ਜੋਤੀ ਫਾਊਂਡੇਸ਼ਨ ਵੱਲੋਂ ਅੱਖਾਂ ਦੀ ਕਮਜੋਰੀ ਵਾਲੇ 1500 ਬੱਚਿਆਂ ਨੂੰ ਵੰਡੀਆਂ ਗਈਆਂ ਮੁਫਤ ਐਨਕਾਂ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ  15, ਦੇਸ਼ ਕਲਿੱਕ ਬਿਓਰੋ  ਰੋਸ਼ਨ ਪੰਜਾਬ ਯਾਤਰਾ ਦੇ ਹਿੱਸੇ ਵਜੋਂ, ਜੋਤੀ ਫਾਊਂਡੇਸ਼ਨ ਵੱਲੋਂਸਤੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਿੱਦੜਬਾਹਾ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਅੱਖਾਂ ਦੀ ਕਮਜ਼ੋਰੀ ਵਾਲੇ ਬੱਚਿਆਂ ਨੂੰ 1500 ਮੁਫ਼ਤ ਐਨਕਾਂ ਵੰਡੀਆਂ ਗਈਆਂ।                 ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜੇਸ਼ […]

Continue Reading

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਦੀ ਅਗਵਾਈ ਵਿੱਚ ਦੁਬਈ ਤੋਂ ਚੱਲ ਰਹੇ ਇਸ ਕਾਰਟੇਲ ਦੇ ਅੰਤਰਰਾਸ਼ਟਰੀ ਸਬੰਧ ਹਨ: ਡੀਜੀਪੀ ਗੌਰਵ ਯਾਦਵ – ਗ੍ਰਿਫ਼ਤਾਰ ਦੋਸ਼ੀ ਅੰਮ੍ਰਿਤਪਾਲ ਫੌਜੀ ਅਤੇ ਉਸਦੇ ਸਾਥੀ ਨੇ ਅਖਨੂਰ ਸੈਕਟਰ ਤੋਂ ਪ੍ਰਾਪਤ […]

Continue Reading

ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਗੁਰਮੀਤ ਸਿੰਘ ਖੁੱਡੀਆਂ

 *ਨਰੋਈ ਸਿਹਤ ਅਤੇ ਨਾਮਣੇ ਲਈ ਨੌਜਵਾਨਾਂ ਦਾ ਖੇਡ ਮੈਦਾਨਾਂ ਨਾਲ ਜੁੜਨਾ ਲਾਜ਼ਮੀ : ਜਗਰੂਪ ਗਿੱਲ*  *ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਪਿੰਡਾਂ ਚੋਂ ਚੰਗੇ ਖਿਡਾਰੀ ਪੈਦਾ ਕਰਨ ਲਈ ਕੀਤੇ ਜਾ ਰਹੇ ਹਰ ਸੰਭਵ ਯਤਨ : ਸ਼ੌਕਤ ਅਹਿਮਦ ਪਰੇ* *ਡੀਏਵੀ ਕਾਲਜ ਬਠਿੰਡਾ ਦੀ ਟੀਮ ਨੇ ਟੁੰਬਿਆ 21 ਹਜ਼ਾਰ ਰੁਪਏ ਦਾ ਇਨਾਮ*  ਬਠਿੰਡਾ, 15 ਸਤੰਬਰ […]

Continue Reading

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

– ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਦੂਜੇ ਦੋਸ਼ੀ ਵਿਸ਼ਾਲ ਮਸੀਹ ਨੂੰ 72 ਘੰਟਿਆਂ ਦੇ ਅੰਦਰ ਕੀਤਾ ਗ੍ਰਿਫਤਾਰ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ – ਧਮਾਕਾਖੇਜ਼ ਸਮੱਗਰੀ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਹੈਪੀ ਪਾਸੀਆਂ […]

Continue Reading

ਸੁਖਜਿੰਦਰ ਰੰਧਾਵਾ ਪ੍ਰਾਚੀਨ ਸ਼ਿਵ ਮੰਦਿਰ ਕਾਠਗੜ੍ਹ ਵਿਖੇ ਹੋਏ ਨਤਮਸਤਕ

ਬਟਾਲਾ: 15 ਸਤੰਬਰ, ਮਹਾਜਨਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਇਤਿਹਾਸਕ ਪ੍ਰਾਚੀਨ ਮੰਦਿਰ ਵਿਖੇ ਨਤਮਸਤਕ ਹੋਏ। ਇਸ ਸਮੇਂ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜਾਂਨਚੀ ਅਤੇ ਸਾਬਕਾ ਵਿਧਾਇਕ ਪਠਾਨਕੋਟ ਅਮਿਤ ਵਿੱਜ ਵੀ ਸਨ।ਉਨ੍ਹਾਂ ਇਤਿਹਾਸਕ ਪ੍ਰਾਚੀਨ ਮੰਦਿਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਵਿਧੀਵੱਤ ਤਰੀਕੇ ਨਾਲ ਪੂਜਾ ਅਰਚਨਾ ਕਰਕੇ ਭੋਲੇ ਨਾਥ ਦਾ ਆਸ਼ੀਰਵਾਦ ਪ੍ਰਾਪਤ […]

Continue Reading

ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 ਤੱਕ ਮਨਾਇਆ ਜਾ ਰਿਹਾ ਪੋਸ਼ਣ ਮਹੀਨਾ

ਅਨੀਮੀਆ ਅਤੇ ਕੂਪੋਸ਼ਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਫਾਜ਼ਿਲਕਾ 14 ਸਤੰਬਰ, ਦੇਸ਼ ਕਲਿੱਕ ਬਿਓਰੋ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਸ਼੍ਰੀਮਤੀ ਨਵਦੀਪ ਕੌਰ ਦੀ ਯੋਗ ਅਗਵਾਈ ਹੇਠ ਸੀ.ਡੀ.ਪੀ.ਓ ਅਬੋਹਰ 1 ਦੇ ਆਂਗਨਵਾੜੀ ਸੈਂਟਰਾਂ ਵਿਖੇ 30 ਸਤੰਬਰ 2024 […]

Continue Reading

ਸਰਕਾਰੀ ਸਕੂਲਜ ਗਜਟਿਡ ਆਫੀਸਰਜ਼ ਐਸੋਸੀਏਸ਼ਨ ਪੰਜਾਬ ਦੀ ਤਨਖਾਹ ਫਿਕਸ ਕਰਨ ਬਾਰੇ ਮੀਟਿੰਗ

ਸਾਲ 2006 ਤੋ 7600/-ਗਰੇਡ ਪੇ ਦੇ ਕੇ 6ਵੇਂ ਤਨਖਾਹ ਕਮਿਸ਼ਨ ਵਿੱਚ ਤਨਖਾਹ ਫਿਕਸ ਕਰਨ ਦੀ ਮੰਗ ਬਿਹਾਰ ਤੋਂ ਵੀ ਘੱਟ ਤਨਖਾਹ ਲੈ ਰਹੇ ਨੇ ਪੀਈਐਸ ਅਧਿਕਾਰੀ ਮੋਰਿੰਡਾ 15  ਸਤੰਬਰ (ਭਟੋਆ)  ਸਰਕਾਰੀ ਸਕੂਲਜ ਗਜਟਿਡ ਆਫੀਸਰਜ਼ ਐਸੋਸੀਏਸ਼ਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸ: ਤੀਰਥ ਸਿੰਘ ਭਟੋਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਭਰ ਤੋਂ ਸੇਵਾ ਮੁਕਤ […]

Continue Reading

17 ਸਤੰਬਰ ਨੂੰ ਪੰਜਾਬ ਦੇ ਇਕ ਸ਼ਹਿਰ ’ਚ ਛੁੱਟੀ ਦਾ ਐਲਾਨ

ਜਲੰਧਰ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ 17 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼੍ਰੀ ਸਿੱਧਾ ਬਾਬਾ ਸੋਢਲ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਵੀ ਪੜ੍ਹੋ : SBI ’ਚ ਨਿਕਲੀਆਂ 1497 ਅਸਾਮੀਆਂ ਬਾਬਾ ਸੋਢਲ ਦੇ ਮੇਲੇ ਨੂੰ ਦੇਖਦੇ ਹੋਏ ਪ੍ਰਸ਼ਾਸਨ […]

Continue Reading

ਇੰਦਰਾ ਗਾਂਧੀ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸੱਤਾ ਤੇ ਜਬਰੀ ਕਾਬਜ ਹੋਣ ਦੀ ਲਾਲਸਾ ਕਾਰਨ ਆਪ੍ਰੇਸ਼ਨ ਬਲਿਊ ਸਟਾਰ ਦੀ ਉੱਪਜ ਹੋਈ : ਹਰਜੀਤ ਗਰੇਵਾਲ

ਚੰਡੀਗੜ੍ਹ, 15 ਸਤੰਬਰ 2024, ਦੇਸ਼ ਕਲਿੱਕ ਬਿਓਰੋ : ਕਾਂਗਰਸੀ ਨੇਤਾ ਜਗਦੀਸ਼ ਟਾਇਟਲਰ ਖਿਲਾਫ ਅਦਾਲਤ ਵਲੋਂ ਹੱਤਿਆ ਦੇ ਦੋਸ਼ ਤੈਅ ਹੋਣ ਤੋਂ ਬਾਅਦ ਤੇ ਮੋਦੀ ਸਰਕਾਰ ਵੱਲੋ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ ਲਗਾਤਾਰ ਸਖਤ ਐਕਸ਼ਨ ਤੋਂ ਕਾਂਗਰਸ ਪਾਰਟੀ ਬੁਰੀ ਤਰਾਂ ਘਬਰਾਈ ਹੋਈ ਹੈ ।ਕਾਂਗਰਸ ਪਾਰਟੀ ਦੇ ਲੀਡਰ ਊਲ-ਜਲੂਲ ਬਿਆਨ ਦੇ ਰਹੇ ਹਨ । ਅਪ੍ਰੇਸ਼ਨ ਬਲਿਊ ਸਟਾਰ […]

Continue Reading

ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਪੁਲਿਸ ਪਹੁੰਚੀ

ਅੰਮ੍ਰਿਤਸਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਇੱਕ ਘਰ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਤਿਕਾਰ ਸਹਿਤ ਲੈ ਲਿਆ ਗਿਆ ਹੈ। ਨਿਹੰਗ ਗਰੁੱਪ ਨੇ ਦੋਸ਼ ਲਾਇਆ ਕਿ ਜਿੱਥੇ ਇੱਕ ਪਾਸੇ ਇਸ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ […]

Continue Reading