ਸਿੱਖਿਆ ਵਿਭਾਗ ਨੇ ਭਲਕੇ ਹੋਣ ਵਾਲੀ ਪ੍ਰੀਖਿਆ ਕੀਤੀ ਮੁਲਤਵੀ
ਮੋਹਾਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਭਲਕੇ 5 ਅਕਤੂਬਰ ਨੂੰ ਹੋਣ ਵਾਲਾ ਟਰਮ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ।
Continue Readingਮੋਹਾਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਭਲਕੇ 5 ਅਕਤੂਬਰ ਨੂੰ ਹੋਣ ਵਾਲਾ ਟਰਮ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ।
Continue Readingਫਰੰਟ ਦੀ 22 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਵਾਲੀ ਸਬ ਕਮੇਟੀ ਨਾਲ਼ ਮੀਟਿੰਗ ਤੈਅ ਪਟਿਆਲਾ 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਵਿੱਚ ਲਗਾਏ ਤਿੰਨ ਦਿਨਾਂ ਪੈਨਸ਼ਨ ਮੋਰਚੇ ਦੇ ਆਖ਼ਰੀ ਦਿਨ ਪਟਿਆਲਾ ਜ਼ਿਲ੍ਹੇ ਵਿੱਚੋਂ ਭਰਵੀਂ ਸ਼ਮੂਲੀਅਤ ਸਮੇਤ ਹਜ਼ਾਰਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। […]
Continue Readingਮੋਰਿੰਡਾ 4 ਅਕਤੂਬਰ ( ਭਟੋਆ ) ਮੋਰਿੰਡਾ ਪੁਲਿਸ ਵੱਲੋਂ ਸਥਾਨਕ ਰਾਮਬਾਗ ਰੋਡ ਤੇ ਸਥਿਤ ਇੱਕ ਗੋਦਾਮ ਵਿੱਚੋਂ ਭਾਰੀ ਮਾਤਰਾ ਵਿੱਚ ਪਟਾਖੇ ਅਤੇ ਆਤਿਸ਼ਬਾਜ਼ੀ ਬਰਾਮਦ ਕਰਕੇ ਗੋਦਾਮ ਮਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸੁਨੀਲ ਕੁਮਾਰ ਐਸ ਐਚ ਓ ਮੋਰਿੰਡਾ ਸ਼ਹਿਰੀ ਨੇ ਦੱਸਿਆ ਕਿ ਏਐਸਆਈ ਬੂਟਾ ਸਿੰਘ, ਪੁਲਿਸ ਪਾਰਟੀ ਸਮੇਤ ਪੁਰਾਣੀ ਬਸੀ […]
Continue Readingਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਲਕੇ 5 ਅਕਤੂਬਰ 2024 ਸ਼ਨੀਵਾਰ ਦੀ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਾਰੀਆਂ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਛੁੱਟੀ ਦਾ ਅੇਲਾਨ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ […]
Continue Readingਮੋਹਾਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਇਕ ਵਿਅਕਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ 45 ਸਾਲਾ ਕਰਮਬੀਰ ਸਿੰਘ ਅੱਜ ਸਵੇਰੇ ਆਪਣੀ ਇਕ ਰਿਸ਼ਤੇਦਾਰ ਮਹਿਲਾ ਨੂੰ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਬਾਈਕ ਉਤੇ ਆਏ ਕੁਝ ਵਿਅਕਤੀਆਂ ਨੇ […]
Continue Readingਦਲਜੀਤ ਕੌਰ ਬਰਨਾਲਾ, 4 ਅਕਤੂਬਰ, 2024: ਬੀਤੇ ਕੱਲ੍ਹ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਕਮੇਟੀ ਬਰਨਾਲਾ ਦੀ ਮਹੀਨਾਵਾਰ ਮੀਟਿੰਗ, ਜਥੇਬੰਦੀ ਦੇ ਠੀਕਰੀਵਾਲਾ ਰੋਡ ਸਥਿਤ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਲਖ਼ੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਨਾਲ ਸ਼ੁਰੂ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਲਈ ਜਾਰੀ ਕਰਦਿਆਂ […]
Continue Readingਫਾਜ਼ਿਲਕਾ, 4 ਅਕਤੂਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜ਼ਿਲ੍ਹੇ ਵਿਚ ਆਮ ਪੰਚਾਇਤੀ ਚੋਣਾਂ ਵਿਚ ਕਿਸੇ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਨਦੇਹੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ 16369 ਲੋਕਾਂ ਨੂੰ ਪੰਚਾਇਤ ਚੋਣਾਂ ਸਬੰਧੀ ਐਨਓਸੀ ਜਾਰੀ ਹੋ ਚੁੱਕੀਆਂ ਹਨ। ਇਹ ਜਾਣਕਾਰੀ ਜ਼ਿਲ੍ਹੇ […]
Continue Readingਫਾਜ਼ਿਲਕਾ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ ਹਸਤਾ ਕਲਾਂ ਸਰਕਲ ਸੁਪਰਵਾਈਜਰ ਮੈਡਮ ਜੋਗਿੰਦਰ ਕੌਰ ਅਤੇ ਬਲਾਕ ਫਾਜ਼ਿਲਕਾ ਦੇ ਪੋਸ਼ਣ ਕੁਆਰਡੀਨੇਟਰ ਇੰਦਰਜੀਤ ਅਤੇ ਹਸਤਾ ਕਲਾਂ ਦੀਆਂ ਸਮੂਹ ਵਰਕਰਾਂ ਨੇ ਮਿਲ ਕੇ ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਮਨਾਇਆ। ਇਯ ਮੌਕੇ ਪੁਜੀਆ ਨਵ ਵਿਆਹੀਅ ਤੇ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਅਤੇ ਨਾਲ 6 ਮਹੀਨੇ ਦੇ ਉਪਰ […]
Continue Readingਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੀਸੀਐਸ ਅਧਿਕਾਰੀ ਦਮਨਜੀਤ ਸਿੰਘ ਮਾਨ ਮੋਹਾਲੀ ਜ਼ਿਲ੍ਹੇ ਦੇ ਏਡੀਸੀ ਨੂੰ ਡਿਊਟੀ ਤੋਂ ਫਾਰਗ ਕੀਤਾ ਗਿਆ ਹੈ।
Continue Readingਲੁਧਿਆਣਾ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਈਡੀ ਨੇ ਅੱਜ ਸ਼ੁੱਕਰਵਾਰ ਸਵੇਰੇ ਅਚਾਨਕ ਲੁਧਿਆਣਾ ਵਿੱਚ ਦਸਤਕ ਦਿੱਤੀ। ਈਡੀ ਦੀ ਟੀਮ ਨੇ ਸ਼ਹਿਰ ਦੇ ਮਸ਼ਹੂਰ ਕਾਲੋਨਾਈਜ਼ਰ ਅਤੇ ਕਾਰੋਬਾਰੀ ਵਿਕਾਸ ਪਾਸੀ ਦੇ ਸਾਰੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਈਡੀ ਨੇ ਸ਼ਹਿਰ ਦੀਆਂ ਸਾਰੀਆਂ ਥਾਵਾਂ ‘ਤੇ ਛਾਪੇਮਾਰੀ ਕਰਕੇ ਅੰਦਰ ਬੈਠੇ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ, ਜਿਸ ‘ਚ ਈਡੀ ਕਾਰੋਬਾਰੀ […]
Continue Reading