ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ‘ਚ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਨੂੰ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਵਿੱਚ ਵੱਡੀ ਰਾਹਤ ਮਿਲੀ ਹੈ।ਉੱਚ ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਨਾਲ ਹੀ ਸਿੰਗਲ ਵੇਚਣ ਦਾ ਫੈਸਲਾ ਵੀ ਬਦਲ ਦਿੱਤਾ ਗਿਆ ਹੈ।ਇਹ ਸਪੱਸ਼ਟ ਹੈ ਕਿ ਹੁਣ ਉਸ ਭਰਤੀ ਪ੍ਰਕਿਰਿਆ ਵਿੱਚ […]

Continue Reading

ਮੋਹਾਲੀ : ਵਿਅਕਤੀ ਦਾ ਕਤਲ ਕਰਕੇ ਲਾਸ਼ ਨਾਲੇ ‘ਚ ਸੁੱਟੀ, ਪੁਲਸ ਜਾਂਚ ‘ਚ ਜੁਟੀ

ਮੋਹਾਲੀ, 23 ਸਤੰਬਰ, ਦੇਸ਼ ਕਲਿਕ ਬਿਊਰੋ :ਜ਼ੀਰਕਪੁਰ ਦੇ ਢਕੋਲੀ ਸਥਿਤ ਬਸੰਤ ਵਿਹਾਰ ਫੇਜ਼ 3 ਵਿੱਚ ਐਤਵਾਰ ਰਾਤ ਕਰੀਬ 12.15 ਵਜੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਲਾਸ਼ ਨੂੰ ਨੇੜਲੇ ਨਾਲੇ ਵਿੱਚ ਸੁੱਟ ਦਿੱਤਾ ਗਿਆ। ਵਾਰਦਾਤ ਵਾਲੀ ਥਾਂ ‘ਤੇ ਖੂਨ ਨਾਲ ਲੱਥਪੱਥ ਇੱਟ ਅਤੇ ਇਕ ਸੋਟੀ ਪਈ ਮਿਲੀ। ਸਵੇਰੇ ਸੈਰ ਕਰਨ ਜਾ ਰਹੇ ਲੋਕਾਂ ਨੇ ਇਸ […]

Continue Reading

ਪੰਚਾਇਤੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਬਠਿੰਡਾ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ। ਬਠਿੰਡਾ ਜ਼ਿਲ੍ਹਾ ਦਾ ਚਾਉਕੇ ਵਿਖੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਚਾਇਤੀ ਚੋਣਾਂ ਦਾ ਕਿਸੇ ਸਮੇਂ ਵੀ ਚੋਣ ਕਮਿਸ਼ਨ ਚੋਣਾਂ ਦਾ ਐਲਾਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦੁਸ਼ਹਿਰੇ […]

Continue Reading

FCI ਦੇ ਗੋਦਾਮਾਂ ਚੋਂ ਨਿਕਲਣ ਵਾਲੀ ਸੁਸਰੀ ਤੋਂ ਰਾਜਪੁਰਾ ਵਾਸੀ ਪਰੇਸ਼ਾਨ

ਰਾਜਪੁਰਾ, 23 ਸਤੰਬਰ, ਦੇਸ਼ ਕਲਿਕ ਬਿਊਰੋ :ਰਾਜਪੁਰਾ ਦੇ ਰੇਲਵੇ ਸਟੇਸ਼ਨ ਦੀਆਂ ਲਾਈਨਾਂ ਨੇੜੇ FCI ਦੇ ਗੋਦਾਮਾਂ ਚੋਂ ਨਿਕਲਣ ਵਾਲੀ ਸੁਸਰੀ ਤੋਂ ਰਾਜਪੁਰਾ ਵਾਸੀ ਬੇਹੱਦ ਪਰੇਸ਼ਾਨ ਹਨ।ਇਸ ਸੁਸਰੀ ਨੇ ਇੱਥੋਂ ਨੇੜਲੀਆਂ ਕਲੋਨੀਆਂ ਦਸ਼ਮੇਸ਼ ਨਗਰ, ਗਣੇਸ਼ ਨਗਰ, ਪੁਰਾਣੀ ਮਿਰਚ ਮੰਡੀ, ਪਿੰਡ ਇਸਲਾਮਪੁਰ, ਗੁਲਾਬ ਨਗਰ, ਬਾਂਸਲ ਕਲੋਨੀ ਤੇ ਗੁਲਮੋਹਰ ਨਗਰ ਆਦਿ ਦੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ […]

Continue Reading

ਪੰਜਾਬ ‘ਚ ਅੱਜ ਕਈ ਵਿਧਾਇਕਾਂ ਨੂੰ ਬਣਾਇਆ ਜਾਵੇਗਾ ਨਵੇਂ ਮੰਤਰੀ, ਸ਼ਾਮੀਂ ਚੁਕਣਗੇ ਸਹੁੰ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ ‘ਚੋਂ 4 ਮੰਤਰੀਆਂ ਤੋਂ ਅਸਤੀਫੇ ਲੈ ਲਏ ਹਨ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਏ ਜਾਣ ਦੀ ਚਰਚਾ ਹੈ। ਇਹ ਵਿਧਾਇਕ ਅੱਜ ਸ਼ਾਮ 5 ਵਜੇ […]

Continue Reading

ਪੰਜਾਬ ‘ਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਧਣਾ ਸ਼ੁਰੂ, ਮੌਸਮ ਵਿਭਾਗ ਨੇ ਦਿੱਤਾ ਅੱਗੇ ਦਾ ਅਪਡੇਟ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਅਗਲੇ 2 ਦਿਨਾਂ ਤੱਕ ਮੌਸਮ ਸਾਫ ਰਹੇਗਾ, ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ ਮੀਂਹ ਨਾ ਪੈਣ ਕਾਰਨ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ‘ਚ ਤਾਪਮਾਨ ਹੁਣ ਆਮ […]

Continue Reading

ਅੱਜ ਦਾ ਇਤਿਹਾਸ

23 ਸਤੰਬਰ 1986 ਨੂੰ ਅਮਰੀਕੀ ਕਾਂਗਰਸ ਨੇ ਗੁਲਾਬ ਨੂੰ ਅਮਰੀਕਾ ਦੇ ਰਾਸ਼ਟਰੀ ਫੁੱਲ ਵਜੋਂ ਚੁਣਿਆ ਸੀਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 23 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣ ਪਾਵਾਂਗੇ 23 ਸਤੰਬਰ ਦੇ ਇਤਿਹਾਸ […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 23 ਸਤੰਬਰ, 2024

#morepic1 ਸੋਮਵਾਰ, 8 ਅੱਸੂ (ਸੰਮਤ 556 ਨਾਨਕਸ਼ਾਹੀ) 23 ਸਤੰਬਰ, 2024 (ਅੰਗ: 626) ਸੋਰਠਿ ਮਹਲਾ 5 ॥ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥1॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ […]

Continue Reading

ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਕਿਹਾ, CM ਮਾਨ ਨੂੰ ਅੰਮ੍ਰਿਤਪਾਲ ਤੋਂ ਖ਼ਤਰਾ, NSA ਵਧਾਉਣਾ ਜ਼ਰੂਰੀ

ਅੰਮ੍ਰਿਤਸਰ, 22 ਸਤੰਬਰ, ਦੇਸ਼ ਕਲਿੱਕ ਬੱਓਰੋ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਉਹਨਾਂ ਉੱਪਰ ਲਾਏ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਨੂੰ ਵਧਾਉਣ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਜਵਾਬ ਦਿੰਦੇ ਹੋਏ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਦੀ ਰਿਹਾਈ ਮੁੱਖ ਮੰਤਰੀ ਲਈ ਖ਼ਤਰਾ ਹੈ। […]

Continue Reading

ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਨੌਜਵਾਨ ਨੇ ਗੰਨਮੈਨ ਤੋਂ ਪਿਸਤੌਲ ਖੋਹ ਕੇ ਖੁਦ ਨੂੰ ਮਾਰੀ ਗੋਲੀ, ਮੌਤ

ਅੰਮ੍ਰਿਤਸਰ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ  ਹਰਿਮੰਦਰ ਸਾਹਿਬ ਦੇ ਨੇੜੇ ਅੱਜ ਇਕ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਅੱਜ ਇਕ ਵੀਆਈਪੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ। ਜਦੋਂ ਉਹ ਅੰਦਰ ਸ੍ਰੀ ਹਰਿਮੰਦਰ ਸਾਹਿਬ ਅੰਦਰ ਚਲੇ ਗਏ ਤਾਂ ਉਨ੍ਹਾਂ ਦੇ ਗੰਨਮੈਨ ਬਾਹਰ ਖੜ੍ਹੇ […]

Continue Reading