ਉਪ ਰਾਸ਼ਟਰਪਤੀ ਜਗਦੀਪ ਧਨਖੜ ਮੋਹਾਲੀ ਪਹੁੰਚੇ

ਮੋਹਾਲੀ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਸ਼ੁੱਕਰਵਾਰ ਨੂੰ ਮੋਹਾਲੀ ਪਹੁੰਚੇ। ਉਨ੍ਹਾਂ ਨੇ ਸੈਕਟਰ-81 ਨਾਲੇਜ ਸਿਟੀ ਸਥਿਤ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਵਿਖੇ ਲੀਡਰਸ਼ਿਪ ਸਮਿਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅਤੇ ਸੰਸਥਾ ਦੇ ਸਲਾਹਕਾਰ ਬੋਰਡ ਦੇ ਚੇਅਰਮੈਨ ਰਾਕੇਸ਼ ਭਾਰਤੀ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਅਕਤੂਬਰ ਨੂੰ

ਪਟਿਆਲਾ, 18 ਅਕਤੂਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ21 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਆਈ.ਐਸ. ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।        ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ,ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਆਈ.ਐਸ. […]

Continue Reading

ਬਰਨਾਲਾ ਵਿਖੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ, ਔਰਤ ਸਮੇਤ 2 ਦੀ ਮੌਤ, ਦੋ ਗੰਭੀਰ

ਬਰਨਾਲਾ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਵਿੱਚ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਸਿਵਲ ਹਸਪਤਾਲ […]

Continue Reading

ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼, 1.350 ਕਿਲੋ ਹੈਰੋਇਨ ਸਮੇਤ ਇਕ ਗ੍ਰਿਫਤਾਰ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਗਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ […]

Continue Reading

ਕਿਸਾਨ ਅੱਜ AAP ਵਿਧਾਇਕਾਂ ਤੇ BJP ਆਗੂਆਂ ਦੇ ਘਰਾਂ ਅੱਗੇ ਲਾਉਣਗੇ ਪੱਕੇ ਮੋਰਚੇ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਕਿਸਾਨ ਅੱਜ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ-ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਉਣਗੇ। ਕਿਸਾਨਾਂ ਦਾ ਦੋਸ਼ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ। ਇਸ ਕਾਰਨ ਕਿਸਾਨ ਪ੍ਰੇਸ਼ਾਨ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ […]

Continue Reading

ਪੰਜਾਬ ‘ਚ ਸਵੇਰੇ-ਸ਼ਾਮ ਠੰਢ ਦੇ ਬਾਵਜੂਦ ਦੁਪਹਿਰੇ ਗਰਮੀ ਬਰਕਰਾਰ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਅੱਜ ਸ਼ੁੱਕਰਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਸਵੇਰ ਅਤੇ ਸ਼ਾਮ ਨੂੰ ਭਾਵੇਂ ਥੋੜੀ ਠੰਡ ਹੋ ਗਈ ਹੈ, ਪਰ ਦੁਪਹਿਰ ਨੂੰ ਗਰਮੀ ਰਹੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹੇਗਾ। 27 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ ਠੰਡ ਵੀ ਵਧ ਜਾਵੇਗੀ।ਇਸ ਦੌਰਾਨ ਮੀਂਹ […]

Continue Reading

ਅੱਜ ਦਾ ਇਤਿਹਾਸ

18 ਅਕਤੂਬਰ 1972 ਨੂੰ ਬੰਗਲੌਰ ਵਿੱਚ ਪਹਿਲੇ ਮਲਟੀ-ਰੋਲ ਹੈਲੀਕਾਪਟਰ SA 315 ਦਾ ਪ੍ਰੀਖਣ ਕੀਤਾ ਗਿਆ ਸੀਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 18 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 18 ਅਕਤੂਬਰ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 18-10-2024

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ […]

Continue Reading

ਸਰਕਾਰ ਨੇ ਮੁਲਾਜ਼ਮਾਂ ਨੂੰ ਤਿਉਹਾਰ ਲਈ ਕਰਜ਼ਾ ਲੈਣ ਵਾਸਤੇ ਜਾਰੀ ਕੀਤਾ ਪੱਤਰ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਿਉਹਾਰ ਮੌਕੇ ਕਰਜ਼ਾ ਲੈਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਇਕ ਜ਼ਿਲ੍ਹੇ ਵਿੱਚ ਦੋ ਦਿਨ ਲਈ ਬੰਦ ਰਹਿਣੇ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ

ਅੰਮ੍ਰਿਤਸਰ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕਰਦੇ ਹੋਏ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ਉਤੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਸ਼ਰਾਬ ਦੇ ਠੇਕੇ ਬੰਦ […]

Continue Reading