IIM ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰ ਰਵਾਨਾ: ਹਰਜੋਤ ਬੈਂਸ
ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਕੂਲ ਪ੍ਰਬੰਧਨ ਨੂੰ ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ […]
Continue Reading