ਝੋਨੇ ਦੀ ਖਰੀਦ ਅਤੇ ਚੁਕਾਈ ਨੂੰ ਲੈ ਕੇ ਭਾਕਿਯੂ ਨੇ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਲਾਏ ਰੇਲ ਜਾਮ
ਚੰਡੀਗੜ੍ਹ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਮੰਡੀਆਂ ਵਿੱਚ ਰੁਲ਼ ਰਹੇ ਝੋਨੇ ਦੀ ਪੂਰੀ ਐੱਮ ਐੱਸ ਪੀ ‘ਤੇ ਖਰੀਦ ਅਤੇ ਨਾਲੋ ਨਾਲ ਚੁਕਾਈ ਦੇ ਦਿਨੋਂ ਦਿਨ ਵਿਗੜ ਰਹੇ ਮਸਲੇ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਇਹ ਜਾਣਕਾਰੀ […]
Continue Reading