ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਨਾਲ ਜੁੜੇ 7 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਜੱਗਾ ਧੂਰਕੋਟ ਗੈਂਗ ਦੇ ਸੱਤ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ ਅੱਠ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ ਹਨ। ਪੰਜਾਬ […]

Continue Reading

CM ਮਾਨ ਨੇ ਅੱਜ ਦੁਪਹਿਰੇ ਸੱਦੀ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਦੁਪਹਿਰੇ 12 ਵਜੇ ਬੁਲਾਈ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਝੋਨੇ ਦੀ ਖਰੀਦ ਦੇ ਮੁੱਦੇ ‘ਤੇ ਉਕਤ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ, ਜਿਸ ਵਿਚ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ਦੀ […]

Continue Reading

ED ਵੱਲੋਂ ਪੰਜਾਬ ਦੇ AAP ਰਾਜ ਸਭਾ ਮੈਂਬਰ ਦੇ ਘਰ ਛਾਪਾ

ਲੁਧਿਆਣਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਈਡੀ ਨੇ ਸੋਮਵਾਰ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸੰਜੀਵ ਅਰੋੜਾ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਹਨ।ਅੱਜ ਸਵੇਰੇ ਈਡੀ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ […]

Continue Reading

ਪੰਜਾਬ ਵਿੱਚ ਅੱਜ ਤੋਂ ਫਿਰ ਬਦਲੇਗਾ ਮੌਸਮ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਸੋਮਵਾਰ ਰਾਤ ਤੋਂ ਮੌਸਮ ਮੁੜ ਬਦਲ ਜਾਵੇਗਾ। ਨਾਲ ਹੀ ਆਉਣ ਵਾਲੇ ਦੋ ਦਿਨਾਂ ਵਿੱਚ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸ਼ਨੀਵਾਰ ਰਾਤ ਤੋਂ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਕਾਰਨ ਕਈ ਇਲਾਕਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਠੰਡਾ ਹੋ ਗਿਆ […]

Continue Reading

ਸਕੂਲਾਂ ’ਚ ਮੀਨੂੰ ਮੁਤਾਬਕ ਨਹੀਂ ਦਿੱਤਾ ਜਾ ਰਿਹਾ ਮਿਡ ਡੇ ਮੀਲ, ਵਿਭਾਗ ਨੇ ਜਾਰੀ ਕੀਤਾ ਪੱਤਰ

ਕਿਹਾ, ਦਿਖਾਈ ਜਾ ਰਹੀ ਹੈ ਜਾਅਲੀ ਹਾਜ਼ਰੀ, ਉਲੰਘਣਾ ਲਈ ਸਕੂਲ ਮੁੱਖੀ ਦੀ ਹੋਵੇਗੀ ਜ਼ਿੰਮੇਵਾਰੀ ਮੋਹਾਲੀ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਕੂਲ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਮਿਡ ਡੇ ਮੀਲ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਕੂਲਾਂ ਵਿੱਚ ਮਿਡ ਡੇ ਮੀਲ […]

Continue Reading

ਅੱਜ ਦਾ ਇਤਿਹਾਸ

7 ਅਕਤੂਬਰ 1953 ਨੂੰ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਬਣੀ ਸੀਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 7 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 7 ਅਕਤੂਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 07-10-2024

ਸੋਮਵਾਰ, ੨੨ ਅੱਸੂ (ਸੰਮਤ ੫੫੬ ਨਾਨਕਸ਼ਾਹੀ), (ਅੰਗ: ੬੭੬) ਧਨਾਸਰੀ ਮਹਲਾ ੫॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ […]

Continue Reading

IIM ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰ ਰਵਾਨਾ: ਹਰਜੋਤ ਬੈਂਸ

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ […]

Continue Reading

ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “LBPAMS” ਲਾਂਚ

ਚੰਡੀਗੜ੍ਹ, 6 ਅਕਤੂਬਰ 2024, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in ‘ਤੇ ਉਪਲੱਬਧ ਹੈ।। ਇਸ ਸਬੰਧੀ […]

Continue Reading

ਪੰਚਾਇਤੀ ਚੋਣਾਂ : ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹਿਆ ਉਮੀਦਵਾਰ

ਬਰਨਾਲਾ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈਣਗੀਆਂ, ਪਿੰਡਾਂ ਵਿੱਚ  ਚੋਣਾਂ ਨੂੰ ਲੈ ਕੇ ਮਾਹੌਲ ਗਰਮ ਹਨ। ਬਰਨਾਲਾ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਸਰਪੰਚ ਲਈ ਉਮੀਦਵਾਰ ਦੇ ਕਾਗਜ਼ ਰੱਦ ਹੋਣ ਤੋਂ ਬਾਅਦ ਰੋਸ ਵਜੋਂ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਿਆ। ਸ਼ਹਿਣਾ […]

Continue Reading