ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ

ਮਾਡਰਨ ਆਟੋਮੋਟਿਵਜ਼ ਲਿਮਟਡ ਦੇ ਵਫ਼ਦ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ   ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ […]

Continue Reading

ਨਰੇਗਾ ਕਾਮਿਆਂ ਦੀ ਟਰੱਕ ਹੇਠ ਮੌਤ ਅਤੇ ਫੈਕਟਰੀ ’ਚ ਝੁਲਸ ਕੇ ਮਰੇ ਮਜ਼ਦੂਰਾਂ ਦੀ ਮੌਤ ’ਤੇ ਪੰਜਾਬ ਸਰਕਾਰ ਦਾ ਰਵੱਈਆ ਅਤਿ ਨਿੰਦਣਯੋਗ: ਲੋਕ ਸੰਗਰਾਮ ਮੋਰਚਾ

ਬਠਿੰਡਾ: 19 ਸਤੰਬਰ, ਦੇਸ਼ ਕਲਿੱਕ ਬਿਓਰੋ ਲੋਕ ਸੰਗਰਾਮ ਮੋਰਚਾ ਪੰਜਾਬ ਦੇ ਪ੍ਰਧਾਨ ਤਾਰਾ ਸਿੰਘ ਮੋਗਾ ਅਤੇ ਪ੍ਰਚਾਰ/ਪ੍ਰੈੱਸ ਸਕੱਤਰ ਲੋਕ ਰਾਜ ਮਹਿਰਾਜ ਨੇ ਸਾਂਝੇ ਬਿਆਨ ਰਾਹੀਂ ਸੰਗਰੂਰ ਦੇ ਪਿੰਡ ਬਿਸ਼ਨਪੁਰਾ ਅੰਦਰ ਚਾਰ ਨਰੇਗਾ ਮਜ਼ਦੁਰਾਂ ਟਰੱਕ ਚੜ੍ਹਾਉਣ ਕਾਰਨ ਹੋਈ ਮੌਤ ਅਤੇ ਇਸੇ ਤਰ੍ਹਾਂ ਸੰਗਤ ਮੰਡੀ ਅੰਦਰ ਗੱਤਾ ਫੈਕਟਰੀ ਨੂੰ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਹੋਈ ਮੌਤ […]

Continue Reading

ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਲੁਧਿਆਣਾ, 19 ਸਤੰਬਰ, ਦੇਸ਼ ਕਲਿਕ ਬਿਊਰੋ: ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਈ ਥਾਣਿਆਂ ਦੇ ਐਸਐਚਓਜ਼ ਨੂੰ ਬਦਲ ਦਿੱਤਾ ਹੈ। ਜਿਸ ਤਹਿਤ ਸੀ.ਆਈ.ਏ ਇੰਚਾਰਜ ਨੂੰ ਵੀ ਬਦਲ ਦਿੱਤਾ ਗਿਆ। ਪੁਲੀਸ ਕਮਿਸ਼ਨਰ ਨੇ ਹੁਣ ਸੀਆਈਏ-2 ਦਾ ਚਾਰਜ ਇੰਸਪੈਕਟਰ ਰਾਜੇਸ਼ ਸ਼ਰਮਾ ਨੂੰ ਦਿੱਤਾ ਹੈ। ਉਨ੍ਹਾਂ ਨੇ ਅੱਜ ਵੀਰਵਾਰ ਨੂੰ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਕਿਹਾ ਕਿ ਉਹ […]

Continue Reading

ਪੰਜਾਬ ਪੁਲਿਸ ਦੇ ਪੰਜ ਅਧਿਕਾਰੀ ਮੁਅੱਤਲ

ਜਲੰਧਰ, 19 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇਹਾਤੀ ਪੁਲਿਸ ਨੇ ਆਪਣੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਪੜ੍ਹੋ : ED ਵੱਲੋਂ ਸੇਵਾਮੁਕਤ IAS ਅਧਿਕਾਰੀ ਮਹਿੰਦਰ ਸਿੰਘ ਦੇ ਘਰ ਛਾਪਾ ਦੋਸ਼ ਹੈ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਲਾਪਰਵਾਹੀ ਕਰ ਰਹੇ ਸਨ। ਜਿਸ […]

Continue Reading

ED ਵੱਲੋਂ ਸੇਵਾਮੁਕਤ IAS ਅਧਿਕਾਰੀ ਮਹਿੰਦਰ ਸਿੰਘ ਦੇ ਘਰ ਛਾਪਾ

12 ਕਰੋੜ ਦੇ ਹੀਰੇ, 7 ਕਰੋੜ ਦੇ ਸੋਨੇ ਦੇ ਗਹਿਣੇ ਤੇ 1 ਕਰੋੜ ਰੁਪਏ ਦੀ ਨਕਦੀ ਬਰਾਮਦ ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਈਡੀ ਨੇ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਸਥਿਤ ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੇ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਵੱਡੀ ਕਾਰਵਾਈ, ਸਾਬਕਾ ਡਿਪਟੀ ਡਾਇਰੈਕਟਰ ਦੀਆਂ ਚਾਰ ਜਾਇਦਾਦਾਂ ਅਟੈਚ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ:ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਅਟੈਚ ਕੀਤੀਆਂ ਹਨ। ਜਲਦੀ ਹੀ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ। ਮੁਲਜ਼ਮ ’ਤੇ ਸੂਬੇ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਹੋਏ ਟੈਂਡਰ ਘੁਟਾਲੇ ਦਾ ਦੋਸ਼ ਹੈ। ਨਾਲ ਹੀ, ਉਸ ਨੂੰ ਲੁਧਿਆਣਾ ਅਦਾਲਤ ਨੇ ਪੀ.ਓ. ਘੋਸ਼ਿਤ ਕੀਤਾ […]

Continue Reading

ਗੈਂਗਸਟਰਾਂ ਤੇ ਪੰਜਾਬ ਪੁਲਸ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖਮੀ

ਤਰਨਤਾਰਨ, 19 ਸਤੰਬਰ, ਦੇਸ਼ ਕਲਿਕ ਬਿਊਰੋ:ਤਰਨਤਾਰਨ ‘ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਹੋਏ ਮੁਕਾਬਲੇ ‘ਚ ਪੁਲਸ ਦੀ ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖਮੀ ਹੋ ਗਿਆ। ਪੁਲਸ ਨੇ ਜ਼ਖਮੀ ਬਦਮਾਸ਼ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਇਸ ਤੋਂ ਇਲਾਵਾ ਮੁਕਾਬਲੇ ਦੌਰਾਨ ਇੱਕ ਹੋਰ ਬਦਮਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਅਤੇ ਪੱਟੀ ਪੁਲਿਸ ਸਟੇਸ਼ਨ […]

Continue Reading

ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ।ਅੱਜ ਵੀਰਵਾਰ ਨੂੰ ਸਵੇਰੇ ਤੜਕੇ ਪਟਿਆਲ਼ਾ, ਫਤਹਿਗੜ੍ਹ ਸਾਹਿਬ ਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਦੇਖਣ ਨੂੰ ਮਿਲਿਆ।ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ […]

Continue Reading

ਅੱਜ ਦਾ ਇਤਿਹਾਸ

19 ਸਤੰਬਰ 1962 ਨੂੰ ਚੀਨ ਨੇ ਭਾਰਤ ਦੀ ਉੱਤਰੀ ਸਰਹੱਦ ‘ਤੇ ਹਮਲਾ ਕੀਤਾ ਸੀ ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 19 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 19 ਸਤੰਬਰ ਦੇ ਇਤਿਹਾਸ ਬਾਰੇ :-* […]

Continue Reading

ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਮੋਹਾਲੀ, 18 ਅਗਸਤ, ਦੇਸ਼ ਕਲਿੱਕ ਬਿਓਰੋ  : ਸਕੂਲਾਂ ਵਿੱਚ ਮਿਡ ਡੇ ਮੀਲ ਅਧੀਨ ਕੰਮ ਕਰਦੀਆਂ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਮੁਤਾਬਕ ਹੁਣ ਕੁੱਕ ਕਮ ਹੈਲਪਰ ਨੂੰ ਹਟਾਉਣ ਤੋਂ ਪਹਿਲਾਂ ਸਕੂਲ ਮੁੱਖੀ ਨੂੰ ਮੁੱਖ ਦਫ਼ਤਰ ਤੋਂ ਪ੍ਰਵਾਨਗੀ ਲੈਣੀ ਪਵੇਗੀ। ਇਹ ਵੀ ਪੜ੍ਹੋ […]

Continue Reading