ਰਾਜਪਾਲ ਕਟਾਰੀਆ ਦੀ ਪੈਦਲ ਯਾਤਰਾ ਜਲ੍ਹਿਆਂਵਾਲਾ ਬਾਗ ਵਿਖੇ ਸਮਾਪਤ, ਦਰਬਾਰ ਸਾਹਿਬ ਮੱਥਾ ਟੇਕਿਆ

ਰਾਜਪਾਲ ਕਟਾਰੀਆ ਦੀ ਪੈਦਲ ਯਾਤਰਾ ਜਲ੍ਹਿਆਂਵਾਲਾ ਬਾਗ ਵਿਖੇ ਸਮਾਪਤ, ਦਰਬਾਰ ਸਾਹਿਬ ਮੱਥਾ ਟੇਕਿਆਅੰਮ੍ਰਿਤਸਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ (Governor) ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਛੇਵੇਂ ਦਿਨ ਜਲ੍ਹਿਆਂਵਾਲਾ ਬਾਗ ਵਿਖੇ ਪੈਦਲ ਮਾਰਚ ਸਮਾਪਤ ਹੋਇਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ […]

Continue Reading

ਮਨੋਰੰਜਨ ਕਾਲੀਆ ਦੇ ਘਰ ਤੇ ਗਰਨੇਡ ਹਮਲਾ ਨਿੰਦਣਯੋਗ : ਹਰਦੇਵ ਉੱਭਾ

ਮੋਹਾਲੀ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗਰਨੇਡ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਬਜਾਏ ਅਫਗਾਨਿਸਤਾਨ ਬਣਾ ਕੇ ਰੱਖ ਦਿੱਤਾ,ਹਰ ਰੋਜ ਥਾਣਿਆਂ ਤੇ ਹਮਲੇ ਹੋ […]

Continue Reading

ਕਿਸਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਮਾਨਸਾ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਇੱਕ ਕਿਸਾਨ (Farmer) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 38 ਸਾਲਾ ਜਰਨੈਲ ਸਿੰਘ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।ਮ੍ਰਿਤਕ ਦੇ ਚਾਚਾ ਭੋਲਾ ਸਿੰਘ […]

Continue Reading

ਕਿਸਾਨ ਆਗੂ ਦਾ ਪੁੱਤ ਅਤੇ ਭਰਾ ਸਮੇਤ ਗੋਲੀਆਂ ਮਾਰ ਕੇ ਕੀਤਾ ਕਤਲ

ਫਤਿਹਪੁਰ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਿਸਾਨ ਆਗੂ, ਪੁੱਤ ਅਤੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਜਾਮ ਕਰ ਦਿੱਤਾ। ਉਤਰ ਪ੍ਰਦੇਸ਼ ਦੇ ਫਤੇਹਪੁਰ ਦੇ ਥਾਣਾ ਹਥਗਾਮ ਵਿੱਚ ਤਹਿਰਾਪੁਰ ਚੋਰਾਹੇ ਦੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬਦਮਾਸ਼ ਹਥਿਆਰਾਂ ਨਾਲ […]

Continue Reading

ਲੰਡਨ ਵਿਖੇ ਮਰਚੈਂਟ ਨੇਵੀ ਦੇ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਰਹੱਸਮਈ ਮੌਤ

ਮੋਹਾਲੀ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੰਡਨ ਵਿਖੇ ਮਰਚੈਂਟ ਨੇਵੀ ਦੇ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਕੈਡੇਟ ਦੇ ਤੌਰ ‘ਤੇ ਜਲ ਸੈਨਾ ‘ਚ ਭਰਤੀ ਹੋਇਆ ਸੀ। ਮਰਚੈਂਟ ਨੇਵੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਨੇ ਸਮੁੰਦਰੀ ਜਹਾਜ਼ ‘ਚ ਫਾਹਾ ਲੈ […]

Continue Reading

ਲਾਰੈਂਸ ਬਿਸ਼ਨੋਈ ਤੇ ਰੋਹਿਤ ਗੋਦਾਰਾ ਗੈਂਗ ਦੇ ਦੋ ਨਾਮੀ ਗੈਂਗਸਟਰ ਅਸਲੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ (gangsters)ਦੇ ਦੋ ਮੁੱਖ ਸਾਥੀ ਜਸ਼ਨ ਸੰਧੂ ਅਤੇ ਗੁਰਸੇਵਕ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ .32 ਕੈਲੀਬਰ ਦਾ ਪਿਸਤੌਲ ਅਤੇ 07 ਕਾਰਤੂਸ ਬਰਾਮਦ ਹੋਏ ਹਨ। […]

Continue Reading

ਪੰਜਾਬ ਦੇ 17 ਜ਼ਿਲ੍ਹਿਆਂ ‘ਚ Heat Wave ਦਾ Alert ਜਾਰੀ, ਪਾਰਾ 42 Degree ਨੇੜੇ ਪਹੁੰਚਿਆ

ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :Heat wave alert: ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਵੱਧ ਗਈ ਹੈ। ਸੂਬੇ ਦਾ ਤਾਪਮਾਨ 41.9 ਡਿਗਰੀ ਤੱਕ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 6.2 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਅੱਜ ਮੌਸਮ ਵਿਭਾਗ ਨੇ 17 ਜ਼ਿਲ੍ਹਿਆਂ […]

Continue Reading

IPL: CSK Vs PBKS ਚੇਨਈ ਤੇ ਪੰਜਾਬ ਵਿਚਾਲੇ ਮੋਹਾਲੀ ‘ਚ ਮੁਕਾਬਲਾ ਅੱਜ

ਮੋਹਾਲੀ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :IPL 2025, CSK Vs PBKS: ਆਈਪੀਐਲ ਦੇ ਰੋਮਾਂਚਕ ਮੈਚਾਂ ਦੀ ਲੜੀ ਵਿੱਚ, ਅੱਜ (8 ਅਪ੍ਰੈਲ) ਚੇਨਈ ਸੁਪਰ ਕਿੰਗਜ਼ (CSK) ਅਤੇ ਪੰਜਾਬ ਕਿੰਗਜ਼ (PBKS) ਦੀਆਂ ਟੀਮਾਂ ਮੋਹਾਲੀ ਵਿੱਚ ਭਿੜਨਗੀਆਂ। 6 ਸਾਲ ਬਾਅਦ ਮੋਹਾਲੀ ‘ਚ ਆਹਮੋ-ਸਾਹਮਣੇ ਹੋਣਗੇ। ਇਸ ਵਾਰ ਇਹ ਮੈਚ ਨਵੇਂ ਬਣੇ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਵਿੱਚ […]

Continue Reading

AAP ਆਗੂ ਵਿਜੇ ਨਾਇਰ ਵਿਆਹ ਦੇ ਬੰਧਨ ‘ਚ ਬੱਝੇ

ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਸੰਚਾਰ ਇੰਚਾਰਜ ਵਿਜੇ ਨਾਇਰ (Vijay Nair) ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਹ ਵਿਆਹ ਸਮਾਰੋਹ ਮੁੰਬਈ ਵਿੱਚ ਹੋਇਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕਈ ਵੱਡੇ ਨੇਤਾਵਾਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜੀ

ਬਰਨਾਲਾ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਨੇ ਦੱਸਿਆ ਕਿ ਡੱਲੇਵਾਲ ਨੂੰ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਰਣਜੀਤ ਸਿੰਘ […]

Continue Reading