਾ ਜਾਰੀ, ਲਈ ਜਾਵੇਗੀ ਰਾਏ

ਸਾਰੀਆਂ ਫ਼ਸਲਾਂ ‘ਤੇ MSP ਦੀ ਕਾਨੂੰਨੀ ਗਾਰੰਟੀ ਤੇ ਕਿਸਾਨਾਂ ਨੂੰ ਪੈਨਸ਼ਨਛੋਟੇ ਕਿਸਾਨਾਂ ਲਈ ਕਰਜ਼ਾ ਮੁਆਫੀ ਯੋਜਨਾ ਤੇ ਔਰਤਾਂ ਨੂੰ ਜ਼ਮੀਨ ਦੇ ਮਾਲਕੀ ਹੱਕਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਆਪਣੀ ਖੇਤੀ ਨੀਤੀ ਤਿਆਰ ਕਰ ਲਈ ਹੈ। ਨੀਤੀ ‘ਚ ਸਾਰੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਤੇ ਪੰਜ ਏਕੜ ਤੋਂ ਘੱਟ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ17 ਸਤੰਬਰ 1983 ਨੂੰ ਵੈਨੇਸਾ ਵਿਲੀਅਮਜ਼ ਨੇ ਮਿਸ ਅਮਰੀਕਾ ਮੁਕਾਬਲਾ ਜਿੱਤਿਆ ਪਰ ਬਾਅਦ ‘ਚ ਉਸ ਨੂੰ ਇਹ ਖਿਤਾਬ ਵਾਪਸ ਕਰਨਾ ਪਿਆ ਸੀਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ […]

Continue Reading

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਕਿਰਤੀ ਕਿਸਾਨ ਯੂਨੀਅਨ ਵਲੋਂ ਬਾਸਮਤੀ ਦੀ ਐੱਮਐੱਸਪੀ ਤੇ ਖ੍ਰੀਦ ਦੀ ਗਾਰੰਟੀ ਲਈ, ਡੀਏਪੀ ਦੀ ਯਕੀਨੀ ਸਪਲਾਈ ਲਈ, ਗੰਨੇ ਦੇ ਭਾਅ ਅਤੇ ਖੰਡ ਮਿੱਲਾਂ ਨਵੰਬਰ ਦੇ ਪਹਿਲੇ ਹਫਤੇ ਵਿੱਚ ਚਲਾਉਣ ਦੀ ਮੰਗ ਨੂੰ ਲੈਕੇ 25 ਸਤੰਬਰ ਦੇ ਧਰਨਾ ਪ੍ਰਦਰਸ਼ਨ ਦਲਜੀਤ ਕੌਰ  ਚੰਡੀਗੜ੍ਹ/ਪਟਿਆਲਾ, 16 ਸਤੰਬਰ, 2024: ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਬਾਸਮਤੀ ਨਿਰਯਾਤ ਉੱਤੇ 950 […]

Continue Reading

ਜੇਲ ‘ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

ਪਟਿਆਲਾ: 16 ਸਤੰਬਰ, ਦੇਸ਼ ਕਲਿੱਕ ਬਿਓਰੋ ਮਾਨਯੋਗ ਐਸ.ਐਸ.ਪੀ ਸਾਹਿਬ ਪਟਿਆਲਾ ਡਾਕਟਰ ਨਾਨਕ ਸਿੰਘ ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸ੍ਰੀ: ਯੋਗੇਸ਼ ਸ਼ਰਮਾ PPS, SP (INV) ਪਟਿਆਲਾ ਜੀ ਦੀ ਨਿਗਰਾਨੀ ਹੇਠ ਸ੍ਰੀ: ਵਿਕਰਮਜੀਤ ਸਿੰਘ ਬਰਾੜ PPS DSP ਰਾਜਪੁਰਾ ਅਤੇ ਸ੍ਰੀ: ਗੁਰਦੇਵ ਸਿੰਘ ਧਾਲੀਵਾਲ PPS DSP (D) ਦੀ ਅਗਵਾਹੀ ਹੇਠ ਇੰਸਪੇਕਟਰ ਹੈਰੀ ਬੋਪਾਰਾਏ ਇੰਚਾਰਜ ਸਪੈਸਲ ਸੈਲ […]

Continue Reading

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

ਸੁਨਾਮ, 16 ਸਤੰਬਰ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲ੍ਹੇ ਦੇ ਸੁਨਾਮ ਨੇੜੇ ਇਕ ਵਾਪਰੇ ਇਕ ਭਿਆਨਕ ਹਾਦਸਾ ਵਿੱਚ ਸੜਕ ਉਤੇ ਕੰਮ ਕਰਦੇ 4 ਮਜ਼ਦੂਰਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੁਨਾਮ ਪਟਿਆਲਾ ਰੋਡ ਉਤੇ ਪਿੰਡ ਬਿਸ਼ਨਪੁਰਾ ਵਿੱਚ ਮਨਰੇਗਾ ਮਜ਼ਦੂਰ ਸਡਕ ਉਤੇ ਕੰਮ ਕਰ ਰਹੇ ਸਨ। ਮਨਰੇਗਾ ਮਜ਼ਦੂਰਾਂ ਉਤੇ ਬੇਕਾਬੂ ਹੋਇਆ ਟਰੱਕ ਚੜ੍ਹ ਗਿਆ, ਜਿਸ […]

Continue Reading

ਪੰਪ ਦੇ ਵਰਕਰਾਂ ਨੇ ਆਪਣੇ ਦੋਸਤਾ ਨਾਲ ਮਿਲਕੇ ਦਿੱਤਾ ਵਾਰਦਾਤ ਨੂੰ ਅੰਜਾਮ ਪਟਿਆਲਾ: 16 ਸਤੰਬਰ,ਦੇਸ਼ ਕਲਿੱਕ ਬਿਓਰੋ ਡਾ:ਨਾਨਕ ਸਿੰਘ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਨੇ ਪ੍ਰੈਸ ਨੋਟ ਰਾਹੀਂ ਦੱਸਿਆਂ ਕਿ ਮਿਤੀ 04/09/2024 ਦੀ ਰਾਤ ਨੂੰ ਸਵਰਨ ਸਿੰਘ ਆਇਲ ਕੰਪਨੀ ਪੈਟਰੋਲ ਪੰਪ ਪਿੰਡ ਮੁਰਾਦਪੁਰਾ (ਪਟਿਆਲਾ ਰਾਜਪੁਰਾ) ਰੋੜ ਨੇੜੇ ਬਹਾਦਗੜ੍ਹ ਵਿਖੇ ਰਾਤ ਸਮੇਂ 2 ਨੋਜਵਾਨ ਬਿਨਾ ਨੰਬਰੀ ਮੋਟਰਸਾਇਕਲ […]

Continue Reading

ਦਲਜੀਤ ਕੌਰ  ਚੰਡੀਗੜ੍ਹ/ਸੰਗਰੂਰ, 16 ਸਤੰਬਰ, 2024: ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਤੇਲੰਗਾਨਾ ਪੁਲਸ ਵਲੋਂ ਸੀ.ਡੀ. ਆਰ.ਓ. -ਸੀ.ਐਲ. ਸੀ. ਦੀ ਤੱਥ ਖੋਜ ਕਮੇਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਦੂਰ ਦੁਰੇਡੇ ਜੰਗਲਾਂ ਵਿੱਚ ਛੱਡਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਜਗਮੋਹਨ ਸਿੰਘ, ਸੂਬਾ ਸਕੱਤਰ ਪ੍ਰਿਤਪਾਲ ਸਿੰਘ […]

Continue Reading

ਪੰਜਾਬ ‘ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ ਬੱਚੀ ‘ਤੇ ਹਮਲਾ, ਹਾਲਤ ਗੰਭੀਰ

ਲੁਧਿਆਣਾ, 16 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਅਵਾਰਾ ਕੁੱਤਿਆਂ ਨੇ ਇਕ ਬੱਚੀ ‘ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਚੰਡੀਗੜ੍ਹ ਰੋਡ ਸਥਿਤ ਰਾਜਗੜ੍ਹ ਫਿਊਜ਼ਨ ਕਲੋਨੀ ‘ਚ ਘਰ ਦੇ ਬਾਹਰ ਖੇਡ ਰਹੀ ਦੋ ਸਾਲਾ ਮਾਸੂਮ ਬੱਚੀ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਲਿਆ। ਬੱਚੀ ਦੀਆਂ ਚੀਕਾਂ ਸੁਣ ਕੇ ਉੱਥੋਂ ਲੰਘ ਰਹੇ ਇੱਕ […]

Continue Reading