ਡੀਟੀਐੱਫ ਨਾਲ ਮੀਟਿੰਗ ਵਿੱਚ ਅਮਨ ਅਰੋੜਾ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਪੱਤਰ ‘ਤੇ ਰੋਕ ਲਗਾਉਣ ਦਾ ਭਰੋਸਾ 

ਦਲਜੀਤ ਕੌਰ  ਚੰਡੀਗੜ੍ਹ, 17 ਦਸੰਬਰ, 2024: ਡੈਮੋਕ੍ਰੈਟਿਕ ਟੀਚਰਜ਼ ਫਰੰਟ, ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਦੇ ਵਿੱਚ ਕੈਬਨਿਟ ਮੰਤਰੀ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੇ ਨਾਲ ਕਿਸਾਨ ਭਵਨ ਦੇ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਸਿੱਖਿਆ ਵਿਭਾਗ ਵੱਲੋਂ ਲਏ ਗਏ ਅਧਿਆਪਕ ਵਿਰੋਧੀ ਫੈਸਲਿਆਂ ਨੂੰ ਲੈ […]

Continue Reading

ਜੌਰਜੀਆਂ ’ਚ ਜ਼ਹਿਰੀਲੀ ਗੈਸ ਕਾਰਨ 11 ਪੰਜਾਬੀਆਂ ਦੀ ਮੌਤ

ਨਵੀਂ ਦਿੱਲੀ, 17 ਦਸੰਬਰ, ਏਜੰਸੀਆਂ/ਦੇਸ਼ ਕਲਿੱਕ ਬਿਓਰੋ : ਜੌਰਜੀਆ ਦੇ ਇੱਕ ਰੈਸਟੋਰੈਂਟ ਵਿੱਚ 11 ਭਾਰਤੀ ਨਾਗਰਿਕਾਂ ਸਮੇਤ 12 ਲੋਕਾਂ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਸ਼ੁਰੂਆਤੀ ਜਾਂਚ ਦੇ ਬਾਅਦ ਜੌਰਜੀਆ ਪੁਲਿਸ ਨੇ ਦੱਸਿਆ ਕਿ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਲੋਕਾਂ ਦੀ ਜਾਨ ਚਲੀ ਗਈ। ਇਹ ਸਾਰੇ ਪਹਾੜੀ ਖੇਤਰ ਵਿੱਚ ਸਥਿਤ ਰਿਜਾਰਟ ਵਿੱਚ ਕੰਮ ਕਰਦੇ […]

Continue Reading

ਪੁਲਿਸ ਚੌਕੀ ’ਚ ਹੋਏ ਧਮਕੇ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਾ ਬਿਆਨ ਆਇਆ ਸਾਹਮਣੇ

ਕਿਹਾ, ਛੇਤੀ ਹੀ ਦੋਸ਼ੀ ਫੜ੍ਹੇ ਜਾਣਗੇ ਅੰਮ੍ਰਿਤਸਰ, 17 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਮੰਗਲਵਾਰ 17 ਦਸੰਬਰ ਨੂੰ ਸਵੇਰੇ 3.15 ਵਜੇ ਅੰਮ੍ਰਿਤਸਰ ਦੀ ਇਸਲਾਮਾਬਾਦ ਚੌਕੀ ‘ਚ ਧਮਾਕਾ ਹੋਇਆ। ਇਸ ਮਗਰੋਂ ਪੁਲੀਸ ਨੇ ਚੌਕੀ ਦੇ ਗੇਟ ਬੰਦ ਕਰ ਦਿੱਤੇ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਹੁਣ ਪੁਲਿਸ […]

Continue Reading

ਪੰਜਾਬ ਦੀ ਇੱਕ ਪੁਲਿਸ ਚੌਕੀ ‘ਚ ਸਵੇਰੇ ਤੜਕੇ ਧਮਾਕਾ

ਅੰਮ੍ਰਿਤਸਰ, 17 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ 17 ਦਸੰਬਰ ਨੂੰ ਸਵੇਰੇ 3.15 ਵਜੇ ਅੰਮ੍ਰਿਤਸਰ ਦੀ ਇਸਲਾਮਾਬਾਦ ਚੌਕੀ ‘ਚ ਧਮਾਕਾ ਹੋਇਆ। ਇਸ ਮਗਰੋਂ ਪੁਲੀਸ ਨੇ ਚੌਕੀ ਦੇ ਗੇਟ ਬੰਦ ਕਰ ਦਿੱਤੇ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 4 ਦਸੰਬਰ ਨੂੰ ਅੰਮ੍ਰਿਤਸਰ ਵਿੱਚ […]

Continue Reading

ਪੰਜਾਬ ‘ਚ Cold Wave ਨੂੰ ਲੈ ਕੇ Yellow Alert ਜਾਰੀ, ਧੁੰਦ ਵੀ ਪਵੇਗੀ

ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਅਤੇ ਪੰਜਾਬ ਦੇ ਲੋਕਾਂ ਨੂੰ ਅਜੇ ਵੀ 20 ਦਸੰਬਰ ਤੱਕ ਠੰਢ ਤੋਂ ਰਾਹਤ ਮਿਲਦੀ ਨਹੀਂ ਦਿਖ ਰਹੀ ਹੈ। ਇਥੇ ਸ਼ੁੱਕਰਵਾਰ ਤੱਕ ਕੋਲਡ ਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਚੇਤਾਵਨੀ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 11 ਜ਼ਿਲ੍ਹਿਆਂ ਲਈ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ, […]

Continue Reading

ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸ਼ੰਭੂ ਬਾਰਡਰ ਤੇ ਡੱਲੇਵਾਲ ਕੇਸ ਦੀ ਸੁਣਵਾਈ

ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿਕ ਬਿਊਰੋ :ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ […]

Continue Reading

ਅੱਜ ਦਾ ਇਤਿਹਾਸ

1996 ਵਿੱਚ, 17 ਦਸੰਬਰ ਨੂੰ ਨੈਸ਼ਨਲ ਫੁਟਬਾਲ ਲੀਗ ਦੀ ਸ਼ੁਰੂਆਤ ਹੋਈ ਸੀਚੰਡੀਗੜ੍ਹ, 17 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 17 ਦਸੰਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਮੰਗਲਵਾਰ, ੩ ਪੋਹ (ਸੰਮਤ ੫੫੬ ਨਾਨਕਸ਼ਾਹੀ) 17-12-2024 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ […]

Continue Reading

ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ  ਨੇ ਅੱਜ ਰਜਿਸਟ੍ਰੇਸ਼ਨ ਅਤੇ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading