ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੋਹਾਲੀ ਵਿਖੇ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ
ਮੋਹਾਲੀ, 2 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਨੇ ਅੱਜ ਕੈਂਪਸ ਵਿਖੇ, ਗਾਂਧੀ ਜਯੰਤੀ ਮੌਕੇ ਸਵੱਛਤਾ ਅਤੇ ਵਾਤਾਵਰਣ ਦੀ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪ੍ਰਭਾਵਸ਼ਾਲੀ ਸਮਾਗਮਾਂ ਦੀ ਲੜੀ ਦੇ ਨਾਲ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ ਚਲਾਇਆ। ਇਸ ਮੌਕੇ ਪ੍ਰੋਫ਼ੈਸਰਾਂ, ਸਟਾਫ਼, ਵਿਦਿਆਰਥੀਆਂ ਨੇ ਸਵੱਛ […]
Continue Reading