ਸ਼ੰਭੂ ਸਰਹੱਦ ‘ਤੇ ਬੈਠੇ ਕਿਸਾਨਾਂ ਨੇ ਰਾਜਪੁਰਾ ਦੇ ਗਗਨ ਚੌਕ ਨੂੰ ਜਾਮ ਕਰਨ ਦਾ ਫੈਸਲਾ ਟਾਲਿਆ

ਰਾਜਪੁਰਾ, 14 ਸਤੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ ਸਰਹੱਦ ‘ਤੇ ਬੈਠੇ ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਰਾਜਪੁਰਾ ਦੇ ਗਗਨ ਚੌਕ ਨੂੰ ਜਾਮ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਪੰਜਾਬ ਤੋਂ ਹਰਿਆਣਾ ਜਾਣ ਵਾਲੇ ਲੋਕਾਂ ਲਈ ਇਹ ਵੱਡੀ ਰਾਹਤ ਦੀ ਗੱਲ ਹੈ। ਸ਼ੰਭੂ ਸਰਹੱਦ ਬੰਦ ਹੋਣ ਤੋਂ ਬਾਅਦ ਜ਼ਿਆਦਾਤਰ ਵਾਹਨ ਇਸ ਰਸਤੇ ਰਾਹੀਂ ਹੀ ਦਿੱਲੀ ਵੱਲ ਜਾ ਰਹੇ […]

Continue Reading

APP ਆਗੂ ਦੇ ਕਤਲ ਮਾਮਲੇ ‘ਚ ਅਕਾਲੀ ਨੇਤਾ ਗ੍ਰਿਫਤਾਰ

ਖੰਨਾ, 14 ਸਤੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਡੀਸੀ ਦੀ 9 ਸਤੰਬਰ ਦੀ ਸ਼ਾਮ ਨੂੰ ਖੰਨਾ ਦੇ ਪਿੰਡ ਇਕੋਲਾਹਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਆੜ੍ਹਤੀ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ।ਬੀਤੀ […]

Continue Reading

ਮੌਸਮ ਵਿਭਾਗ ਨੇ ਪੰਜਾਬ ਬਾਰੇ ਦਿੱਤਾ ਨਵਾਂ ਅਪਡੇਟ, ਤਾਪਮਾਨ ਵਧਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਪੰਜਾਬ ਬਾਰੇ ਦਿੱਤਾ ਨਵਾਂ ਅਪਡੇਟ, ਤਾਪਮਾਨ ਵਧਣ ਦੀ ਸੰਭਾਵਨਾਚੰਡੀਗੜ੍ਹ, 14 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਸ਼ਨੀਵਾਰ ਜ਼ਿਆਦਾਤਰ ਇਲਾਕਿਆਂ ‘ਚ ਧੁੱਪ ਰਹੇਗੀ। ਜਿਸ ਕਾਰਨ ਤਾਪਮਾਨ ਵਧੇਗਾ, ਪਰ ਨਮੀ ਘੱਟ ਜਾਵੇਗੀ। ਮੌਸਮ ਵਿਗਿਆਨ ਕੇਂਦਰ (ਆਈਐਮਡੀ) ਅਨੁਸਾਰ ਆਉਣ ਵਾਲੇ ਦਿਨਾਂ ਵਿੱਚ […]

Continue Reading

ਅੱਜ ਦਾ ਇਤਿਹਾਸ

14 ਸਤੰਬਰ 1949 ਨੂੰ ਸੰਵਿਧਾਨ ਸਭਾ ਨੇ ਹਿੰਦੀ ਨੂੰ ਭਾਰਤ ਦੀ ਸਰਕਾਰੀ ਭਾਸ਼ਾ ਦਾ ਦਰਜਾ ਦਿੱਤਾ ਸੀਚੰਡੀਗੜ੍ਹ, 14 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 14 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 14 ਸਤੰਬਰ ਦੇ ਇਤਿਹਾਸ […]

Continue Reading

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰੀ ਸਕੀਮਾਂ ਦੇ ਲਾਭ ਲਈ ਸੁਵਿਧਾ ਕੈਂਪਾਂ ਦਾ ਵੱਡਾ ਯੋਗਦਾਨ: ਵਿਨੀਤ ਕੁਮਾਰ

14 ਸੁਵਿਧਾ ਕੈਂਪਾਂ ਵਿੱਚ 77 ਪਿੰਡਾਂ ਦੇ ਲੋਕਾਂ ਨੇ ਲਿਆ ਫਾਇਦਾ ਫਰੀਦਕੋਟ 13 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜਦੀਕ  ਸਰਕਾਰੀ ਸੇਵਾਵਾਂ/ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੇ ਗਏ ਸੁਵਿਧਾ ਕੈਂਪਾਂ ਤਹਿਤ ਲੋਕਾਂ ਨੂੰ ਵੱਖ ਵੱਖ […]

Continue Reading

NIA ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ‘ਤੇ ਛਾਪੇਮਾਰੀ

ਅੰਮ੍ਰਿਤਸਰ, 13 ਸਤੰਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ […]

Continue Reading

ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫ਼ਤਾਰ, ਕਰੋੜਾਂ ਰੁਪਏ ਦੀ ਜਾਇਦਾਦ ਮਿਲੀ

ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫ਼ਤਾਰ, ਕਰੋੜਾਂ ਰੁਪਏ ਦੀ ਜਾਇਦਾਦ ਮਿਲੀਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਨੇ ਉਸ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। […]

Continue Reading

ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸੰਮਤੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ।ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ […]

Continue Reading

NIA ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ‘ਤੇ ਛਾਪੇਮਾਰੀ

ਅੰਮ੍ਰਿਤਸਰ, 13 ਸਤੰਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ […]

Continue Reading

ਪੰਜਾਬ ‘ਚ ਸਵੇਰੇ-ਸਵੇਰੇ ਪੈ ਰਹੇ ਮੀਂਹ ਕਾਰਨ ਮਿਲੀ ਗਰਮੀ ਤੋਂ ਰਾਹਤ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਸਵੇਰੇ-ਸਵੇਰੇ ਕਈ ਥਾਂਈਂ ਮੀਂਹ ਪੈ ਰਿਹਾ ਹੈ।ਪਟਿਆਲ਼ਾ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ‘ਚ ਤੜਕੇ ਤੋਂ ਬੁੰਦਾ-ਬਾਂਦੀ ਹੋ ਰਹੀ ਹੈ।ਇਸ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ।ਪੰਜਾਬ-ਚੰਡੀਗੜ੍ਹ ‘ਚ ਅੱਜ ਸ਼ੁੱਕਰਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, […]

Continue Reading