ਪੱਛਮੀ ਬੰਗਾਲ ‘ਚ ਹਿੰਸਾ ਤੋਂ ਬਾਅਦ ਰਾਸ਼ਟਰਪਤੀ ਸ਼ਾਸਨ ਦੀ ਮੰਗ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ

ਕੋਲਕਾਤਾ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ‘ਚ ਹਿੰਸਾ ਤੋਂ ਬਾਅਦ ਰਾਸ਼ਟਰਪਤੀ ਸ਼ਾਸਨ ਦੀ ਮੰਗ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਹ ਪਟੀਸ਼ਨ ਐਡਵੋਕੇਟ ਵਿਸ਼ਨੂੰ ਸ਼ੰਕਰ ਜੈਨ ਨੇ ਦਾਇਰ ਕੀਤੀ ਹੈ।ਉਨ੍ਹਾਂ ਦੀ ਮੰਗ ਹੈ ਕਿ ਹਿੰਸਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਤਿੰਨ ਸੇਵਾਮੁਕਤ ਜੱਜਾਂ ਦੀ ਅਗਵਾਈ ਵਾਲੀ ਜਾਂਚ ਕਮੇਟੀ ਬਣਾਈ ਜਾਵੇ। ਨਾਲ […]

Continue Reading

ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਦੀ ਗ੍ਰਿਫਤਾਰੀ ਨੂੰ ਲੈਕੇ FBI ਦੇ ਡਾਇਰੈਕਟਰ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :FBI ਦੇ ਡਾਇਰੈਕਟਰ ਕਸ਼ ਪਟੇਲ ਨੇ ਹੁਣ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਸ ਦਾ ਜ਼ਿਕਰ ਕੀਤਾ ਅਤੇ ਖੁਲਾਸਾ ਕੀਤਾ ਕਿ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਿਹਾ ਹੈਪੀ ਪਾਸੀਆਂ ਇਕ ਵਿਦੇਸ਼ੀ ਅੱਤਵਾਦੀ ਗਿਰੋਹ ਦਾ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ 3 ਦਿਨ Heat Wave ਦਾ Alert ਜਾਰੀ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਦੇ ਬਾਵਜੂਦ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ। ਪਰ ਤਾਪਮਾਨ ਅਜੇ ਵੀ ਆਮ ਨਾਲੋਂ 2 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਭਲਕ ਤੋਂ ਪਾਰਾ ਚੜ੍ਹਨਾ ਸ਼ੁਰੂ ਹੋ ਜਾਵੇਗਾ। ਇੰਨਾ ਹੀ ਨਹੀਂ ਮੌਸਮ ਵਿਭਾਗ […]

Continue Reading

3 ਪਿੰਡਾਂ ਦੀ 200 ਏਕੜ ਕਣਕ ਦੀ ਫਸਲ ਤੇ ਨਾੜ ਅੱਗ ਲੱਗਣ ਕਾਰਨ ਸੜ ਕੇ ਸੁਆਹ

ਕਪੂਰਥਲਾ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਕਸਬੇ ਦੇ ਤਿੰਨ ਪਿੰਡਾਂ ਵਿੱਚ ਕਣਕ ਦੇ ਖੇਤਾਂ ਨੂੰ ਅੱਗ ਲੱਗ ਗਈ। ਤਲਵਾੜਾ, ਖੱਸਣ ਅਤੇ ਮਾਡਲ ਟਾਊਨ ਵਿੱਚ ਲੱਗੀ ਇਸ ਅੱਗ ਵਿੱਚ 200 ਏਕੜ ਕਣਕ, ਨਾੜ ਅਤੇ ਚਾਰਾ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਅਸਮਾਨ ਤੱਕ ਪਹੁੰਚ ਰਹੀਆਂ […]

Continue Reading

ਲੁਧਿਆਣਾ ‘ਚ ਲੱਗੇ ਰਾਜਾ ਵੜਿੰਗ ਲਾਪਤਾ ਹੋਣ ਦੇ ਪੋਸਟਰ

ਲੁਧਿਆਣਾ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲਾਪਤਾ (Raja Warring missing) ਪੋਸਟਰ ਲੁਧਿਆਣਾ ਵਿੱਚ ਲਾਏ ਗਏ ਹਨ। ਇਹ ਪੋਸਟਰ ਸ਼ਹਿਰ ਵਿੱਚ ਭਾਜਪਾ ਵਰਕਰਾਂ ਵੱਲੋਂ ਲਾਏ ਗਏ ਹਨ। ਭਾਜਪਾ ਵਰਕਰਾਂ ਨੇ ਵੜਿੰਗ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵੜਿੰਗ ਆਪਣੀ ਕਰੋੜਾਂ ਦੀ ਡਿਫੈਂਡਰ ਕਾਰ ‘ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 22-04-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ […]

Continue Reading

ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਨਣ ਵੱਲ ਵਧ ਰਿਹਾ ਹੈ ਪੰਜਾਬ : ਹਰਪਾਲ ਸਿੰਘ ਚੀਮਾ

ਮੁਹਿੰਮ ਤਹਿਤ  179 ਐਫਆਈਆਰ ਦਰਜ, 271 ਗ੍ਰਿਫਤਾਰ ਚੰਡੀਗੜ੍ਹ/ਹੁਸ਼ਿਆਰਪੁਰ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ੋਰ ਦੇ ਕੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਨਸ਼ਾਖੋਰੀ ਦੇ ਖਾਤਮੇ ਲਈ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਜ਼ਮੀਨੀ ਪੱਧਰ ‘ਤੇ ਹਰ ਸੰਭਵ ਯਤਨ ਕਰ ਰਹੀ ਹੈ ਅਤੇ […]

Continue Reading

ਨਾਇਬ ਤਹਿਸੀਲਦਾਰਾਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪ੍ਰਬੰਧਕੀ ਪੱਖਾਂ ਨੂੰ ਦੇਖਦੇ ਹੋਏ ਮਾਲ ਤੇ ਪੁਨਵਾਸ ਵਿਭਾਗ ਵੱਲੋਂ ਨਾਇਬ ਤਹਿਸੀਲਦਾਰਾਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਤੈਨਾਤੀ ਵਾਲੀ ਥਾਂ ਉਤੇ 24 ਅਪ੍ਰੈਲ 2025 ਤੱਕ ਹਰ ਹਾਲਤ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ।

Continue Reading

ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਦੀਆਂ ਕੀਤੀਆਂ ਬਦਲੀਆਂ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਹੁਕਮਾਂ ਮੁਤਾਬਕ ਬਦਲੀਆਂ ਤੁਰੰਤ ਲਾਗੂ ਕੀਤੀਆਂ ਗਈਆਂ ਹਨ। ਅਧਿਕਾਰੀ ਨੇ ਨਵੀਂ ਤੈਨਾਤੀ ਵਾਲੀ ਥਾਂ ਤੇ ਕੱਲ੍ਹ ਮਿਤੀ 22 ਅਪ੍ਰੈਲ 2025 ਤੱਕ ਹਰ ਹਾਲਤ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ।

Continue Reading

ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ‘ਤੇ ਸੁਣਵਾਈ ਟਲੀ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ (ਦਿੱਲੀ) ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਇੱਕ ਵਾਰ ਫਿਰ ਟਲ ਗਈ ਹੈ। ਜਸਟਿਸ ਬੀਆਰ ਗਵਈ ਦੀ […]

Continue Reading