ਮਜ਼ਦੂਰ ਵਰਗ ਦੀਆਂ ਜ਼ਰੂਰਤਾਂ ਨੂੰ ਤਰਜੀਹੀ ਅਧਾਰ ‘ਤੇ ਪੂਰਾ ਕਰਨ ਲਈ ਵਚਨਬੱਧ ਹਾਂ : ਹਰਪਾਲ ਸਿੰਘ ਚੀਮਾ 

ਦਲਜੀਤ ਕੌਰ  ਦਿੜ੍ਹਬਾ/ਸੰਗਰੂਰ, 6 ਅਪ੍ਰੈਲ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੀਆਂ ਜਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਦਿੜ੍ਹਬਾ ਵਿਖੇ ਪੱਲੇਦਾਰ ਮਜ਼ਦੂਰਾਂ ਦੀਆਂ ਸੁਵਿਧਾਵਾਂ ਵਿੱਚ ਵਾਧਾ ਕਰਨ ਲਈ ਪਿਛਲੇ ਇੱਕ ਸਾਲ ਦੇ ਅੰਦਰ ਅੰਦਰ 27.50 ਲੱਖ […]

Continue Reading

ਤਰਕਸ਼ੀਲ਼ ਸੁਸਾਇਟੀ ਪੰਜਾਬ ਦੇ ਸੂਬਾਈ ਡੈਲੀਗੇਟ ਇਜਲਾਸ ‘ਚ 15 ਮੈਂਬਰੀ ਸੂਬਾਈ ਕਾਰਜਕਾਰਨੀ ਦੀ ਹੋਈ ਚੋਣ

ਦਲਜੀਤ ਕੌਰ  ਬਰਨਾਲਾ, 6 ਅਪ੍ਰੈਲ, 2025: ਤਰਕਸ਼ੀਲ ਸੁਸਾਇਟੀ ਪੰਜਾਬ ਦੇ ਦੋ ਰੋਜ਼ਾ ਸੂਬਾਈ ਡੈਲੀਗੇਟ ਇਜਲਾਸ ਦੇ ਦੂਜੇ ਦਿਨ ਅਗਲੇ ਦੋ ਸਾਲਾਂ ਲਈ 15 ਮੈਂਬਰੀ ਨਵੀਂ ਸੂਬਾਈ ਕਾਰਜਕਾਰਨੀ ਟੀਮ ਦੀ ਚੋਣ ਕੀਤੀ ਗਈ ਜਿਸ ਵਿੱਚ ਜਥੇਬੰਦਕ ਵਿਭਾਗ ਲਈ ਮਾਸਟਰ ਰਾਜਿੰਦਰ ਭਦੌੜ, ਵਿਤ ਵਿਭਾਗ ਰਾਜੇਸ਼ ਅਕਲੀਆ, ਸਭਿਆਚਾਰਕ ਵਿਭਾਗ ਜੋਗਿੰਦਰ ਕੁੱਲੇਵਾਲ, ਮੀਡੀਆ ਵਿਭਾਗ ਸੁਮੀਤ ਅੰਮ੍ਰਿਤਸਰ, ਮੁੱਖ ਸੰਪਾਦਕ ਤਰਕਸ਼ੀਲ […]

Continue Reading

ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ – ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਲੁਧਿਆਣਾ, 6 ਅਪ੍ਰੈਲ –  ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ 1,864 ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਣਕ ਦੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ […]

Continue Reading

ਮੁਲਾਜ਼ਮਾਂ ਵੱਲੋਂ 10 ਅਪ੍ਰੈਲ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਮੁਕੰਮਲ

ਚੰਡੀਗੜ੍ਹ , 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ , ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਮੁਲਾਜ਼ਮ ਮੰਗਾਂ ਦੀ […]

Continue Reading

ਚਿੱਟੇ ਸਮੇਤ ਫੜ੍ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੇ ਉਗਲੇ ਕਈ ਰਾਜ਼, ਮਿਲਿਆ ਦੋ ਦਿਨ ਦਾ ਹੋਰ ਰਿਮਾਂਡ

ਬਠਿੰਡਾ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਠਿੰਡਾ ‘ਚ ਚਿੱਟੇ ਸਮੇਤ ਫੜੀ ਗਈ ਲੇਡੀ ਹੈੱਡ ਕਾਂਸਟੇਬਲ ਅਮਨਦੀਪ ਕੌਰ ਦਾ ਰਿਮਾਂਡ ਖਤਮ ਹੋਣ ‘ਤੇ ਅੱਜ ਐਤਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ ਪੁਲਿਸ ਨੇ 7 ਦਿਨ ਦਾ ਰਿਮਾਂਡ ਮੰਗਿਆ ਪਰ ਰਿਮਾਂਡ ਸਿਰਫ 2 ਦਿਨ ਦਾ ਹੀ ਵਧਾਇਆ ਗਿਆ।ਅਮਨਦੀਪ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਲਿਆਂਦਾ ਗਿਆ। […]

Continue Reading

ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਕੀਤਾ ਖ਼ਤਮ

ਫਤਹਿਗੜ੍ਹ ਸਾਹਿਬ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਇਹ ਐਲਾਨ ਉਨ੍ਹਾਂ ਅੱਜ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਦੌਰਾਨ ਕੀਤਾ। ਇੱਕ ਦਿਨ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਡੱਲੇਵਾਲ ਨੂੰ […]

Continue Reading

ਆਸਟ੍ਰੇਲੀਆਈ ਅੰਡਰ-14 ਕ੍ਰਿਕਟ ਟੀਮ ਨੇ ‘ਨਿਕ ਬੇਕਰਜ਼’ ਦੀ ਫੈਕਟਰੀ ਦਾ ਕੀਤਾ ਦੌਰਾ

ਖਿਡਾਰੀਆਂ ਨੇ ਮਸ਼ਹੂਰ ਬੇਕਰੀ ਉਤਪਾਦਾਂ ਦਾ ਸਵਾਦ ਵੀ ਚਖਿਆਮੋਹਾਲੀ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਸ਼ੈੱਫ ਨਿਖਿਲ ਮਿੱਤਲ ਦੁਆਰਾ ਸਥਾਪਿਤ ਮਸ਼ਹੂਰ ਬੇਕਰੀ ਚੇਨ, ਨਿਕ ਬੇਕਰਜ਼ ਵੱਲੋਂ ਬੀਤੀ ਸ਼ਾਮ ਈਸਟਰਨ ਬੁੱਲਜ਼, ਆਸਟ੍ਰੇਲੀਅਨ ਅੰਡਰ-14 ਕ੍ਰਿਕਟ ਟੀਮ ਦਾ ਮੋਹਾਲੀ ਵਿੱਚ ਆਪਣੀ ਫਲੈਗਸ਼ਿਪ ਫੈਕਟਰੀ ਵਿੱਚ ਇੱਕ ਵਿਸ਼ੇਸ਼ ਟੂਰ ਦੌਰਾਨ ਪੁੱਜਣ ਉਤੇ ਸਵਾਗਤ ਕੀਤਾ ਗਿਆ। ਇਸ ਦੌਰਾਨ ਟੀਮ ਦੇ ਖਿਡਾਰੀਆਂ ਅਤੇ […]

Continue Reading

ਇਕ ਜ਼ਿਲ੍ਹੇ ’ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪਠਾਨਕੋਟ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਜਨਮ ਦਿਵਸ ਦੇ ਸੰਬੰਧ ਵਿਚ 7 ਅਪ੍ਰੈਲ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿਚ ਸਰਕਾਰੀ/ਗੈਰ-ਸਰਕਾਰੀ ਕਰਮਚਾਰੀਆਂ ਦੇ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਪਿੰਡ ਜਨਸੂਹਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ […]

Continue Reading