ਪੰਜਾਬ ‘ਚ ਸਵੇਰੇ-ਸਵੇਰੇ ਪੈ ਰਹੇ ਮੀਂਹ ਕਾਰਨ ਮਿਲੀ ਗਰਮੀ ਤੋਂ ਰਾਹਤ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਸਵੇਰੇ-ਸਵੇਰੇ ਕਈ ਥਾਂਈਂ ਮੀਂਹ ਪੈ ਰਿਹਾ ਹੈ।ਪਟਿਆਲ਼ਾ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ‘ਚ ਤੜਕੇ ਤੋਂ ਬੁੰਦਾ-ਬਾਂਦੀ ਹੋ ਰਹੀ ਹੈ।ਇਸ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ।ਪੰਜਾਬ-ਚੰਡੀਗੜ੍ਹ ‘ਚ ਅੱਜ ਸ਼ੁੱਕਰਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, […]

Continue Reading

ਅੱਜ ਦਾ ਇਤਿਹਾਸ 13–9–2024

ਅੱਜ ਦਾ ਇਤਿਹਾਸ13 ਸਤੰਬਰ 1914 ਨੂੰ ਪਹਿਲੇ ਵਿਸ਼ਵ ਯੁੱਧ ਵਿਚ ਜਰਮਨੀ ਅਤੇ ਫਰਾਂਸ ਵਿਚਾਲੇ ਐਸਨੇ ਦੀ ਲੜਾਈ ਸ਼ੁਰੂ ਹੋਈ ਸੀਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 13 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 13–9–2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੯ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)13-09-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ […]

Continue Reading

ਪੰਜਾਬ ‘ਚ ਸਕੂਲੀ ਵਿਦਿਆਰਥੀ ਦੇ ਮਾਰੀਆਂ ਗੋਲੀਆਂ, ਹਾਲਤ ਗੰਭੀਰ

ਬਟਾਲਾ: 12 ਸਤੰਬਰ, ਨਰੇਸ਼ ਕੁਮਾਰ  ਬਟਾਲਾ ਦੀ ਪੌਸ਼ ਇਲਾਕਾ ਰਾਧਾ ਕ੍ਰਿਸ਼ਨ ਕਲੋਨੀ ਵਿੱਚ ਦਿਨ ਦਿਹਾੜੇ ਗੋਲੀ ਲੱਗਣ ਕਾਰਨ ਇੱਕ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਿਆ ਅਤੇ ਅੰਮ੍ਰਿਤਸਰ ਪਹੁੰਚ ਕੇ ਉਸਦੀ ਮੌਤ ਹੋ ਗਈ । ਦੋ ਨੌਜਵਾਨਾਂ ਵੱਲੋਂ ਇੱਕ ਤੇ ਗੋਲੀ ਚਲਾਈ ਗਈ ਜਦੋਂ ਗੋਲੀ ਚਲਾ ਕੇ ਇਹ ਨੌਜਵਾਨ ਫਰਾਰ ਹੋਏ ਤਾਂ ਇਹਨਾਂ ਦੇ ਪਿੱਛੇ ਸਿਆਸੀ ਪਾਰਟੀ ਦੇ […]

Continue Reading

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਨੇ ਹੜਤਾਲ 17 ਸਤੰਬਰ ਤੱਕ ਅੱਗੇ ਵਧਾਈ, ਸਮੂਹਿਕ ਛੁੱਟੀ ‘ਤੇ ਗਏ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੇ ਨਾਲ-ਨਾਲ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਵੀ ਹੜਤਾਲ ਅੱਗੇ ਵਧਾ ਦਿੱਤੀ ਹੈ। 17 ਸਤੰਬਰ ਤੱਕ ਸਾਰੇ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਫੋਰਮ ਅਤੇ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਨੇ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨੂੰ […]

Continue Reading

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ

ਅੰਮ੍ਰਿਤਸਰ, 12 ਸਤੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪਣੀ ਗਲਤੀ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਇਕ ਪੱਤਰ ਭੇਜਿਆ ਹੈ, ਜਿਸ ਵਿਚ ਉਸ ਨੇ ਬਿਨਾਂ ਕੋਈ ਦਲੀਲ ਦਿੱਤੇ ਆਪਣੀ ਗਲਤੀ ਮੰਨਣ ਦੀ ਗੱਲ ਕਹੀ ਹੈ।ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਲਾਲਪੁਰਾ […]

Continue Reading

ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ‘ਚ ਪਰਿਵਾਰ ਦੀਆਂ ਔਰਤਾਂ ਨੇ ਖੁਦ ਹੀ ਕਰਵਾਈ ਗਰਭਵਤੀ ਦੀ ਡਿਲੀਵਰੀ

ਫਾਜਿਲਕਾ, 12 ਸਤੰਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਜ਼ਿਲਾ ਸਰਕਾਰੀ ਹਸਪਤਾਲ ‘ਚ ਬੈੱਡ ‘ਤੇ ਜਣੇਪੇ ਦਾ ਮਾਮਲਾ ਸਾਹਮਣੇ ਆਇਆ ਹੈ। ਗਰਭਵਤੀ ਔਰਤ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਦੇ ਸਟਾਫ ‘ਤੇ ਲਾਪਰਵਾਹੀ ਅਤੇ ਸੁਣਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਗਰਭਵਤੀ ਔਰਤ ਦੇ ਪਰਿਵਾਰ ਦੀਆਂ ਔਰਤਾਂ ਨੇ ਬੈੱਡ ‘ਤੇ ਹੀ ਡਿਲੀਵਰੀ ਕਰਵਾਈ।ਔਰਤ ਨੇ ਬੱਚੀ […]

Continue Reading

ਨਸ਼ਾ ਤਸਕਰਾਂ ਵੱਲੋਂ ਪੰਜਾਬ ਪੁਲਿਸ ‘ਤੇ ਹਮਲਾ, ਕਰਾਸ ਫਾਇਰਿੰਗ ‘ਚ ਪੁਲਿਸ ਮੁਲਾਜ਼ਮ ਤੇ ਤਸਕਰ ਜ਼ਖਮੀ

ਨਸ਼ਾ ਤਸਕਰਾਂ ਵੱਲੋਂ ਪੰਜਾਬ ਪੁਲਿਸ ‘ਤੇ ਹਮਲਾ, ਕਰਾਸ ਫਾਇਰਿੰਗ ‘ਚ ਪੁਲਿਸ ਮੁਲਾਜ਼ਮ ਤੇ ਤਸਕਰ ਜ਼ਖਮੀਲੁਧਿਆਣਾ, 12 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਲੁਧਿਆਣਾ ਦੇ ਧਾਂਦਰਾ ਰੋਡ ਮਹਿਮੂਦਪੁਰਾ ਵਿਖੇ ਸੀਆਈਏ-1 ਦੀ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ। ਕਰਾਸ ਫਾਇਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਨਸ਼ਾ ਤਸਕਰ ਜ਼ਖਮੀ ਹੋ ਗਿਆ ਹੈ। ਜ਼ਖਮੀ ਪੁਲਸ ਮੁਲਾਜ਼ਮ […]

Continue Reading

ਪੰਜਾਬ ਭਰ ‘ਚ ਅੱਜ ਤੋਂ OPD ਸੇਵਾਵਾਂ ਪੂਰੀ ਤਰ੍ਹਾਂ ਬੰਦ, ਡਾਕਟਰ ਹੜਤਾਲ ‘ਤੇ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀਰਵਾਰ ਤੋਂ ਡਾਕਟਰਾਂ ਦੀ ਹੜਤਾਲ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਅੱਜ ਤੋਂ ਪੰਜਾਬ ਭਰ ਵਿੱਚ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇੰਨਾ ਹੀ ਨਹੀਂ, ਡਾਕਟਰ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਸਰਟੀਫਿਕੇਟ ਨਹੀਂ ਦੇਣਗੇ, ਚਾਹੇ ਉਹ ਡਰਾਈਵਿੰਗ ਲਈ ਹੋਵੇ ਜਾਂ ਬੰਦੂਕ ਦਾ […]

Continue Reading

ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਨਸ਼ਾ ਤਸਕਰੀ ਕੇਸ ‘ਚ ED ਨੇ SIT ਤੋਂ ਵੇਰਵੇ ਮੰਗੇ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਨਸ਼ਾ ਤਸਕਰੀ ਕੇਸ ‘ਚ ਈਡੀ ਦੀ ਐਂਟਰੀ ਹੋ ਗਈ ਹੈ। ਈਡੀ ਨੇ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਮਾਮਲੇ ਨਾਲ ਸਬੰਧਤ ਜਾਣਕਾਰੀ ਮੰਗੀ ਹੈ। ਈਡੀ ਨੇ ਬਿਕਰਮ ਮਜੀਠੀਆ ਮਾਮਲੇ ਵਿੱਚ ਦਰਜ ਐਫਆਈਆਰ ਦੇ ਵੇਰਵੇ, ਹੁਣ ਤੱਕ […]

Continue Reading