ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗ੍ਰਿਫਤਾਰ
ਮਾਲੇਰਕੋਟਲਾ 17 ਅਕਤੂਬਰ, ਦੇਸ਼ ਕਲਿੱਕ ਬਿਓਰੋ ਖੇਤਰ ਵਿੱਚ ਸੰਗਠਿਤ ਅਪਰਾਧ ਦੇ ਖਿਲਾਫ ਸਫਲਤਾ ਪ੍ਰਾਪਤ ਕਰਦੇ ਹੋਏ ਮਾਲੇਰਕੋਟਲਾ ਪੁਲਿਸ ਨੇ ਥਾਣਾ ਸਿਟੀ-1 ਮਾਲੇਰਕੋਟਲਾ ਅਧੀਨ ਪੈਂਦੇ ਇਲਾਕੇ ਤੋਂ ਲੁੱਟ-ਖੋਹ ਕਰਨ ਵਾਲੇ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਸ.ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸਾਸ਼ਨ ਵਲੋਂ ਜ਼ਿਲ੍ਹੇ ਦੀ ਅਵਾਮ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੌਕਸੀ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਹ ਸੁਰੱਖਿਅਤ ਅਤੇ […]
Continue Reading