ਕੰਗਨਾ ਰਣੌਤ ਨੇ ਪੰਜਾਬ ਖਿਲਾਫ ਮੁੜ ਉਗਲਿਆ ਜ਼ਹਿਰ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਮੇਸ਼ਾ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰਾ ਤੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਫਿਰ ਤੋਂ ਬਿਨਾਂ ਨਾਮ ਲਏ ਪੰਜਾਬ ਪ੍ਰਤੀ ਜ਼ਹਿਰ ਉਗਲਿਆ ਹੈ। ਕੰਗਨਾ ਰਣੌਤ ਨੇ ਸਟੇਜ ਤੋਂ ਬੋਲਦੇ ਹੋਏ ਪੰਜਾਬ ਦਾ ਨਾਮ ਨਾ ਲਏ ਬਿਨਾਂ ਪੰਜਾਬੀ ਨੂੰ ਨਸ਼ੇੜੀ ਦੱਸਿਆ ਹੈ। ਲੋਕ ਸਭਾ ਮੈਂਬਰ ਕੰਗਨਾ ਰਣੌਤ […]

Continue Reading

ਨਾਮਜਦਗੀ ਪੱਤਰ ਲਈ ਮੁਲਾਜ਼ਮਾਂ ਵੱਲੋਂ ਬੇਲੋੜੀਆਂ ਸ਼ਰਤਾਂ ਲਗਾਏ ਜਾਣ ਕਾਰਨ ਸੰਭਾਵੀ ਉਮੀਦਵਾਰ ਹੋ ਰਹੇ  ਨੇ ਪ੍ਰੇਸ਼ਾਨ

ਮੋਰਿੰਡਾ 3 ਅਕਤੂਬਰ ( ਭਟੋਆ) ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣਾਂ ਲੜਨ ਵਾਲੇ ਸੰਭਾਵੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਨੂੰ ਉਲਝਣਾ ਭਰੀ ਦੱਸਦਿਆਂ ਕਿਹਾ ਕਿ ਨਾਮਜਦਗੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ / ਕਰਮਚਾਰੀਆਂ ਵੱਲੋਂ ਬੇਲੋੜੀਆਂ ਸ਼ਰਤਾਂ ਲਗਾਏ ਜਾਣ ਕਾਰਨ ਉਹਨਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ । ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ […]

Continue Reading

ਰਿਸ਼ਤੇਦਾਰਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ 71 ਸਾਲਾ ਬਜ਼ੁਰਗ ਔਰਤ ਨੇ ਖੁਦ ਨੂੰ ਲਗਾਈ ਅੱਗ, ਮੌਤ

ਅੰਮ੍ਰਿਤਸਰ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਰਿਸ਼ਤੇਦਾਰਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ 71 ਸਾਲਾ ਬਜ਼ੁਰਗ ਔਰਤ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਤੇਜਿੰਦਰ ਕੌਰ ਵਾਸੀ ਚੌਕ ਲਕਸ਼ਮਣ ਸਰਾਂ, ਗਿਲਵਾਲੀ ਗੇਟ ਵਜੋਂ ਹੋਈ ਹੈ। ਇਹ ਵੀ ਪੜ੍ਹੋ : ਖੰਨਾ : ਨਕਾਬਪੋਸ਼ ਔਰਤ ਵਲੋਂ ਬਜ਼ੁਰਗ ਬੀਬੀ ਦਾ ਕਤਲ […]

Continue Reading

ਖੰਨਾ : ਨਕਾਬਪੋਸ਼ ਔਰਤ ਵਲੋਂ ਬਜ਼ੁਰਗ ਬੀਬੀ ਦਾ ਕਤਲ

ਖੰਨਾ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਖੰਨਾ ਦੇ ਉੱਚਾ ਵੇਹੜਾ ਇਲਾਕੇ ਵਿੱਚ ਰਾਣੀਵਾਲਾ ਛੱਪੜ ਨੇੜੇ ਇੱਕ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ। ਕਮਰੇ ਵਿੱਚ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਮ੍ਰਿਤਕ ਔਰਤ ਦੀ ਪਛਾਣ ਕਮਲੇਸ਼ ਰਾਣੀ (65) ਵਜੋਂ ਹੋਈ ਹੈ। ਪੁਲੀਸ ਨੇ ਕਤਲ ਕਰਨ […]

Continue Reading

ਕਿਸਾਨ ਅੱਜ ਪੰਜਾਬ ਭਰ ‘ਚ ਰੋਕਣਗੇ ਰੇਲਾਂ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਵੀਰਵਾਰ ਨੂੰ ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸਵੇਰੇ 12:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਸੂਬੇ ਦੇ 22 ਜ਼ਿਲ੍ਹਿਆਂ ਵਿੱਚ 35 […]

Continue Reading

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀਰਵਾਰ ਨੂੰ ਦਿਨ ਭਰ ਮੌਸਮ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਆਦਿ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਅੱਜ ਸ਼ਾਮ ਤੋਂ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਜਾਵੇਗਾ। ਭਲਕੇ ਸ਼ੁੱਕਰਵਾਰ ਨੂੰ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ […]

Continue Reading

ਅੱਜ ਦਾ ਇਤਿਹਾਸ

3 ਅਕਤੂਬਰ 2011 ਨੂੰ ਸੈਪਰ ਸ਼ਾਂਤੀ ਤਿੱਗਾ ਭਾਰਤੀ ਰੇਲਵੇ ਦੀ ਖੇਤਰੀ ਫੌਜ ਵਿੱਚ ਸ਼ਾਮਲ ਹੋਣ ਵਾਲੀ ਪਹਿਲੀ ਔਰਤ ਬਣੀ ਸੀਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 3 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ […]

Continue Reading

ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਫੂਕਿਆ ਆਪ ਸਰਕਾਰ ਦਾ ਵੱਡ ਅਕਾਰੀ ਪੁਤਲਾ

~ਸੰਗਰੂਰ ਪੈਨਸ਼ਨ ਮੋਰਚੇ ਦੇ ਦੂਜੇ ਦਿਨ ਵੀ ਮੁਲਾਜ਼ਮਾਂ ਨੇ ਕੀਤੀ ਭਰਵੀਂ ਸ਼ਮੂਲੀਅਤ ਦਲਜੀਤ ਕੌਰ  ਸੰਗਰੂਰ, 2 ਅਕਤੂਬਰ, 2024: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਝੰਡੇ ਹੇਠ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਚੱਲ ਰਹੇ ਪੈਨਸ਼ਨ ਮੋਰਚੇ ਦੇ ਦੂਜੇ ਦਿਨ ਪੰਜਾਬ ਭਰ ਵਿੱਚੋਂ ਪਹੁੰਚੇ ਸਰਕਾਰੀ ਮੁਲਾਜ਼ਮਾਂ ਨੇ ਰੋਸ ਮਾਰਚ ਕਰਕੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ […]

Continue Reading

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

ਅੰਮ੍ਰਿਤਸਰ, 2 ਅਕਤੂਬਰ- ਦੇਸ਼ ਕਲਿੱਕ ਬਿਓਰੋਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ […]

Continue Reading

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 2 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ […]

Continue Reading