ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਅਤੇ ਬਚਾਅ ਕਾਰਜ ਜਾਰੀ: ਰੋਹਿਤ ਗੋਇਲ
ਟੀਮਾਂ ਵੱਲੋਂ ਫ਼ਾਜ਼ਿਲਕਾ ਵੱਖ-ਵੱਖ ਬਜਾਰ, ਦੁਕਾਨਾ ਚ ਬਚਾਅ ਕਾਰਜ : ਰਾਵਿੰਦਰ ਸ਼ਰਮਾ, ਸੁਖਜਿੰਦਰ ਸਿੰਘ ਫਾਜ਼ਿਲਕਾ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਫ਼ਾਜ਼ਿਲਕਾ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬਜਾਰ ਮਾਰਕਿਟ ਅਤੇ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ […]
Continue Reading