ਨਗਰ ਕੌਂਸਲ ਮੋਰਿੰਡਾ ਦੇ ਮੀਤ ਪ੍ਰਧਾਨ ਦੀ ਹੋਈ ਚੋਣ

ਸਤਾਧਾਰੀਆਂ ਨੂੰ ਮੀਤ ਪ੍ਰਧਾਨ ਚੁਣਨ ਲਈ ਕਾਂਗਰਸੀਆਂ ਤੇ ਭਾਜਪਾਈਆਂ ਦਾ ਮਿਲਿਆ ਸਹਾਰਾ  ਮੀਤ ਪ੍ਰਧਾਨ ਬਣਨ ਲਈ ਮੀਟਿੰਗ ਤੋਂ ਪਹਿਲਾਂ  ਕਾਂਗਰਸ ਛੱਡ ਆਪ ਵਿੱਚ  ਸ਼ਾਮਿਲ ਹੋਈ ਗੁਰਪ੍ਰੀਤ ਕੌਰ ਮੋਰਿੰਡਾ 01 ਅਕਤੂਬਰ ( ਭਟੋਆ) ਨਗਰ ਕੌਂਸਲ ਮੋਰਿੰਡਾ ਦੇ ਮੀਤ ਪ੍ਰਧਾਨ ਦੀ ਚੋਣ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਐੱਸਡੀਐਮ ਸ੍ਰੀ ਚਮਕੌਰ ਸਾਹਿਬ ਸ੍ਰੀ ਅਮਰੀਕ ਸਿੰਘ ਸਿੱਧੂ ਦੀ […]

Continue Reading

ਚੰਡੀਗੜ੍ਹ ਤੋਂ ਉਡਿਆ ਜਹਾਜ਼ ਹੋਇਆ ਸੀ ਕਰੈਸ਼, 56 ਸਾਲ ਬਾਅਦ ਮਿਲੀਆਂ 4 ਫੌਜੀਆਂ ਦੀਆਂ ਲਾਸ਼ਾਂ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਤੋਂ ਲੇਹ ਜਾਂਦੇ ਜਹਾਜ਼ ਕਰੈਸ ਹੋਣ ਕਾਰਨ ਯਾਤਰੀਆਂ ਦੀ ਜਾਨ ਚਲੀ ਗਈ, ਜੋ ਹੁਣ 56 ਸਾਲ ਬਾਅਦ ਲਾਸ਼ਾ ਮਿਲੀਆਂ ਹਨ। 7 ਫਰਵਰੀ 1968 ਨੂੰ ਭਾਰਤੀ ਹਵਾਈ ਸੈਨਾ ਦਾ ਏਐਨ-12 ਚੰਡੀਗੜ੍ਹ ਤੋਂ 102 ਫੌਜੀਆਂ ਨੂੰ ਲੈ ਕੇ ਲੇਹ ਲਈ ਰਵਾਨਾ ਹੋਇਆ ਸੀ। ਜੋ ਹਿਮਾਚਲ ਪ੍ਰਦੇਸ਼ ਵਿੱਚ ਰੋਹਤਾਂਗ […]

Continue Reading

ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਵਾਲੇ ਵਿਅਕਤੀ ਨੇ ਕੀਤਾ ਚੋਣ ਲੜਨ ਦਾ ਐਲਾਨ

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬੋਲੀ ਲਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮਗੁਰਦਾਸਪੁਰ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਬੀਤੇ ਦਿਨੀ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲੱਗੀ ਸੀ। ਪਰ ਹੁਣ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਵਾਲੇ ਵਿਅਕਤੀ […]

Continue Reading

ਪ੍ਰੀਗੈਬਾਲਿਨ ਦਵਾਈ ਦੀ ਵਿਕਰੀ ’ਤੇ ਮੁਕੰਮਲ ਰੋਕ

ਬਠਿੰਡਾ, 1 ਅਕਤੂਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰੀ ਜ਼ਿਲ੍ਹੇ ਵਿੱਚ ਪ੍ਰੀਗੈਬਾਲਿਨ (Pregabalin) 75 ਐਮ.ਜੀ. ਦੇ ਕੈਪਸੂਲ ਤੇ ਗੋਲੀਆਂ ਦੀ ਵਿਕਰੀ ‘ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ […]

Continue Reading

ਖੂਹ, ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ

ਮਾਨਸਾ, 01 ਅਕਤੂਬਰ : ਦੇਸ਼ ਕਲਿੱਕ ਬਿਓਰੋਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ।         ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ ਮੁਤਾਬਕ ਖੂਹ, […]

Continue Reading

ਪੰਜਾਬ ‘ਚ ਤਾਪਮਾਨ ਘਟਿਆ, ਮੌਸਮ ਵਿਭਾਗ ਨੇ ਦਿੱਤਾ ਅਗਲੇਰਾ ਅਪਡੇਟ

ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੰਗਲਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਕੋਈ ਚਿਤਾਵਨੀ ਨਹੀਂ ਹੈ। ਹੁਣ 4 ਅਕਤੂਬਰ ਨੂੰ ਮੌਸਮ ਬਦਲੇਗਾ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਬਰਸਾਤ ਦੇ ਹਾਲਾਤ ਬਣ ਰਹੇ ਹਨ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 […]

Continue Reading

ਅੱਜ ਦਾ ਇਤਿਹਾਸ

1 ਅਕਤੂਬਰ 1854 ਨੂੰ ਭਾਰਤ ‘ਚ ਡਾਕ ਟਿਕਟਾਂ ਦੀ ਸ਼ੁਰੂਆਤ ਹੋਈ ਸੀਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 1 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ ਇੱਕ ਅਕਤੂਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 01-10-2024

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ […]

Continue Reading

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ 

ਚੰਡੀਗੜ੍ਹ, 30 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ। ਇਸ ਭਿਆਨਕ ਹਾਦਸੇ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ […]

Continue Reading

ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ ਵੱਖ ਸਕੀਮਾਂ ਬਾਰੇ ਸਮੀਖਿਆ ਮੀਟਿੰਗ

ਸੂਬੇ ਦੇ ਕਿਸਾਨਾਂ ਨੂੰ ਬਾਗਬਾਨੀ ਕਿੱਤੇ ਅਪਨਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ  ਯਤਨਸ਼ੀਲ ਚੰਡੀਗੜ, ਸਤੰਬਰ 30, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋ ਮਜ਼ਬੂਤ […]

Continue Reading